ਸੁਨੀਲ ਜਾਖੜ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ, PM ਮੋਦੀ ਨੂੰ ਵੀ ਸ਼ਾਮ ਨੂੰ ਮਿਲਣਗੇ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਮਈ 21 ਸੁਨੀਲ ਜਾਖੜ ਨੇ ਅੱਜ ਸਵੇਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ ਅਤੇ ਸ਼ਾਮ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ।…

PM Modi ਅਤੇ Biden ਦੀ ਫਿਰ ਹੋਵੇਗੀ ਮੁਲਾਕਾਤ

ਫੈਕਟ ਸਮਾਚਾਰ ਸੇਵਾ ਟੋਕੀਓ , ਅਪ੍ਰੈਲ 28 ਕਵਾਡ ਦੇਸ਼ਾਂ ਦੇ ਨੇਤਾਵਾਂ ਦਾ ਸਿਖਰ ਸੰਮੇਲਨ 24 ਮਈ ਨੂੰ ਟੋਕੀਓ ਵਿੱਚ ਹੋਣ ਵਾਲਾ ਹੈ। ਇਸ ਵਿਚ ਅਮਰੀਕਾ, ਆਸਟ੍ਰੇਲੀਆ, ਜਾਪਾਨ ਅਤੇ ਭਾਰਤ ਦੇ…

ਭਾਰਤ – ਅਮਰੀਕਾ ਸਬੰਧਾਂ ‘ਚ ਤਣਾਅ

ਫੈਕਟ ਸਮਾਚਾਰ ਸੇਵਾ ਅਪ੍ਰੈਲ 13 ਅਮਰੀਕਾ ਨੇ ਇਕ ਵਾਰ ਫਿਰ ਭਾਰਤ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਆਪਣੀ ਗੁੱਟ ਨਿਰਲੇਪਤਾ ਅਤੇ ਰੂਸ ਦੀ ਨੀਤੀ ਤੋਂ ਦੂਰ ਚਲੇ ਜਾਣ। ਅਮਰੀਕਾ ਨੇ…

ਭਲਕੇ ਰੇਲਵੇ ਲਾਈਨਾਂ ਦਾ ਉਦਘਾਟਨ ਕਰਨਗੇ PM ਮੋਦੀ

ਫੈਕਟ ਸਮਾਚਾਰ ਸੇਵਾ ਮੁੰਬਈ , ਫਰਵਰੀ 17 ਪੀ.ਐੱਮ ਮੋਦੀ ਭਲਕੇ ਮਹਾਰਾਸ਼ਟਰ ਨੂੰ ਵੱਡੀ ਸੌਗਾਤ ਦੇਣਗੇ। ਪੀ.ਐੱਮ.ਓ. ਦਫ਼ਤਰ ਮੁਤਾਬਕ ਭਲਕੇ ਸ਼ਾਮ ਕਰੀਬ ਸਾਢੇ 4 ਵਜੇ ਪੀ.ਐੱਮ ਵੀਡੀਓ ਕਾਨਫਰੰਸ ਰਾਹੀਂ ਠਾਣੇ ਤੋਂ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੋਪ ਫਰਾਂਸਿਸ ਨਾਲ ਕੀਤੀ ਮੁਲਾਕਾਤ

ਫ਼ੈਕ੍ਟ ਸਮਾਚਾਰ ਸੇਵਾ ਵੈਟੀਕਨ ਸਿਟੀ, ਅਕਤੂਬਰ 30 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਵੈਟੀਕਨ ਵਿੱਚ ਪੋਪ ਫਰਾਂਸਿਸ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਜੀ-20 ਸਿਖ਼ਰ ਸੰਮੇਲਨ ਵਿੱਚ ਹਿੱਸਾ ਲੈਣ ਲਈ…

ਪਹਿਲਵਾਨ ਵਿਨੇਸ਼ ਫੋਗਾਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਅਕਤੂਬਰ 19 ਹਾਲ ਹੀ ਵਿਚ ਕੂਹਣੀ ਦੀ ਸਰਜਰੀ ਕਰਵਾਉਣ ਵਾਲੀ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਸੋਮਵਾਰ ਨੂੰ ਪਰਿਵਾਰ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ…

ਦੁਸਹਿਰੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਅਕਤੂਬਰ 15 ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਡ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੁਸਹਿਰੇ ਮੌਕੇ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ…

ਪੀ ਐਮ ਮੋਦੀ ਨੇ ਰਾਮਾਇਣ ਦੇ ‘ਰਾਵਣ’ ਅਤੇ ਤਾਰਕ ਮਹਿਤਾ ਕੇ ‘ਨੱਟੂ ਕਾਕਾ’ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ

ਫ਼ੈਕ੍ਟ ਸਮਾਚਾਰ ਸੇਵਾ ਮੁੰਬਈ ਅਕਤੂਬਰ 06 ਰਾਮਾਨੰਦ ਸਾਗਰ ਦੇ ਸੀਰੀਅਲ ‘ਰਾਮਾਇਣ’ ‘ਚ ਕਿਰਦਾਰ ਨਿਭਾਉਣ ਵਾਲੇ ਅਰਵਿੰਦ ਤ੍ਰਿਵੇਦੀ ਦੇ ਦਿਹਾਂਤ ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਲੱਗਾ ਹੈ। ਅਰਵਿੰਦ ਤ੍ਰਿਵੇਦੀ…

‘ਹੁਣ ਹਰ ਸ਼ਾਮ ਦਫਤਰ ਛੱਡਣ ਤੋਂ ਪਹਿਲਾਂ ਪੀ.ਐੱਮ.ਓ. ਨੂੰ ਕੰਮ ਦੀ ਮੇਲ ਭੇਜਣਗੇ ਸਕੱਤਰ’

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਅਕਤੂਬਰ 06 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੱਜੇ ਪਾਸੇ 70 ਤੋਂ ਵੱਧ ਫਾਈਲਾਂ ਬਹੁਤ ਵਧੀਆ ਢੰਗ ਨਾਲ ਟਾਈਪ ਕਰ ਕੇ ਰੱਖੀਆਂ ਹੋਈਆਂ ਸਨ। ਉਨ੍ਹਾਂ…

ਹੁਣ ਪੀਐੱਮ ਪੋਸ਼ਣ ਦੇ ਨਾਂ ਨਾਲ ਚਲੇਗੀ ਮਿਡ-ਡੇ ਮੀਲ ਸਕੀਮ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਸਤੰਬਰ 30 ਸਕੂਲੀ ਬੱਚਿਆਂ ਨੂੰ ਲੋਡ਼ੀਂਦਾ ਪੋਸ਼ਣ ਮੁਹੱਈਆ ਕਰਵਾਉਣ ’ਚ ਜੁਟੀ ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਇਕ ਵੱਡਾ ਫ਼ੈਸਲਾ ਲਿਆ। ਇਸ ਤਹਿਤ ਸਕੂਲੀ ਬੱਚਿਆਂ ਨਾਲ…

ਨਰਿੰਦਰ ਮੋਦੀ ਵਲੋਂ ਨਵੇਂ ਸੰਸਦ ਭਵਨ ਦੇ ਨਿਰਮਾਣ ਵਾਲੀ ਥਾਂ ਦਾ ਦੌਰਾ ਕਰਨ ਤੇ ਕਾਂਗਰਸ ਨੇ ਸਾਧਿਆ ਨਿਸ਼ਾਨਾ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਸਤੰਬਰ 27 ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਵੇਂ ਸੰਸਦ ਭਵਨ ਦੇ ਨਿਰਮਾਣ ਵਾਲੀ ਥਾਂ ਦਾ ਦੌਰਾ ਕਰਨ ਨੂੰ ਲੈ ਕੇ ਤੰਜ ਕੱਸਿਆ ਹੈ।…

ਕੋਰੋਨਾ ਰੋਕੂ ਟੀਕਾ ਲਗਵਾਉਣ ਤੋਂ ਝਿਜਕ ਰਹੇ ਵਿਅਕਤੀ ਨੇ ਰੱਖੀ ਅਜੀਬ ਮੰਗ

ਫ਼ੈਕ੍ਟ ਸਮਾਚਾਰ ਸੇਵਾ ਧਾਰ ਸਤੰਬਰ 27 ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਦੇ ਇਕ ਪਿੰਡ ’ਚ ਕੋਰੋਨਾ ਰੋਕੂ ਟੀਕਾ ਲਗਵਾਉਣ ਤੋਂ ਝਿਜਕ ਰਹੇ ਇਕ ਵਿਅਕਤੀ ਨੂੰ ਜਦੋਂ ਅਧਿਕਾਰੀਆਂ ਨੇ ਸਮਝਾਉਣ ਦੀ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਲਈ ਲੋਕਾਂ ਤੋਂ ਮੰਗੇ ਸੁਝਾਅ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਸਤੰਬਰ 16 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਤੋਂ ਆਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਲਈ ਸੁਝਾਅ ਦੇਣ ਨੂੰ ਕਿਹਾ ਹੈ। ‘ਮਨ ਕੀ ਬਾਤ’ ਦਾ…

ਅਕਸ਼ੇ ਕੁਮਾਰ ਦੀ ਮਾਂ ਦੇ ਦਿਹਾਂਤ ’ਤੇ ਪੀ. ਐੱਮ. ਮੋਦੀ ਨੇ ਲਿਖਿਆ ਸ਼ੋਕ ਸੰਦੇਸ਼

ਫ਼ੈਕ੍ਟ ਸਮਾਚਾਰ ਸੇਵਾ ਮੁੰਬਈ ਸਤੰਬਰ 13 ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਦੀ ਮਾਂ ਦੇ ਦਿਹਾਂਤ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਹਮਦਰਦੀ ਦਿੱਤੀ, ਜਿਸ ਤੋਂ ਬਾਅਦ ਸੋਸ਼ਲ ਮੀਡੀਆ ’ਤੇ…

ਮੋਦੀ ਸਰਕਾਰ ਨੇ ਫ਼ਸਲਾਂ ਦੇ ਵਧਾਏ ਰੇਟ, ਚਢੂਨੀ ਬੋਲੇ- ‘ਇਸ ਤੋਂ ਵੱਧ ਤੇਜ਼ੀ ਨਾਲ ਮਹਿੰਗਾਈ ਵਧ ਰਹੀ ਹੈ’

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਸਤੰਬਰ 09 ਕੇਂਦਰ ਸਰਕਾਰ ਵਲੋਂ ਹਾੜ੍ਹੀ ਸੀਜ਼ਨ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਚ ਵਾਧਾ ਕਰਨ ਦੇ ਫ਼ੈਸਲੇ ’ਤੇ ਕਿਸਾਨ ਜਥੇਬੰਦੀਆਂ ਨੇ…

ਪੀ ਐਮ ਮੋਦੀ ਨੇ ਭਾਰਤੀ ਪੈਰਾਲੰਪਿਕ ਦਲ ਨੂੰ ਆਪਣੀ ਰਿਹਾਇਸ਼ ’ਤੇ ਸੱਦ ਕੇ ਕੀਤਾ ਸਨਮਾਨਿਤ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਸਤੰਬਰ 09 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੇ ਪੈਰਾਲੰਪਿਕ ਦਲ ਨੂੰ ਆਪਣੀ ਰਿਹਾਇਸ਼ ’ਤੇ ਸੱਦ ਕੇ ਸਨਮਾਨਿਤ ਕੀਤਾ ਅਤੇ ਖਿਡਾਰੀਆਂ ਨੇ ਉਨ੍ਹਾਂ ਨੂੰ ਆਪਣੇ…

100 ਸਾਲ ਦੀ ਸਭ ਤੋਂ ਵੱਡੀ ਮਹਾਮਾਰੀ ਖ਼ਿਲਾਫ਼ ‘ਚੈਂਪੀਅਨ’ ਬਣ ਕੇ ਉੱਭਰਿਆ ਹਿਮਾਚਲ: PM ਮੋਦੀ

ਫ਼ੈਕ੍ਟ ਸਮਾਚਾਰ ਸੇਵਾ ਸ਼ਿਮਲਾ ਸਤੰਬਰ 06 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੀ 100 ਫ਼ੀਸਦੀ ਆਬਾਦੀ ਨੂੰ ਕੋਰੋਨਾ ਰੋਕੂ ਟੀਕਿਆਂ ਦੀ ਪਹਿਲੀ ਖ਼ੁਰਾਕ ਲਾਏ ਜਾਣ ਨੂੰ ਸੂਬਾ ਸਰਕਾਰ ਦੀ…

ਪੀ ਐਮ ਮੋਦੀ ਨੇ ਅਧਿਆਪਕ ਦਿਹਾੜੇ ’ਤੇ ਅਧਿਆਪਕਾ ਨੂੰ ਦਿਤੀ ਵਧਾਈ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਸਤੰਬਰ 05 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਧਿਆਪਕ ਦਿਹਾੜੇ ’ਤੇ ਅਧਿਆਪਕਾ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪ੍ਰਸ਼ੰਸਾਯੋਗ ਹੈ ਕਿ ਅਧਿਆਪਕਾਂ ਨੇ ਕਿਵੇਂ ਨਵੇਂ…

ਪੀ ਐਮ ਮੋਦੀ ਨੇ ਮਨੀਸ਼ ਨਰਵਾਲ ਤੇ ਅਡਾਣਾ ਦੀ ਕੀਤੀ ਸ਼ਲਾਘਾ

ਫ਼ੈਕ੍ਟ ਸਮਾਚਾਰ ਸੇਵਾ ਟੋਕੀਓ ਸਤੰਬਰ 04 ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਟੋਕੀਓ ਪੈਰਾਲੰਪਿਕ ‘ਚ ਨਿਸ਼ਾਨੇਬਾਜ਼ੀ ਮਿਕਸਡ 50 ਮੀਟਰ ਐੱਸ.ਐੱਚ1 ਮੁਕਾਬਲੇ ‘ਚ ਸੋਨ ਤੇ ਚਾਂਦੀ ਤਮਗ਼ੇ ਜਿੱਤਣ ਵਾਲੇ ਮਨੀਸ਼ ਨਰਵਾਲ ਤੇ ਸਿੰਘਰਾਜ…

PM ਮੋਦੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆ ਦਿਤੀਆਂ ਸ਼ੁੱਭਕਾਮਨਾਵਾਂ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਅਗਸਤ 30 ਦੇਸ਼ ਭਰ ਵਿਚ ਅੱਜ ਜਨਮ ਅਸ਼ਟਮੀ ਮਨਾਈ ਜਾ ਰਹੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ…

ਭਲਕੇ ਜਲ੍ਹਿਆਂਵਾਲਾ ਬਾਗ ਮੈਮੋਰੀਅਲ ਦੇ ਨਵੇਂ ਕੰਪਲੈਕਸ ਦਾ ਉਦਘਾਟਨ ਕਰਨਗੇ PM ਨਰਿੰਦਰ ਮੋਦੀ

ਫ਼ੈਕ੍ਟ ਸਮਾਚਾਰ ਸੇਵਾ ਅੰਮ੍ਰਿਤਸਰ ਅਗਸਤ 27 ਅੰਮ੍ਰਿਤਸਰ ਜ਼ਿਲ੍ਹੇ ’ਚ ਸਥਿਤ ਜਲ੍ਹਿਆਂਵਾਲਾ ਬਾਗ ਦੇ ਯਾਦਗਾਰ ਕੰਪਲੈਕਸ ਦਾ ਮੁੜ ਨਿਰਮਾਣ ਕੀਤਾ ਗਿਆ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਅਗਸਤ ਦੀ…

ਨਿਤੀਸ਼ ਦੀ ਅਗਵਾਈ ’ਚ ਬਿਹਾਰ ਦੇ 10 ਪਾਰਟੀਆਂ ਦੇ ਨੇਤਾ ਪੀ. ਐੱਮ. ਮੋਦੀ ਨੂੰ ਮਿਲੇ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਅਗਸਤ 24 ਬਿਹਾਰ ਵਿਚ ਸੱਤਾਧਾਰੀ ਅਤੇ ਵਿਰੋਧੀ ਧਿਰ ਦੀਆਂ 10 ਪ੍ਰਮੁੱਖ ਸਿਆਸੀ ਪਾਰਟੀਆਂ ਨੇ ਦਲਗਤ ਭਾਵਨਾ ਤੋਂ ਉਪਰ ਉੱਠ ਕੇ ਪੂਰੇ ਦੇਸ਼ ਵਿਚ ਜਾਤੀ ਆਧਾਰ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਭਾਲੀ ਦੋਵੇਂ ਪਾਰਟੀਆਂ ਦੀ ਕਮਾਨ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 21 ਆਮ ਆਦਮੀ ਪਾਰਟੀ (ਆਪ) ਨੇ ਥੋਕ ਦੇ ਭਾਅ ‘ਚ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋ ਰਹੇ ਪੰਜਾਬ ਭਾਜਪਾ ਆਗੂਆਂ ਬਾਰੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ…

ਪੁਣੇ ਦੇ ਮੰਦਰ ’ਚੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬੁੱਤ ਹਟਾਇਆ

ਫ਼ੈਕ੍ਟ ਸਮਾਚਾਰ ਸੇਵਾ ਪੁਣੇ, ਅਗਸਤ 19 ਮਹਾਰਾਸ਼ਟਰ ਦੇ ਪੁਣੇ ਵਿਚ ਭਾਰਤੀ ਜਨਤਾ ਪਾਰਟੀ ਦੇ ਵਰਕਰ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮੰਦਰ ਬਣਵਾਇਆ ਗਿਆ ਸੀ ਪਰ ਹੁਣ ਇਸ ਮੰਦਰ ਵਿਚੋਂ…

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤੀ ਕਿਸਾਨ ਸਨਮਾਨ ਨਿਧੀ ਦੀ 9ਵੀਂ ਕਿਸ਼ਤ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਅਗਸਤ 09 ਕਿਸਾਨਾਂ ਲਈ ਚੰਗੀ ਖ਼ਬਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਵੀਡੀਓ ਕਾਨਫਰਿੰਸਗ ਜ਼ਰੀਏ ਪੀ. ਐੱਮ. ਕਿਸਾਨ ਅਤੇ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ…

ਕੋਰੋਨਾ ਮਹਾਮਾਰੀ ਦੌਰਾਨ 80 ਕਰੋੜ ਭਾਰਤੀਆਂ ਨੂੰ ਮਿਲਿਆ ਮੁਫ਼ਤ ਰਾਸ਼ਨ: PM ਮੋਦੀ

ਫ਼ੈਕ੍ਟ ਸਮਾਚਾਰ ਸੇਵਾ ਭੋਪਾਲ ਅਗਸਤ 07 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਯਾਨੀ ਕਿ ਅੱਜ ਕਿਹਾ ਕਿ ਪਿਛਲੇ 100 ਸਾਲ ’ਚ ਦੁਨੀਆ ’ਤੇ ਆਈ ਸਭ ਤੋਂ ਭਿਆਨਕ ਬਿਪਤਾ ਕੋਰੋਨਾ ਮਹਾਮਾਰੀ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਲਾਹਕਾਰ ਅਮਰਜੀਤ ਸਿਨਹਾ ਨੇ ਦਿੱਤਾ ਅਸਤੀਫ਼ਾ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਅਗਸਤ 02 ਪ੍ਰਧਾਨ ਮੰਤਰੀ ਦਫ਼ਤਰ ‘ਚ ਤਾਇਨਾਤ ਸੀਨੀਅਰ ਨੌਕਰਸ਼ਾਹ ਅਮਰਜੀਤ ਸਿਨਹਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ…

ਆਜ਼ਾਦੀ ਦਿਵਸ ਤੇ ਭਾਸ਼ਣ ਲਈ ਪੀ ਐਮ ਮੋਦੀ ਨੇ ਦੇਸ਼ ਵਸਿਆ ਤੋਂ ਮੰਗੇ ਸੁਝਾਅ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਜੁਲਾਈ 30 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਆਪਣੇ ਭਾਸ਼ਣ ਲਈ ਨਾਗਰਿਕਾਂ ਤੋਂ ਸੁਝਾਅ ਮੰਗੇ। ਪੀ.ਐੱਮ. ਮੋਦੀ ਨੇ ਕਿਹਾ ਕਿ…

ਨਰਿੰਦਰ ਮੋਦੀ ਵਲੋਂ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਮੁਲਾਕਾਤ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਜੁਲਾਈ 29 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਭਾਰਤ-ਅਮਰੀਕਾ ਰਣਨੀਤਕ ਸਾਂਝੇਦਾਰੀ ਨੂੰ…

ਪੀ ਐਮ ਮੋਦੀ ਨੇ ਸੀ.ਆਰ.ਪੀ.ਐੱਫਦੇ ਸਥਾਪਨਾ ਦਿਵਸ ‘ਤੇ ਦਿੱਤੀ ਵਧਾਈ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਜੁਲਾਈ 27 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਸਭ ਤੋਂ ਵੱਡੇ ਨੀਮ ਫ਼ੌਜੀ ਫ਼ੋਰਸ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਨੂੰ ਉਸ ਦੇ ਸਥਾਪਨਾ ਦਿਵਸ…

ਹਿਮਾਚਲ ਹਾਦਸਾ: ਪੀ ਐਮ ਮੋਦੀ ਨੇ ਮਿ੍ਰਤਕਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਦੇਣ ਦਾ ਕੀਤਾ ਐਲਾਨ

ਫ਼ੈਕ੍ਟ ਸਮਾਚਾਰ ਸੇਵਾ ਸ਼ਿਮਲਾ ਜੁਲਾਈ 26 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜ਼ਿਲ੍ਹੇ ਦੇ ਬਟਸੇਨੀ ਨੇੜੇ ਪਹਾੜ ਤੋਂ ਚੱਟਾਨ ਡਿੱਗਣ ਅਤੇ ਜ਼ਮੀਨ ਖਿਸਕਣ ਦੀ ਲਪੇਟ ’ਚ ਆਉਣ…

ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿਚ ਭਾਰਤ ਨੇ ਜਿੱਤੇ 5 ਗੋਲਡ ਸਮੇਤ 13 ਤਮਗੇ, PM ਨੇ ਦਿੱਤੀ ਵਧਾਈ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਜੁਲਾਈ 26 ਹੰਗਰੀ ਦੇ ਬੁਡਾਪੇਸਟ ਵਿਚ ਆਯੋਜਿਤ ਵਿਸ਼ਵ ਕੈਡੇਟ ਚੈਂਪੀਅਨਸ਼ਿਪ ਵਿਚ ਭਾਰਤ ਦੇ ਯੁਵਾ ਪਹਿਲਵਾਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ 5 ਗੋਲਡ ਸਮੇਤ 13…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ‘ਚ 1100 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਜੁਲਾਈ 16 ਅਹਿਮਦਾਬਾਦ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ‘ਚ 1100 ਕਰੋੜ ਰੁਪਏ ਤੋਂ ਜ਼ਿਆਦਾ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰ ਕੇ ਉਨ੍ਹਾਂ ਨੂੰ ਰਾਸ਼ਟਰ ਨੂੰ…

ਮੋਦੀ ਨੇ ਆਪਣੇ ਸੰਸਦੀ ਹਲਕੇ ਵਾਰਾਨਸੀ ’ਚ 1583 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ

ਫ਼ੈਕ੍ਟ ਸਮਾਚਾਰ ਸੇਵਾ ਵਾਰਾਣਸੀ ਜੁਲਾਈ 15 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਸੰਸਦੀ ਖੇਤਰ ਵਾਰਾਣਸੀ ਦੇ ਦੌਰੇ ’ਤੇ ਹਨ। ਮੋਦੀ ਅੱਜ ਸਵੇਰੇ ਕਰੀਬ 11 ਵਜੇ ਵਾਰਾਣਸੀ ਹਵਾਈ ਅੱਡੇ ਪੁੱਜੇ, ਜਿੱਥੇ…

ਮੋਦੀ ਨੂੰ ‘ਦਿ ਰਮਾਇਣ ਆਫ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ’ ਪੁਸਤਕ ਭੇਟ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਜੁਲਾਈ 09 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਦਿ ਰਮਾਇਣ ਆਫ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ’ ਪੁਸਤਕ ਦੀ ਪਹਿਲੀ ਕਾਪੀ ਪ੍ਰਾਪਤ ਕੀਤੀ। ਇਹ ਪੁਸਤਕ ਪ੍ਰਮੁੱਖ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭੀੜ੍ਹ ਵਾਲੇ ਸਥਾਨਾਂ ਕੋਵਿਡ-19 ਦੇ ਨਿਯਮਾਂ ਦਾ ਪਾਲਣ ਨਾ ਕਰਨ ਤੇ ਜਤਾਈ ਚਿੰਤਾ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਜੁਲਾਈ 09 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭੀੜ੍ਹ ਵਾਲੇ ਸਥਾਨਾਂ ‘ਤੇ ਲੋਕਾਂ ਦੁਆਰਾ ਕੋਵਿਡ-19 ਦੇ ਨਿਯਮਾਂ ਦਾ ਪਾਲਣ ਨਹੀਂ ਕਰਣ ‘ਤੇ ਚਿੰਤਾ ਜਤਾਉਂਦੇ ਹੋਏ ਕਿਹਾ…

ਕੇਂਦਰੀ ਕੈਬਨਿਟ ’ਚ ਵੱਡਾ ਫੇਰਬਦਲ, 43 ਮੰਤਰੀਆਂ ਨੇ ਲਿਆ ਹਲਫ਼

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਜੁਲਾਈ 08 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਦੂਜੀ ਪਾਰੀ ਵਿਚ ਮੰਤਰੀ ਮੰਡਲ ਦਾ ਪਹਿਲਾ ਵਿਸਤਾਰ ਕਰਨਗੇ, ਇਹ ਚਰਚਾ ਤਾਂ ਕਈ ਦਿਨਾਂ ਤੋਂ ਚੱਲ ਰਹੀ ਸੀ…

ਵੀਰਭੱਦਰ ਸਿੰਘ ਦੇ ਦਿਹਾਂਤ ’ਤੇ PM ਮੋਦੀ, ਰਾਹੁਲ-ਪਿ੍ਰਅੰਕਾ ਨੇ ਜਤਾਇਆ ਸੋਗ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਜੁਲਾਈ 08 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਦਿਹਾਂਤ ’ਤੇ ਸੋਗ ਜਤਾਇਆ। ਉਨ੍ਹਾਂ ਕਿਹਾ ਕਿ…

CBSE ਤੋਂ ਬਾਅਦ ICSE ਬੋਰਡ ਨੇ ਵੀ ਰੱਦ ਕੀਤੀ 12ਵੀਂ ਦੀ ਪ੍ਰੀਖਿਆ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਜੂਨ 2 ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਯਾਨੀ ਸੀ.ਬੀ.ਐੱਸ.ਈ. ਤੋਂ ਬਾਅਦ ਹੁਣ ICSE ਬੋਰਡ ਨੇ ਵੀ 12ਵੀਂ ਦੀ ਪ੍ਰੀਖਿਆ ਰੱਦ ਕਰ ਦਿੱਤੀ ਹੈ। ਕੌਂਸਲ ਫਾਰ ਇੰਡੀਅਨ…