ਬਿਕਰਮ ਮਜੀਠੀਆ ਨੇ ਮਾਈਨਿੰਗ ਸਬੰਧੀ ਕਾਂਗਰਸੀਆਂ ਦੇ ਕੀਤੇ ਖੁਲਾਸੇ

ਸਬੂਤਾਂ ਸਮੇਤ ਕੀਤੀ ਪ੍ਰੈਸ ਕਾਨਫ਼ਰੰਸ ਕਈ ਆਡੀਓ ਤੇ ਵੀਡੀਓ ਵੀ ਸੁਣਾਈਆਂ ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 22 ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਸਬੂਤਾਂ…

ਚੰਨੀ ਸਰਕਾਰ ਦਾ ਸ਼ਰਾਬ ਮਾਫ਼ੀਆ ਨਾਲ ਗਠਜੋੜ : ਅਹਿਬਾਬ ਗਰੇਵਾਲ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 6 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਬੁਲਾਰੇ ਅਹਿਬਾਬ ਗਰੇਵਾਲ ਨੇ ਕਾਂਗਰਸ ਸਰਕਾਰ ‘ਤੇ ਸੂਬੇ ਵਿੱਚ ਸ਼ਰਾਬ ਮਾਫ਼ੀਆ ਵਿਰੁੱਧ ਦਰਜ ਕੀਤੇ ਗਏ ਮਾਮਲਿਆਂ…

ਪੰਜਾਬ ਯੂਥ ਵਿਕਾਸ ਬੋਰਡ ਵੱਲੋਂ ਰੋਜ਼ਗਾਰ ਮੇਲੇ ਲਵਾ ਕੇ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਉਣ ਦੀ ਪਹਿਲਕਦਮੀ : ਸੁਖਵਿੰਦਰ ਸਿੰਘ ਬਿੰਦਰਾ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 4 ਨੌਜਵਾਨਾਂ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਪੰਜਾਬ ਯੂਥ ਵਿਕਾਸ ਬੋਰਡ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਸਹਿਯੋਗ ਨਾਲ ਹਰੇਕ ਸ਼ੁੱਕਰਵਾਰ ਨੂੰ ਪੰਜਾਬ ਭਰ…

ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣਾਂ ’ਚ ਵੋਟਰਾਂ ਨੂੰ ਕਈ ਸਹੂਲਤਾਂ ਦੇਣ ਦਾ ਐਲਾਨ

ਫੈਕਟ ਸਮਾਚਾਰ ਸੇਵਾ ਲਖਨਊ , ਦਸੰਬਰ 30 ਚੋਣ ਕਮਿਸ਼ਨ ਨੇ ਅੱਜ ਲਖਨਊ ’ਚ ਇੱਕ ਪ੍ਰੈੱਸ ਕਾਨਫਰੰਸ ਕੀਤੀ ਹੈ। ਇਸ ਵਿਚ ਅਗਲੇ ਸਾਲ ਯੂ. ਪੀ. ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ…

ਖੰਨਾ ਪੁਲਿਸ ਵੱਲੋਂ 22 ਕਿਲੋ ਗਾਂਜਾ ਸਮੇਤ 2 ਦੋਸ਼ੀ ਗ੍ਰਿਫਤਾਰ

ਫ਼ੈਕ੍ਟ ਸਮਾਚਾਰ ਸੇਵਾ ਖੰਨਾ , ਅਗਸਤ 30 ਗੁਰਸ਼ਰਨਦੀਪ ਸਿੰਘ ਗਰੇਵਾਲ ਪੀ.ਪੀ.ਐੱਸ. ਸੀਨੀਅਰ ਪੁਲਿਸ ਕਪਤਾਨ ਖੰਨਾ ਨੇ ਪ੍ਰੈੱਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੰਨਾ ਪੁਲਿਸ ਵੱਲੋ ਨਸ਼ਿਆ ਦੀ ਤਸਕਰੀ…

ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਰ ਨਤਮਸਤਕ ਹੋਏ ਮੁਨੀਸ਼ ਤਿਵਾੜੀ

ਫ਼ੈਕ੍ਟ ਸਮਾਚਾਰ ਸੇਵਾ ਅੰਮ੍ਰਿਤਸਰ, ਅਗਸਤ 22 ਲੋਕ ਸਭਾ ਮੈਂਬਰ, ਆਲ ਇੰਡੀਆ ਕਾਂਗਰਸ ਕਮੇਟੀ ਦੇ ਬੁਲਾਰੇ ਅਤੇ ਸਾਬਕਾ ਕੇਂਦਰੀ ਮੰਤਰੀ ਮੁਨੀਸ਼ ਤਿਵਾੜੀ ਨੇ ਅੰਮਿ੍ਰਤਸਰ ਵਿਖੇ ਪ੍ਰੈਸ ਵਾਰਤਾ ਕਰਦਿਆਂ ਪੰਜਾਬ ਵਿਚ ਸਰਹੱਦ…

ਉੱਤਰਾਖੰਡ ਚੋਣਾਂ ‘ਚ ਕਰਨਲ ਅਜੇ ਕੋਠੀਆਲ ਹੋਣਗੇ CM ਅਹੁਦੇ ਦਾ ਚਿਹਰਾ :ਅਰਵਿੰਦ ਕੇਜਰੀਵਾਲ

ਫ਼ੈਕ੍ਟ ਸਮਾਚਾਰ ਸੇਵਾ ਦੇਹਰਾਦੂਨ ਅਗਸਤ 17 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਯਾਨੀ ਕਿ ਮੰਗਲਵਾਰ ਨੂੰ ਉੱਤਰਾਖੰਡ ਪਹੁੰਚੇ ਹਨ। ਇੱਥੇ ਉਨ੍ਹਾਂ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ…

ਖੰਨਾ ਪੁਲਿਸ ਵੱਲੋਂ ਖੋਹ ਕਰਨ ਵਾਲੇ ਦੋਸ਼ੀ ਗ੍ਰਿਫਤਾਰ

ਫ਼ੈਕ੍ਟ ਸਮਾਚਾਰ ਸੇਵਾ ਖੰਨਾ , ਅਗਸਤ 13 ਗੁਰਸ਼ਰਨਦੀਪ ਸਿੰਘ ਗਰੇਵਾਲ ਪੀ.ਪੀ.ਐੱਸ, ਐੱਸ.ਐੱਸ.ਪੀ ਖੰਨਾ ਨੇ ਪ੍ਰੈੱਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੰਨਾ ਪੁਲਿਸ ਵੱਲੋ ਮੁੱਕਦਮਾ ਨੀਰਜ ਕੁਮਾਰ ਪੁੱਤਰ ਓਮ…

ਹਰਿਆਣਾ ਦੇ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਨਤਮਸਤਕ ਹੋਏ ਬੀਬੀ ਜਗੀਰ ਕੌਰ

ਫ਼ੈਕ੍ਟ ਸਮਾਚਾਰ ਸੇਵਾ ਅੰਬਾਲਾ, ਅਗਸਤ 3 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਹਰਿਆਣਾ ਵਿਚ ਵੱਖਰੀ ਕਮੇਟੀ ਦਾ ਕੋਈ ਮਤਲਬ ਨਹੀਂ ਹੈ, ਉਹ ਤਾਂ ਲੁਟੇਰੇ…

ਚੰਡੀਗੜ੍ਹ ਪੁੱਜੇ ਕੇਜਰੀਵਾਲ ਨੇ ਹਰੇਕ ਪਰਿਵਾਰ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਣ ਸਮੇਤ ਕੀਤੇ ਇਹ 3 ਵੱਡੇ ਐਲਾਨ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ , ਜੂਨ 29 ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਪਹੁੰਚ ਚੁੱਕੇ ਹਨ। ਉਹ ਯੂਟੀ ਗੈਸਟ ਹਾਊਸ ‘ਚ ਪ੍ਰੈੱਸ ਕਾਨਫਰੰਸ…

ਚੰਡੀਗੜ੍ਹ ਪਹੁੰਚੇ ਕੇਜਰੀਵਾਲ, ਜਲਦ ਕਰਨਗੇ ਪ੍ਰੈਸ ਕਾਨਫਰੰਸ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੂਨ 29 ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਪਹੁੰਚ ਚੁੱਕੇ ਹਨ। ਕੇਜਰੀਵਾਲ ਏਅਰਪੋਰਟ ਤੋਂ ਯੂ ਟੀ ਚੰਡੀਗੜ੍ਹ ਦੇ ਗੈਸਟ ਹਾਊਸ ‘ਚ ਚਲੇ ਗਏ ਹਨ ਜਿਥੇ…

ਲੁੱਟਾ ਖੋਹਾ ਕਰਨ ਵਾਲਾ ਆਟੋ ਰਿਕਸ਼ਾ ਗੈਂਗ ਕਾਬੂ

ਫ਼ੈਕ੍ਟ ਸੰਚਾਰ ਸੇਵਾ ਐਸ ਏ ਐਸ ਨਗਰ , ਜੂਨ 25 ਅੱਜ ਡਾ. ਰਵਜੋਤ ਗਰੇਵਾਲ (ਆਈ.ਪੀ.ਐਸ) ਕਪਤਾਨ ਪੁਲਿਸ ਦਿਹਾੜੀ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਇਕ ਪ੍ਰੈਸ ਕਪਾਵਰੰਸ ਦੌਰਾਨ ਦੱਸਿਆ ਕਿ ਥਾਣਾ ਜੀਤਕਪੁਰ…

ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਨੇ ਕੀਤਾ ਅਸਤੀਫੇ ਤੇ ਖੁਲਾਸਾ

ਫ਼ੈਕ੍ਟ ਸਮਾਚਾਰ ਸੇਵਾ ਅੰਮ੍ਰਿਤਸਰ , ਜੂਨ 21 ਬਹਿਬਲਕਲਾਂ ਅਤੇ ਕੋਟਕਪੂਰਾ ਗੋਲ਼ੀਕਾਂਡ ਤੇ ਬੇਅਦਬੀ ਮਾਮਲੇ ’ਚ ਬਰਖਾਸਤ ਕੀਤੀ ਗਈ ਪੁਰਾਣੀ ਐੱਸ. ਆਈ. ਟੀ. ਦੇ ਮੁਖੀ ਅਤੇ ਸਾਬਕਾ ਆਈ. ਜੀ. ਕੁੰਵਰ ਵਿਜੇ…

ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ‘ਚ ਕੁੰਵਰ ਵਿਜੈ ਪ੍ਰਤਾਪ ਆਮ ਆਦਮੀ ਪਾਰਟੀ ‘ਚ ਸ਼ਾਮਲ

ਫ਼ੈਕ੍ਟ ਸਮਾਚਾਰ ਸੇਵਾ ਅੰਮ੍ਰਿਤਸਰ , ਜੂਨ 21 ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅੰਮ੍ਰਿਤਸਰ ਹਵਾਈ ਅੱਡੇ ਪਹੁੰਚਣ ‘ਤੇ ਪਾਰਟੀ ਅਹੁਦੇਦਾਰਾਂ ਵੱਲੋਂ ਭਰਵਾਂ…

ਪੁਲਿਸ ਵਾਲੇ ਬਣ ਕੇ ਲੋਕਾਂ ਨੂੰ ਠੱਗੀ ਮਾਰਨ ਵਾਲੇ ਗਿਰੋਹ ਦੇ 4 ਮੈਂਬਰ ਕਾਬੂ,

ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ , ਜੂਨ 7 ਲੁਧਿਆਣਾ ਦੇ ਥਾਣਾ ਡਾਬਾ ਦੀ ਪੁਲੀਸ ਨੇ ਇਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਪੁਲਿਸ ਵਾਲੇ ਬਣ ਕੇ ਭੋਲੇ ਭਾਲੇ ਲੋਕਾਂ ਨੂੰ…