ਮੁੱਖ ਮੰਤਰੀ ਨੇ 18 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਕੇਂਦਰ ਦੀ ਟੀਕਾਕਰਨ ਨੀਤੀ ਨੂੰ ਸੂਬਿਆਂ ਨਾਲ ਪੱਖਪਾਤੀ ਕਰਾਰ ਦਿੱਤਾ, ਭਾਰਤ ਸਰਕਾਰ ਕੋਲੋਂ ਫੰਡਾਂ ਦੀ ਕੀਤੀ ਮੰਗ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਪ੍ਰੈਲ 23 18 ਸਾਲ ਤੋਂ ਵੱਧ ਉਮਰ ਵਰਗ ਲਈ ਬਣਾਈ ਨਵੀਂ ਟੀਕਾਕਰਨ ਨੀਤੀ ਨੂੰ ਸੂਬਿਆਂ ਲਈ ਪੱਖਪਾਤੀ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ…