ਜਨਰਲ ਅਬਜ਼ਰਵਰਾਂ ਦੀ ਹਾਜ਼ਰੀ ‘ਚ ਪੋਲਿੰਗ ਸਟਾਫ਼ ਅਤੇ ਮਾਈਕਰੋ ਅਬਜ਼ਰਵਰਾਂ ਦੀ ਤਾਇਨਾਤੀ ਲਈ ਅੰਤਿਮ ਰੈਂਡਮਾਈਜ਼ੇਸ਼ਨ

ਫੈਕਟ ਸਮਾਚਾਰ ਸੇਵਾ ਲੁਧਿਆਣਾ, ਫਰਵਰੀ 19 ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰਾਂ ਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਦੀ ਹਾਜ਼ਰੀ ਵਿੱਚ ਆਗਾਮੀ ਵਿਧਾਨ ਸਭਾ…

ਜਨਰਲ ਆਬਜ਼ਰਵਰ ਕਲਿਆਣ ਚੰਦ ਚਮਨ,ਆਈ.ਏ.ਐਸ ਵਲੋਂ ਪੋਲਿੰਗ ਸਟਾਫ ਦੀ ਰਿਹਰਸਲ ਦਾ ਜਾਇਜ਼ਾ

ਫੈਕਟ ਸਮਾਚਾਰ ਸੇਵਾ ਗੁਰਦਾਸਪੁਰ, ਫਰਵਰੀ 13 ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ-09 ਤੇ ਡੇਰਾ ਬਾਬਾ ਨਾਨਕ-10 ਦੇ ਜਨਰਲ ਆਬਜ਼ਰਵਰ ਕਲਿਆਣ ਚੰਦ ਚਮਨ, ਆਈ.ਏ.ਐਸ ਵਲੋਂ ਪੋਲਿੰਗ ਸਟਾਫ ਦੀ ਰਿਹਰਸਲ ਦਾ ਜਾਇਜ਼ਾ ਲਿਆ…

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੋਲਿੰਗ ਪਾਰਟੀਆਂ ਦੀ ਹੋਈ ਵਿਸ਼ੇਸ਼ ਰਿਹਰਸਲ

ਫੈਕਟ ਸਮਾਚਾਰ ਸੇਵਾ ਬਟਾਲਾ, ਫਰਵਰੀ 13 ਪੰਜਾਬ ਵਿਧਾਨ ਸਭਾ ਦੀਆਂ 20 ਫਰਵਰੀ 2022 ਨੂੰ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਚੋਣ ਅਮਲੇ ਨੂੰ ਅੱਜ ਸਥਾਨਕ ਬੇਰਿੰਗ ਕਾਲਜ ਵਿਖੇ ਵਿਸ਼ੇਸ਼ ਸਿਖਲਾਈ ਦਿੱਤੀ…

ਵੱਖ-ਵੱਖ ਥਾਵਾਂ ‘ਤੇ ਬੈਲਟ ਵੋਟਿੰਗ ਦੇ ਸੁਚਾਰੂ ਸੰਚਾਲਨ ਲਈ ਚੋਣ ਅਮਲੇ ਨੂੰ ਦਿੱਤੀ ਸਿਖਲਾਈ

ਫੈਕਟ ਸਮਾਚਾਰ ਸੇਵਾ ਜਲੰਧਰ, ਫਰਵਰੀ 10 ਪੀ.ਡਬਲਯੂ.ਡੀ. ਅਤੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਬੈਲਟ ਵੋਟਿੰਗ ਸੇਵਾਵਾਂ ਦੀ ਸਹੂਲਤ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਅੱਜ ਇਸ ਸਬੰਧ…

ਲੁਧਿਆਣਾ ਜ਼ਿਲ੍ਹੇ ‘ਚ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ, 20 ਹਜ਼ਾਰ ਤੋਂ ਵੱਧ ਕਰਮਚਾਰੀ ਤਾਇਨਾਤ

ਫੈਕਟ ਸਮਾਚਾਰ ਸੇਵਾ ਲੁਧਿਆਣਾ, ਫਰਵਰੀ 3 ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਆਉਣ ਵਾਲੀਆਂ ਵਿਧਾਨ…

ਮੋਹਾਲੀ ਜ਼ਿਲ੍ਹੇ ਵਿੱਚ ਤਾਇਨਾਤ ਤਿੰਨੋ ਜ਼ਨਰਲ ਅਬਜ਼ਰਬਰਾਂ ਦੀ ਹਾਜ਼ਰੀ ‘ਚ ਪੋਲਿੰਗ ਸਟਾਫ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਫੈਕਟ ਸਮਾਚਾਰ ਸੇਵਾ ਐਸ.ਏ.ਐਸ. ਨਗਰ, ਫਰਵਰੀ 2 ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਤਾਇਨਾਤ ਤਿੰਨੋ ਜਨਰਲ ਅਬਜ਼ਰਬਰਾਂ ਆਈ.ਏ.ਐਸ ਮੁਹੰਮਦ ਜੁਬੈਰ ਅਲੀ…

ਜ਼ਿਲ੍ਹਾ ਲੁਧਿਆਣਾ ‘ਚ ਵੱਖ-ਵੱਖ ਥਾਵਾਂ ‘ਤੇ ਚੋਣ ਅਮਲੇ ਦੀ ਪਹਿਲੀ ਟ੍ਰੇਨਿੰਗ ਆਯੋਜਿਤ

ਫ਼ੈਕਟ ਸਮਾਚਾਰ ਸੇਵਾ ਲੁਧਿਆਣਾ, ਜਨਵਰੀ 23 ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਲੁਧਿਆਣਾ ਵਿੱਚ 14 ਵੱਖ-ਵੱਖ ਥਾਵਾਂ ‘ਤੇ ਚੋਣ ਅਮਲੇ ਦੀ ਪਹਿਲੀ ਟ੍ਰੇਨਿੰਗ ਕਰਵਾਈ ਗਈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ…

ਚੋਣ ਪ੍ਰਕ੍ਰਿਆ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਚੋਣ ਅਮਲਾ ਡਿਊਟੀ ਪ੍ਰਤੀਬੱਧਤਾ ਨਾਲ ਨਿਭਾਏ : ਸੰਦੀਪ ਹੰਸ

ਫੈਕਟ ਸਮਾਚਾਰ ਸੇਵਾ ਪਟਿਆਲਾ, ਜਨਵਰੀ 17 ਪਟਿਆਲਾ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਚੋਣ ਅਮਲੇ ਦੀ ਤਾਇਨਾਤੀ ਲਈ ਪਟਿਆਲਾ ਦੇ ਡਿਪਟੀ…

ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਨੂੰ ਈਵੀਐਮ ਅਤੇ ਵੀਵੀਪੈਟ ਮਸ਼ੀਨਾਂ ਦੀ ਸਿਖਲਾਈ ਯਕੀਨੀ ਬਣਾਉਣ ਦੇ ਨਿਰਦੇਸ਼

ਫੈਕਟ ਸਮਾਚਾਰ ਸੇਵਾ ਜਲੰਧਰ, ਜਨਵਰੀ 10 ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਅਤੇ ਵੋਟਰ ਵੈਰੀਫੀਏਬਲ ਪੇਪਰ ਆਡਿਟ ਟਰੇਲ (ਵੀਵੀਪੈਟ) ਮਸ਼ੀਨਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਰੀੜ੍ਹ ਦੀ ਹੱਡੀ ਕਰਾਰ ਦਿੰਦਿਆਂ…

ਜ਼ਿਲ੍ਹਾ ਚੋਣ ਅਫਸਰ ਤਰਨ ਤਾਰਨ ਦੀ ਅਗਵਾਈ ਹੇਠ ਚੋਣਾਂ ਦੇ ਮੱਦੇਨਜ਼ਰ ਚੋਣ ਅਮਲੇ ਨੂੰ ਦਿੱਤੀ ਗਈ ਸਿਖਲਾਈ

ਫੈਕਟ ਸਮਾਚਾਰ ਸੇਵਾ ਤਰਨ ਤਾਰਨ , ਦਸੰਬਰ 10 ਪੰਜਾਬ ਵਿਧਾਨ ਸਭਾ ਚੋਣਾਂ-2022 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫਸਰ ਤਰਨ ਤਾਰਨ ਕੁਲਵੰਤ ਸਿੰਘ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ…