ਭਾਜਪਾਈ ਅਤੇ ਕਿਸਾਨ ਆਪਸ ‘ਚ ਖਹਿਬੜੇ, ਪੁਲਿਸ ਨੇ ਵਰਾਈਆਂ ਡਾਗਾਂ

ਫੈਕਟ ਸਮਾਚਾਰ ਸੇਵਾ ਫ਼ਿਰੋਜ਼ਪੁਰ, ਜਨਵਰੀ 5 ਜਲੰਧਰ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਵਿੱਚ ਹਿੱਸਾ ਲੈਣ ਲਈ ਫਿਰੋਜ਼ਪੁਰ ਲਈ ਜਥਾ ਰਵਾਨਾ ਹੋਇਆ ਸੀ ਜਿਸ ਨੂੰ ਪੰਦਰਾਂ ਕਿਲੋਮੀਟਰ ਪਹਿਲਾਂ ਹੀ…

ਅੱਜ ਮੋਦੀ ਦੀ ਰੈਲੀ ਦੇ ਵਿਰੋਧ ਲਈ ਕਿਸਾਨਾਂ ਨੇ ਖਿੱਚੀਆਂ ਤਿਆਰੀਆਂ

ਫੈਕਟ ਸਮਾਚਾਰ ਸੇਵਾ ਫ਼ਿਰੋਜ਼ਪੁਰ, ਜਨਵਰੀ 5 ਅੱਜ ਪੰਜਾਬ ਦੇ ਫਿ਼ਰੋਜ਼ਪੁਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਹੈ ਅਤੇ ਕਿਸਾਨਾਂ ਨੇ ਸਾਫ਼ ਕਿਹਾ ਹੈ ਕਿ ਉਹ ਕਿਸੇ ਵੀ ਹਾਲਤ ਵਿੱਚ…

ਹੁਣ 26 ਜਨਵਰੀ ਨੂੰ ਕੱਢਾਂਗੇ ਟਰੈਕਟਰ ਮਾਰਚ : ਰਾਕੇਸ਼ ਟਿਕੈਤ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਜਨਵਰੀ 3 ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਫਿਰ ਤੋਂ ਟਰੈਕਟਰ ਮਾਰਚ ਕੱਢਾਂਗੇ। ਉਨ੍ਹਾਂ ਕਿਹਾ ਕਿ ਅੰਦੋਲਨ ਅਜੇ ਖਤਮ ਨਹੀਂ…

ਸਰਕਾਰ ਦੀ ਸ਼ਰਾਬ ਨੀਤੀ ਵਿਰੁਧ ਭਾਜਪਾ ਦੇ ਪ੍ਰਦਰਸ਼ਨ ਦੌਰਾਨ ਕਈ ਗ੍ਰਿਫ਼ਤਾਰ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਜਨਵਰੀ 3 ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਵੀਂ ਸ਼ਰਾਬ ਨੀਤੀ ਦੇ ਖਿਲਾਫ ਭਾਰਤੀ ਜਨਤਾ ਪਾਰਟੀ ਵੱਲੋਂ ਸੋਮਵਾਰ ਸਵੇਰੇ 9 ਵਜੇ ਤੋਂ ਦਿੱਤਾ ਗਿਆ ਚੱਕਾ…

ਦਰਗਾਹ ‘ਤੇ ਨਤਮਸਤਕ ਹੋਣ ਕਾਰਨ ਬਾਬਾ ਰਾਮਦੇਵ ਦਾ ਵਿਰੋਧ ਸ਼ੁਰੂ

ਬਾਬਾ ਰਾਮਦੇਵ ਨੇ ਕਿਹਾ, ਮੈਂ ਜਨਮ ਤੋਂ ਹੀ ਪਾਖੰਡ ਵਿਰੋਧੀ ਹਾਂ ਫੈਕਟ ਸਮਾਚਾਰ ਸੇਵਾ ਹਰਿਦੁਆਰ, ਜਨਵਰੀ 1 ਧਰਮ ਸਭਾ ‘ਚ ਸੰਤਾਂ ਦੇ ਵਿਵਾਦਿਤ ਬਿਆਨਾਂ ਦਾ ਮਾਮਲਾ ਅਜੇ ਸੁਲਝਿਆ ਨਹੀਂ ਸੀ…

ਪਾਣੀ ਦੀ ਚੋਰੀ ਕਾਰਨ ਕਤਲ ਦਾ ਮਾਮਲਾ : ਪੀੜਤਾਂ ਨੇ ਘੇਰਿਆ ਵਿਧਾਇਕ ਦਾ ਘਰ

ਫੈਕਟ ਸਮਾਚਾਰ ਸੇਵਾ ਹਿਸਾਰ (ਹਰਿਆਣਾ), ਦਸੰਬਰ 26 ਹਿਸਾਰ ਦੇ ਵਿਨੋਦ ਮਿਰਕਨ ਕਤਲ ਕਾਂਡ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਲੋਕਾਂ ਨੇ ਸ਼ਨੀਵਾਰ ਨੂੰ ਵਿਧਾਇਕ ਡਾਕਟਰ ਕਮਲ…

ਕੇਜਰੀਵਾਲ ਦੇ ਘਰ ਸਾਹਮਣੇ ਧਰਨੇ ’ਤੇ ਇਸ ਕਰ ਕੇ ਬੈਠੇ ਰਾਜਾ ਵੜਿੰਗ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਦਸੰਬਰ 24 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦੋ ਰੋਜ਼ਾ ਦੌਰੇ ‘ਤੇ ਪੰਜਾਬ ਆਏ ਹੋਏ ਹਨ ਅਤੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਅਰਵਿੰਦ…

ਕਿਸਾਨਾਂ ਨੇ ਫਿਰ ਸ਼ੁਰੂ ਕੀਤਾ ਅੰਦੋਲਨ, ਰੋਕੀਆਂ ਰੇਲਾਂ

ਕਰਜ਼ਾ ਮੁਆਫ਼ੀ ਤੇ ਨੌਕਰੀ ਲਈ ਦੇਵੀਦਾਸਪੁਰਾ ‘ਚ ਕਿਸਾਨਾਂ ਨੇ ਰੋਕੀ ਰੇਲ ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 20 ਪੰਜਾਬ ਦੇ ਕਿਸਾਨ ਮੁੜ ਅੰਦੋਲਨ ਦੇ ਰਾਹ ਪੈ ਗਏ ਹਨ। ਕਿਸਾਨ ਮਜ਼ਦੂਰ ਸੰਘਰਸ਼…

ਅੱਜ ਕਿਸਾਨ ਕਰਨਗੇ ਰੇਲਾਂ ਜਾਮ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 20 ਕਿਸਾਨਾਂ ਨੇ ਅੱਜ ਤੋਂ ਪੰਜਾਬ ਦੇ ਟੋਲ ਪਲਾਜਿਆਂ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਦਰਅਸਲ ਭਾਰਤੀ ਕਿਸਾਨ ਯੂਨੀਅਨ ਅਤੇ ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ…

ਕਿਸਾਨਾਂ ਨੇ ਚੰਨੀ ਸਰਕਾਰ ਵਿਰੁਧ ਖੋਲ੍ਹਿਆ ਮੋਰਚਾ, 20 ਤੋਂ ਪੱਕੇ ਮੋਰਚੇ ਦਾ ਐਲਾਨ

ਫੈਕਟ ਸਮਾਚਾਰ ਸੇਵਾ ਬਰਨਾਲਾ, ਦਸੰਬਰ 17 ਅੱਜ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕੀਤੇ ਗਏ ਇਸ ਫੈਸਲੇ ਬਾਰੇ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ…

ਕਿਸਾਨ ਅੰਦੋਲਨ ਦੀ ਸਫ਼ਲਤਾ ਨੇ ਹੋਰਾਂ ਸੂਬਿਆਂ ਦੇ ਕਿਸਾਨਾਂ ਦੇ ਕੰਨ ਕੀਤੇ ਖੜ੍ਹੇ

ਕਿਸਾਨ ਆਗੂ ਟਿਕੈਤ ਜਾਣਗੇ ਮਹਾਰਾਸ਼ਟਰ-ਤਾਮਿਲਨਾਡੂ ਦੇ ਕਿਸਾਨਾਂ ਕੋਲ ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਦਸੰਬਰ 13 ਦਿੱਲੀ ਦੀਆਂ ਸਰਹੱਦਾਂ ਉਤੇ ਸਫ਼ਲ ਹੋਏ ਕਿਸਾਨ ਅੰਦੋਲਨ ਕਾਰਨ ਹੁਣ ਹੋਰਾਂ ਸੂਬਿਆਂ ਦੇ ਕਿਸਾਨਾਂ ਵਿਚ…

ਖਾਪ ਪੰਚਾਇਤਾਂ ਨੇ ਭਾਜਪਾ ਸਬੰਧੀ ਕਰ ਦਿਤਾ ਵੱਡਾ ਐਲਾਨ

ਫੈਕਟ ਸਮਾਚਾਰ ਸੇਵਾ ਭਿਵਾਨੀ , ਦਸੰਬਰ 13 ਹਰਿਆਣਾ ਦੀਆਂ ਖਾਪਾਂ ਨੇ ਹਰਿਆਣਾ ‘ਚ ਕਿਸਾਨ ਅੰਦੋਲਨ ਦੌਰਾਨ ਸ਼ੁਰੂ ਹੋਏ ਭਾਜਪਾ ਅਤੇ ਜੇਜੇਪੀ ਨੇਤਾਵਾਂ ਦੇ ਵਿਰੋਧ ਨੂੰ ਹੁਣ ਕਿਸਾਨਾਂ ਨੇ ਰੋਕ ਦਿੱਤਾ…

ਲੁਧਿਆਣਾ ‘ਚ ਹਿੰਦੂ ਸੰਗਠਨਾਂ ਦਾ ਪ੍ਰਦਰਸ਼ਨ ਸ਼ੁਰੂ

ਮਹਾਸਭਾ ‘ਚ ਗਊ ਹੱਤਿਆ, ਮੰਦਰ ਤੋੜਨ ‘ਤੇ ਚਰਚਾ ਫੈਕਟ ਸਮਾਚਾਰ ਸੇਵਾ ਲੁਧਿਆਣਾ, ਦਸੰਬਰ 12 ਪੰਜਾਬ ਦੇ ਲੁਧਿਆਣਾ ਵਿੱਚ ਅੱਜ ਹਿੰਦੂ ਸੰਗਠਨਾਂ ਵੱਲੋਂ ਗਊ ਹੱਤਿਆ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ…

15 ਦਸੰਬਰ ਤੋਂ ਖੁੱਲ੍ਹ ਜਾਣਗੇ ਪੰਜਾਬ ਵਿਚਲੇ ਟੋਲ ਪਲਾਜ਼ੇ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 11 ਜਦੋਂ ਦਾ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਸ਼ੁਰੂ ਹੋਇਆ ਸੀ, ਯਾਨੀ ਕਿ ਲੱਗਭਗ ਇਕ ਸਾਲ ਪਹਿਲਾਂ, ਉਦੋਂ ਦੇ ਕਿਸਾਨਾਂ ਨੇ ਟੋਲ ਪਲਾਜ਼ੇ ਬੰਦ ਕੀਤੇ…

ਮੁੱਖ ਮੰਤਰੀ ਸੁਰੱਖਿਆ ਦੇ ਡੀਐਸਪੀ ਦੀ ਅਧਿਆਪਕਾਂ ਨੂੰ ਕੁੱਟਣ ਦੀ ਵੀਡੀਓ ਵਾਇਰਲ

ਫੈਕਟ ਸਮਾਚਾਰ ਸੇਵਾ ਮਾਨਸਾ, ਦਸੰਬਰ 11 ਮਾਨਸਾ ਵਿੱਚ ਹੱਕ ਮੰਗਦੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ’ਤੇ ਪੁਲਿਸ ਨੇ ਠੰਡਾ-ਪਰੇਡ ਕੀਤੀ। ਮੁੱਖ ਮੰਤਰੀ ਸੁਰੱਖਿਆ ਵਿੱਚ ਤਾਇਨਾਤ ਇੱਕ ਡੀਐਸਪੀ ਇੰਨਾ ਭੜਕ ਗਿਆ ਕਿ ਉਸਨੇ…

Farmer Protest : ਜਿੱਤ ਦੀ ਰੈਲੀ ਤੋਂ ਬਾਅਦ ਅੱਜ ਕਿਸਾਨ ਜਾਣਗੇ ਘਰਾਂ ਨੂੰ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਦਸੰਬਰ 11 ਸਰਕਾਰ ਦੇ ਭਰੋਸੇ ਅਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੰਦੋਲਨ ਖਤਮ ਦੇ ਐਲਾਨ ਤੋਂ ਬਾਅਦ 379ਵੇਂ ਦਿਨ ਦਿੱਲੀ ਦੀਆਂ ਸਰਹੱਦਾਂ ਤੋਂ ਕਿਸਾਨਾਂ ਦੀ ਵਾਪਸੀ…

ਕਿਸਾਨ ਆਗੂ ਟਿਕੈਤ ਨੇ ਜਿੱਤ ਦਾ ਸਿਹਰਾ ਲੋਕਾਂ ਦੇ ਸਹਿਯੋਗ ਨੂੰ ਦਿਤਾ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਦਸੰਬਰ 10 ਮੰਗਾਂ ਦੀ ਪੂਰਤੀ ਤੋਂ ਬਾਅਦ ਅੱਜ ਕਿਸਾਨ ਆਪਣੀ ਇਤਿਹਾਸਤਕ ਜਿੱਤ ਲਈ ਧੰਨਵਾਦ ਕਰਨ ਲਈ ਗੁਰਦੁਆਰੇ ਬੰਗਲਾ ਸਾਹਿਬ ਪਹੁੰਚੇ। ਗੁਰੂਘਰ ‘ਚ ਮੱਥਾ ਟੇਕਣ ਤੋਂ…

ਪੰਜਾਬ ਪੁਲਿਸ ਨੇ ਲੱਭਿਆ ਨਵਾਂ ਰਾਹ, ਹੁਣ ਪ੍ਰਦਰਸ਼ਨਕਾਰੀਆਂ ਨੂੰ ਇਵੇਂ ਰੋਕਿਆ ਜਾਵੇਗਾ

ਪੁਲਿਸ ਹੁਣ ਉਚੀ ਆਵਾਜ਼ ਵਿਚ ਡੀਜੇ ਚਲਾ ਕੇ ਨਾਹਰੇਬਾਜ਼ੀ ਦੀ ਆਵਾਜ਼ ਨੂੰ ਦਬਾਏਗੀ ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 10 ਮੁੱਖ ਮੰਤਰੀ ਦੇ ਵੱਖ-ਵੱਖ ਖੇਤਰਾਂ ਦੇ ਦੌਰਿਆਂ ਦੌਰਾਨ ਵੱਖ-ਵੱਖ ਥਾਵਾਂ ‘ਤੇ…

ਸਿੰਘੂ ਬਾਰਡਰ ‘ਤੇ ਕਿਸਾਨ ਮੋਰਚਾ ਦੀ ਮੀਟਿੰਗ ਸਮਾਪਤ, ਲਿਆ ਇਹ ਫ਼ੈਸਲਾ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਦਸੰਬਰ 7 ਅੱਜ ਸਿੰਘੂ ਬਾਰਡਰ ‘ਤੇ ਕਿਸਾਨ ਮੋਰਚਾ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ ਕੀਤੇ ਗਏ ਸਾਰੇ ਕੇਸ ਵਾਪਸ…

ਕੇਂਦਰ ਕਿਸਾਨਾਂ ਨੂੰ ਦੇ ਸਕਦਾ ਹੈ ਲਿਖਤੀ ਭਰੋਸਾ, ਕਿਸਾਨ ਨਾਲ ਕੀਤਾ ਸੰਪਰਕ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਦਸੰਬਰ 7 ਕੇਂਦਰ ਸਰਕਾਰ ਨੇ ਕੁਝ ਕਿਸਾਨ ਆਗੂਆਂ ਨਾਲ ਮੁੜ ਸੰਪਰਕ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਜਲਦ ਹੀ ਕਿਸਾਨਾਂ ਨੂੰ ਉਨ੍ਹਾਂ…

ਕੀ ਨਵਜੋਤ ਸਿੱਧੂ ਕੇਜਰੀਵਾਲ ਤੋਂ ‘ਬਦਲਾ’ ਲੈ ਕੇ ਕਿਸੇ ਦੀ ਮੰਗ ਪੂਰੀ ਕਰਵਾ ਸਕਦੇ ਹਨ ?

ਬਿਕਰਮਜੀਤ ਸਿੰਘ ਗਿੱਲ ਦਸੰਬਰ 5 ਅੱਜਕੱਲ ਚੋਣਾਂ ਦਾ ਮਾਹੌਲ ਚੱਲ ਰਿਹਾ ਹੈ ਅਤੇ ਅਜਿਹੇ ਵਿਚ ਕੋਈ ਵੀ ਸਿਆਸੀ ਲੀਡਰ ਆਪਣੇ ਵਿਰੋਧਆਂ ਨੂੰ ਭੰਡਨ ਦਾ ਕੋਈ ਵੀ ਮੌਕਾ ਨਹੀਂ ਗਵਾਉਣਾ ਚਾਹੁੰਦਾ।…

ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਧਰਨੇ ‘ਚ ਬੈਠੇ ਨਵਜੋਤ ਸਿੱਧੂ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਦਸੰਬਰ 5 ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਅੱਜ ਗੈਸਟ ਟੀਚਰਾਂ ਵਲੋਂ ਧਰਨਾ ਦਿੱਤਾ ਜਾ ਰਿਹਾ ਹੈ। ਗੈਸਟ ਅਧਿਆਪਕਾਂ ਦੇ ਧਰਨੇ ਵਿੱਚ ਸ਼ਾਮਿਲ ਹੋ ਕੇ…

ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ : ਕਈ ਅਹਿਮ ਫ਼ੈਸਲੇ ਲਏ, ਪੜ੍ਹੋ

ਕਿਸਾਨ ਅੰਦੋਲਨ ਜਾਰੀ ਰਹੇਗਾ ਕੇਂਦਰ ਨਾਲ ਗੱਲਬਾਤ ਲਈ 5 ਮੈਂਬਰੀ ਕਮੇਟੀਆਂ ਦਾ ਗਠਨ 7 ਦਸੰਬਰ ਨੂੰ ਮੁੜ ਮੀਟਿੰਗ ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਦਸੰਬਰ 4 ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ…

ਕਿਸਾਨ ਅੰਦੋਲਨ: ਅੱਜ ਸਿੰਘੂ ਬਾਰਡਰ ‘ਤੇ ਕਿਸਾਨ ਆਗੂਆਂ ਦੀ ਅਹਿਮ ਮੀਟਿੰਗ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਦਸੰਬਰ 4 ਸੰਯੁਕਤ ਕਿਸਾਨ ਮੋਰਚਾ (SKM)ਦੀ ਇਕ ਅਹਿਮ ਮੀਟਿੰਗ ਅੱਜ ਸਿੰਘੂ ਬਾਰਡਰ ‘ਤੇ ਹੋਵੇਗੀ, ਜਿਸ ‘ਚ ਅੰਦੋਲਨ ਦੇ ਭਵਿੱਖ ਬਾਰੇ ਫੈਸਲਾ ਲਿਆ ਜਾਵੇਗਾ। ਕਿਸਾਨ ਆਗੂਆਂ…

ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਮੌਤਾਂ ‘ਤੇ ਤੋਮਰ ਦਾ ਦੋ ਟੁਕ ਜਵਾਬ

ਮੌਤਾਂ ਦੇ ਮੁਆਵਜ਼ੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਦਸੰਬਰ 1 ਬੇਸ਼ੱਕ ਖੇਤੀ ਕਾਨੂੰਨ ਰੱਦ ਹੋ ਚੁੱਕੇ ਹਨ ਪਰ ਕਿਸਾਨ ਕਹਿ ਰਹੇ ਸਨ ਕਿ ਜੋ…

ਅੰਦੋਲਨ ਤੋਂ ਕਿਸਾਨਾਂ ਦੀ ਘਰ ਵਾਪਸੀ ‘ਤੇ ਇਕਮਤ ਨਹੀਂ ਕਿਸਾਨ ਆਗੂ

ਟਿਕੈਤ-ਚੜੂਨੀ ਦਾ ਕਹਿਣਾ ਹੈ ਕਿ ਅੰਦੋਲਨ ਜਾਰੀ ਰਵੇਗਾ ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਨਵੰਬਰ 30 ਕੇਂਦਰ ਸਰਕਾਰ ਦੇ 3 ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਅੰਦੋਲਨ ਨੂੰ…

ਮੁੱਖ ਮੰਤਰੀ ਨੂੰ ਕਿਸਾਨਾਂ ਦੀ ਚੇਤਾਵਨੀ: 14 ਦਿਨਾਂ ‘ਚ ਗੰਨੇ ਦਾ ਭਾਅ ਨਾ ਵਧਿਆ ਤਾਂ ਚੰਡੀਗੜ੍ਹ ਨੂੰ ਬਣਾਵਾਂਗੇ ਦਿੱਲੀ

ਕਿਸਾਨ ਏਕਤਾ ਮੋਰਚਾ ਨੇ ਪੰਜਾਬ ਸਰਕਾਰ ਨੂੰ ਦਿੱਤਾ ਸੀ 14 ਦਿਨਾਂ ਦਾ ਸਮਾਂ ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਨਵੰਬਰ 29 ਪੰਜਾਬ ‘ਚ ਗੰਨੇ ਦੀਆਂ ਕੀਮਤਾਂ ਨੂੰ ਲੈ ਕੇ ਚੰਨੀ ਸਰਕਾਰ ਦੀਆਂ…

Farmer Protest : MSP ‘ਤੇ ਕੋਈ ਕਾਨੂੰਨ ਨਹੀਂ ਬਣ ਰਿਹਾ : ਮੁੱਖ ਮੰਤਰੀ ਖੱਟਰ

ਫੈਕਟ ਸਮਾਚਾਰ ਸੇਵਾ ਰੋਹਤਕ, ਨਵੰਬਰ 28 ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਪੱਸ਼ਟ ਕੀਤਾ ਹੈ ਕਿ ਐਮਐਸਪੀ ‘ਤੇ ਕਾਨੂੰਨ ਬਣਨ ਦੀ ਸੰਭਾਵਨਾ ਬਹੁਤ ਘੱਟ ਹੈ। ਸੀਐਮ ਖੱਟਰ ਨੇ…

ਕਿਸਾਨ ਸੰਘਰਸ਼ : ਯੂਪੀ, ਉੱਤਰਾਖੰਡ ਅਤੇ ਹਰਿਆਣਾ ਸਰਕਾਰ ਕਿਸਾਨਾਂ ਨੂੰ ਦੇਵੇਗੀ ਮੁਆਵਜ਼ਾ ?

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਨਵੰਬਰ 28 ਸਰਕਾਰ ਦੀ ਮੁੱਖ ਚਿੰਤਾ ਅੰਦੋਲਨ ਦੌਰਾਨ ਵੱਖ-ਵੱਖ ਕਾਰਨਾਂ ਕਰ ਕੇ 700 ਤੋਂ ਵੱਧ ਕਿਸਾਨਾਂ ਦੀ ਮੌਤ ਦਾ ਮੁੱਦਾ ਹੈ। ਸੂਤਰਾਂ ਮੁਤਾਬਕ ਭਾਜਪਾ ਸ਼ਾਸਤ…

ਵੱਡਾ ਐਲਾਨ: ਖੇਤੀ ਮੰਤਰੀ ਨੇ ਕਿਹਾ, ਪਰਾਲੀ ਸਾੜਨਾ ਹੁਣ ਅਪਰਾਧ ਨਹੀਂ, MSP ‘ਤੇ ਬਣੇਗੀ ਕਮੇਟੀ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਨਵੰਬਰ 27 ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਹੁਣ ਕਿਸਾਨਾਂ ਦੇ…

Farmers Protest : ਕਿਸਾਨ ਨਹੀਂ ਕਰਨਗੇ ਸੰਸਦ ਵਲ ਮਾਰਚ, ਲਿਆ ਹੋਰ ਫ਼ੈਸਲਾ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਨਵੰਬਰ 27 ਕਿਸਾਨਾਂ ਨੇ ਪਹਿਲਾਂ ਇਹਐਲਾਨ ਕੀਤਾ ਸੀ ਕਿ ਜਦੋਂ ਤੱਕ ਸੰਸਦ ਵਿਚ ਰਸਮੀ ਰੂਪ ਨਾਲ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ, ਉਹ ਟਰੈਕਟਰ ਮਾਰਚ…

ਟੈਂਕੀ ‘ਤੇ ਚੜ੍ਹ ਕੇ ਜਾਂ ਰੌਲਾ ਪਾਉਣ ਨਾਲੋਂ ਆ ਕੇ ਮੇਰੇ ਨਾਲ ਗੱਲ ਕਰੋ : ਮੁੱਖ ਮੰਤਰੀ ਚੰਨੀ

ਫੈਕਟ ਸਮਾਚਾਰ ਸੇਵਾ ਬਰਨਾਲਾ, ਨਵੰਬਰ 27 ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਰਨਾਲਾ ਦੇ ਮੈਰੀਲੈਂਡ ਪੈਲੇਸ ਵਿੱਚ ਪਹੁੰਚਣ ਤੋਂ ਪਹਿਲਾਂ ਪ੍ਰਸ਼ਾਸਨ ਨੇ ਪੈਲੇਸ ਦੇ ਗੇਟ ਅੱਗੇ ਧਰਨਾ ਦੇ ਰਹੇ ਕੋਰੋਨਾ…

ਐਮਐਲਏ ਹੋਟਲ ਸਾਹਮਣੇ ETT ਅਧਿਆਪਕ ਚੜ੍ਹਿਆ ਟਾਵਰ ‘ਤੇ

ਟਾਵਰ ’ਤੇ ਚੜ੍ਹੇ ਅਧਿਆਪਕ ਨਾਲ ਸੁਖਬੀਰ ਬਾਦਲ ’ਤੇ ਮਜੀਠੀਆ ਨੇ ਕੀਤੀ ਫੋਨ ’ਤੇ ਗੱਲ ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਨਵੰਬਰ 27 ਅੱਜ ਚੰਡੀਗੜ੍ਹ ਐਮਐਲਏ ਹੋਸਟਲ ਵਿਖੇ ਸੁਖਬੀਰ ਸਿੰਘ ਬਾਦਲ ਦੀ ਕੋਠੀ…

ਰਾਜਾ ਵੜਿੰਗ ਤੇ ਡਿਪਟੀ CM ਦੇ ਵਿਰੋਧ ਦੌਰਾਨ ਨਾਹਰੇਬਾਜ਼ੀ

ਫੈਕਟ ਸਮਾਚਾਰ ਸੇਵਾ ਮੁਕਤਸਰ ਸਾਹਿਬ, ਨਵੰਬਰ 26 ਠੇਕਾ ਮੁਲਾਜ਼ਮਾਂ ਨੇ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਆਵਾਜਾਈ ਮੰਤਰੀ ਰਾਜਾ ਵੜਿੰਗ ਦਾ ਘਿਰਾਉ ਕੀਤਾ ਅਤੇ ਨਾਹਰੇਬਾਜ਼ੀ ਕੀਤੀ। ਇਸ ਦੌਰਾਨ…

ਕਿਸਾਨ ਅੰਦੋਲਨ: ਅੱਜ ਹੋਵੇਗਾ ਇਕ ਸਾਲ ਪੂਰਾ, ਕਿਸਾਨਾਂ ਦਾ ਇਕੱਠ ਵਧਿਆ, ਪੁਲਿਸ ਵੀ ਐਕਸ਼ਨ ਵਿਚ

ਕਿਸਾਨਾਂ ਦੀ ਸਰਕਾਰ ਨੂੰ ਅਪੀਲ : ਬਾਕੀ ਮੰਗਾਂ ਵੀ ਜਲਦੀ ਪੂਰੀਆਂ ਕੀਤੀਆਂ ਜਾਣ ਪੁਲਿਸ ਫਿਰ ਤੋਂ ਲੋਹੇ ਦੇ ਕਿੱਲ ਅਤੇ ਬੈਰੀਕੇਡ ਲਗਾ ਸਕਦੀ ਹੈ ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਨਵੰਬਰ…

ਕਿਸਾਨਾਂ ਨੇ ਮੋਦੀ ਨੂੰ ਭੇਜੀ ਚਿੱਠੀ ਵਿਚ ਇਹ 6 ਮੰਗਾਂ ਰੱਖੀਆਂ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਨਵੰਬਰ 22 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਤੋਂ ਬਾਅਦ, ਸੰਯੁਕਤ ਕਿਸਾਨ ਮੋਰਚਾ (SKM) ਨੇ ਐਤਵਾਰ ਨੂੰ ਪ੍ਰਧਾਨ…

ਨਵੇਂ ਖੇਤੀ ਕਾਨੂੰਨ ਵਾਪਸ ਲੈਣ ਨਾਲ ਇੱਕ ਵੱਡੀ ਕੌਮੀ ਆਫ਼ਤ ਟਲ ਗਈ ਹੈ : ਗਿਆਨੀ ਹਰਪ੍ਰੀਤ ਸਿੰਘ

ਫੈਕਟ ਸਮਾਚਾਰ ਸੇਵਾ ਸ੍ਰੀ ਅੰਮ੍ਰਿਤਸਰ ਸਾਹਿਬ, ਨਵੰਬਰ 21 ਖੇਤੀਬਾੜੀ ਕਾਨੂੰਨ ਨੂੰ ਵਾਪਸ ਲੈਣ ‘ਤੇ ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ…

ਅਮਰੀਕਾ ‘ਚ ‘ਨਸਲੀ ਕਾਤਲ’ ਬਰੀ ਹੋਣ ਤੇ ਭੜਕੀ ਹਿੰਸਾ

ਬਾਈਡੇਨ ਅਦਾਲਤੀ ਫ਼ੈਸਲੇ ਵਿਰੁਧ ਤੇ ਟਰੰਪ ਸਮਰਥਨ ਵਿਚ ਆਏ ਫੈਕਟ ਸਮਾਚਾਰ ਸੇਵਾ ਅਮਰੀਕਾ, ਨਵੰਬਰ 21 ਅਮਰੀਕਾ ਦੀ ਇੱਕ ਅਦਾਲਤ ਨੇ ਦੋ ਲੋਕਾਂ ਦੇ ਕਤਲ ਅਤੇ ਇੱਕ ਵਿਅਕਤੀ ਨੂੰ ਗੰਭੀਰ ਰੂਪ…

26 ਨਵੰਬਰ ਨੂੰ ਪੂਰਾ ਹੋ ਰਿਹੈ ਕਿਸਾਨ ਅੰਦੋਲਨ ਦਾ ਇਕ ਸਾਲ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਨਵੰਬਰ 10 ਬੁੱਧਵਾਰ ਯਾਨੀ ਕਿ ਅੱਜ ਕਿਸਾਨ ਅੰਦੋਲਨ ਦਾ 349ਵਾਂ ਦਿਨ ਹੈ। ਇਸ ਦਾ ਮਤਲਬ ਹੈ ਕਿ ਕਿਸਾਨ ਅੰਦੋਲਨ 26 ਨਵੰਬਰ ਨੂੰ ਦੂਜੇ ਸਾਲ ਵਿੱਚ ਪ੍ਰਵੇਸ਼…

ਮੁਲਾਜ਼ਮਾਂ ਵੱਲੋਂ ਨਗਰ ਨਿਗਮ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਸਤੰਬਰ 07 ਯੂਨਾਈਟਿਡ ਫਰੰਟ ਆਫ਼ ਮਾਸ ਆਰਗੇਨਾਈਜੇਸ਼ਨ ਚੰਡੀਗੜ੍ਹ ਦੇ ਬੈਨਰ ਹੇਠ ਵੱਡੀ ਗਿਣਤੀ ਵਿੱਚ ਮਜ਼ਦੂਰ ਮੁਲਾਜ਼ਮਾਂ ਨੇ ਸੈਕਟਰ 17 ਸਥਿਤ ਨਗਰ ਨਿਗਮ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ…

‘ਸਕੱਤਰ ਭਜਾਓ, ਸਿੱਖਿਆ ਬਚਾਓ’ ਅਤੇ “ਅਧਿਆਪਕ ਹਿਤਾਂ ਅਨੁਸਾਰ ਤਨਖਾਹ ਕਮਿਸ਼ਨ ਲਾਗੂ ਕਰੋ” ਦੇ ਨਾਅਰੇ ਬੁਲੰਦ ਕਰਦਿਆਂ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ

ਫ਼ੈਕ੍ਟ ਸਮਾਚਾਰ ਸੇਵਾ ਸੰਗਰੂਰ, ਸਤੰਬਰ 1 ਸਾਂਝਾ ਅਧਿਆਪਕ ਮੋਰਚਾ, ਪੰਜਾਬ ਦੇ ਸੱਦੇ ਅਨੁਸਾਰ ਸੰਗਰੂਰ ਵਿਖੇ ਹੋਏ ਰੋਸ ਪ੍ਰਦਰਸ਼ਨ ਦੌਰਾਨ ਜ਼ਿਲ੍ਹੇ ਦੇ ਸੈਂਕੜੇ ਅਧਿਆਪਕਾਂ ਨੇ ਸਥਾਨਕ ਪਟਵਾਰਖਾਨਾ ਜਲਘਰ ਤੋਂ ਡੀ ਸੀ…

ਪੀਯੂ ਦੇ ਵਿਦਿਆਰਥੀਆਂ ਵੱਲੋਂ ਵਾਈਸ ਚਾਂਸਲਰ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਅਤੇ ਡੀਐੱਸਡਬਲਿਊ ਦਫ਼ਤਰ ਨੂੰ ਤਾਲਾ ਲਗਾਉਣ ਦਾ ਐਲਾਨ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ , ਸਤੰਬਰ 1 ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਕਰਵਾਉਣ ਅਤੇ ਵਿਦਿਆਰਥੀਆਂ ਲਈ ਅਕਾਦਮਿਕ ਮਾਹੌਲ ਦੀ ਬਹਾਲੀ ਕਰਵਾਉਣ ਦੀ ਮੰਗ ਨੂੰ ਲੈ ਕੇ ਵਾਈਸ ਚਾਂਸਲਰ ਦਫ਼ਤਰ ਅੱਗੇ…

ਬਿਜਲੀ ਮੁਲਾਜ਼ਮਾਂ ਵੱਲੋਂ ਖੱਟਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਫ਼ੈਕ੍ਟ ਸਮਾਚਾਰ ਸੇਵਾ ਯਮੁਨਾਨਗਰ, ਅਗਸਤ 27 ਠੇਕਾ ਬਿਜਲੀ ਕਰਮਚਾਰੀ ਸੰਘ ਹਰਿਆਣਾ (ਭਾਰਤੀ ਮਜ਼ਦੂਰ ਸੰਘ) ਨੇ ਸੂਬੇ ਭਰ ਵਿੱਚ ਇੱਕ ਸਮਾਨ ਡੀਸੀ ਰੇਟ ਦੇਣ ਦੇ ਮੁੱਦੇ ਨੂੰ ਲੈ ਕੇ ਪ੍ਰਦਰਸ਼ਨ ਕੀਤਾ।…

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਧਰਨੇ ’ਚ ਪਹੁੰਚੇ ਮਲੂਕਾ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 25 ਪੰਜਾਬ ਯੂਨੀਵਰਸਿਟੀ ਵਿਖੇ ਵਾਈਸ ਚਾਂਸਲਰ ਦਫ਼ਤਰ ਅੱਗੇ ਵਿਦਿਆਰਥੀ ਜਥੇਬੰਦੀਆਂ ਅਤੇ ਰਵਿੰਦਰ ਧਾਲੀਵਾਲ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਸਾਬਕਾ ਕੈਬਨਿਟ ਮੰਤਰੀ ਅਤੇ ਅਕਾਲੀ ਆਗੂ…

ਆਕਲੈਂਡ ‘ਚ ਤਾਲਾਬੰਦੀ ਖ਼ਿਲਾਫ਼ ਪ੍ਰਦਰਸ਼ਨ

ਫ਼ੈਕ੍ਟ ਸਮਾਚਾਰ ਸੇਵਾ ਆਕਲੈਂਡ , ਅਗਸਤ 18 ਆਕਲੈਂਡ ਸਿਟੀ ‘ਚ ਪੁਲਸ ਲਈ ਲਾਅ ਐਂਡ ਆਰਡਰ ਦੀ ਸਥਿਤੀ ਉਸ ਵੇਲੇ ਤਣਾਅਪੂਰਨ ਬਣ ਗਈ ਜਦੋ ਰਾਤ ਤੋਂ ਲਾਗੂ ਹੋਈ ਲੈਵਲ 4 ਤਾਲਾਬੰਦੀ…

ਪੀਯੂ ਨੂੰ ਵਿਦਿਆਰਥੀਆਂ ਲਈ ਖੋਲ੍ਹਣ ਅਤੇ ਸੈਨੇਟ ਚੋਣਾਂ ਕਰਵਾਉਣ ਲਈ ਵੀਸੀ ਦਫ਼ਤਰ ਅੱਗੇ ਧਰਨਾ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 17 ਪੰਜਾਬ ਯੂਨੀਵਰਸਿਟੀ ਵਿਚ ਆਫ਼-ਲਾਈਨ ਪੜ੍ਹਾਈ ਸ਼ੁਰੂ ਕਰਵਾਉਣ, ਹੋਸਟਲ ਤੇ ਲਾਇਬ੍ਰੇਰੀਆਂ ਖੁੱਲ੍ਹਵਾਉਣ ਤੋਂ ਇਲਾਵਾ ’ਵਰਸਿਟੀ ਵਿਚ ਸੈਨੇਟ ਚੋਣਾਂ ਕਰਵਾਉਣ ਦੀ ਮੰਗ ਨੇ ਕਾਫ਼ੀ ਜ਼ੋਰ ਫੜ…

ਪੀਯੂ ਸੈਨੇਟ ਚੋਣਾਂ ਤਹਿਤ ਰਜਿਸਟਰਡ ਗ੍ਰੈਜੂਏਟ ਕੰਸਟੀਚੁਐਂਸੀ ਦੀ ਚੋਣ ਮੁਲਤਵੀ ਕਰਨ ’ਤੇ ਵਿਦਿਆਰਥੀਆਂ ਅਤੇ ਬੁੱਧੀਜੀਵੀਆਂ ਵਿੱਚ ਰੋਸ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 15 ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣ ਪ੍ਰਕਿਰਿਆ ਦੇ ਮੱਦੇਨਜ਼ਰ ਅਥਾਰਿਟੀ ਵੱਲੋਂ 18 ਅਗਸਤ ਨੂੰ ਕਰਵਾਈ ਜਾਣ ਵਾਲੀ ਰਜਿਸਟਰਡ ਗ੍ਰੈਜੂਏਟ ਕੰਸਟੀਚੁਐਂਸੀ ਦੀ ਚੋਣ ਮੁਲਤਵੀ ਕੀਤੇ ਜਾਣ…

ਭਰਤੀ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਲੀਕ ਹੋਣ ਦੇ ਰੋਸ ਵਜੋਂ ਐੱਨਐੱਸਯੂਆਈ ਵੱਲੋਂ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੇ ਦਫ਼ਤਰ ਦਾ ਘਿਰਾਓ

ਫ਼ੈਕ੍ਟ ਸਮਾਚਾਰ ਸੇਵਾ ਪੰਚਕੂਲਾ, ਅਗਸਤ 10 ਐੱਨਐੱਸਯੂਆਈ ਦੇ ਕਾਰਕੁਨਾਂ ਵੱਲੋਂ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੇ ਮੁੱਖ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਹ ਪ੍ਰਦਰਸ਼ਨ ਸਿਪਾਹੀ (ਲੜਕੇ) ਦੀ ਭਰਤੀ ਪ੍ਰੀਖਿਆ ਦਾ ਪ੍ਰਸ਼ਨ…

ਗਲਾਸਗੋ ਲਾਈਫ ਕਮਿਊਨਿਟੀ ਸਥਾਨਾਂ ਨੂੰ ਬੰਦ ਕਰਨ ਦੇ ਵਿਰੋਧ ‘ਚ ਲੋਕਾਂ ਵਲੋਂ ਪ੍ਰਦਰਸ਼ਨ

ਫ਼ੈਕ੍ਟ ਸਮਾਚਾਰ ਸੇਵਾ ਗਲਾਸਗੋ , ਅਗਸਤ 1 ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ ਸੈਂਕੜੇ ਲੋਕ ਸ਼ਹਿਰ ਵਿਚਲੇ ਕਈ ਗਲਾਸਗੋ ਲਾਈਫ ਪਬਲਿਕ ਸਥਾਨਾਂ ਦੇ ਲਗਾਤਾਰ ਬੰਦ ਹੋਣ ਦਾ ਵਿਰੋਧ ਕਰਨ ਲਈ ਗਲਾਸਗੋ…

ਭਗਵਾਨ ਪਰਸ਼ੂਰਾਮ ਮੰਦਰ ਤੋੜਨ ਕਰਕੇ ਬ੍ਰਾਹਮਣ ਸਮਾਜ ’ਚ ਰੋਸ

ਫ਼ੈਕ੍ਟ ਸਮਾਚਾਰ ਸੇਵਾ ਯਮੁਨਾਨਗਰ, ਜੁਲਾਈ 20 ਸ਼ਹਿਰ ਦੀ ਸਭ ਤੋਂ ਵੱਧ ਆਵਾਜਾਈ ਵਾਲੀ ਵਰਕਸ਼ਾਪ ਰੋਡ ’ਤੇ ਸਥਿਤ ਆਈਟੀਆਈ ਲਾਗੇ ਨਿਰਮਾਣ ਅਧੀਨ ਭਗਵਾਨ ਪਰਸ਼ੂਰਾਮ ਮੰਦਰ ਨੂੰ ਲੋਕ ਨਿਰਮਾਣ ਵਿਭਾਗ ਵੱਲੋਂ ਜੇਸੀਬੀ…

ਕੈਪਟਨ ਦੀ ਰਿਹਾਇਸ਼ ਘੇਰਣ ਜਾ ਰਹੇ ਭਾਜਪਾ ਐੱਸਸੀ ਮੋਰਚਾ ਵਰਕਰਾਂ ਨੂੰ ਪੁਲਿਸ ਨੇ ਵਾਟਰ ਕੈਨਨ ਨਾਲ ਖਦੇੜਿਆ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ , ਜੁਲਾਈ 15 ਭਾਰਤੀ ਜਨਤਾ ਪਾਰਟੀ ਦੇ ਐੱਸਸੀ ਮੋਰਚਾ ਦੇ ਮੈਂਬਰਾਂ ਨੇ ਮੰਗਾਂ ਨੂੰ ਲੈ ਕੇ ਸ਼ਹਿਰ ‘ਚ ਪ੍ਰਦਰਸ਼ਨ ਕੀਤਾ। ਇਸ ਤੋਂ ਪਹਿਲਾਂ ਐੱਸਸੀ ਮੋਰਚਾ ਵਰਕਰ…

ਵਰਕ ਪਰਮਿਟ ਨਾ ਮਿਲਣ ਕਾਰਨ ਪੰਜਾਬੀ ਨੌਜਵਾਨਾਂ ਵਲੋਂ ਚੰਡੀਗੜ੍ਹ ‘ਚ ਰੋਸ ਪ੍ਰਦਰਸ਼ਨ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ , ਜੁਲਾਈ 15 ਚੰਡੀਗੜ੍ਹ ਵਿਚ ਪੰਜਾਬੀ ਨੌਜਵਾਨਾਂ ਵੱਲੋਂ ਕੈਨੇਡਾ ਵਿਚ ਸਪਾਊਜ ਓਪਨ ਵਰਕ ਪਰਮਿਟ ਨਾ ਮਿਲਣ ਸੰਬਧੀ ਕੈਨੇਡਾ ਦੀ ਅੰਬੈਸੀ ਦੇ ਬਾਹਰ ਰੋਸ ਪਰਦਰਸ਼ਨ ਕੀਤਾ ਗਿਆ।…

ਬਰਗਾੜੀ ਮੋਰਚੇ ਦੇ ਗਿਆਰ੍ਹਵੇਂ ਜੱਥੇ ਨੇ ਦਿੱਤੀ ਗ੍ਰਿਫਤਾਰੀ

ਫ਼ੈਕ੍ਟ ਸਮਾਚਾਰ ਸੇਵਾ ਫਰੀਦਕੋਟ , ਜੁਲਾਈ 14 2015 ਨੂੰ ਬਰਗਾੜੀ ਬੇਅਦਬੀ ਤੇ ਬਹਿਬਲ ਕਲਾਂ ਕੋਟਕਪੂਰਾ ਗੋਲੀ ਕਾਂਡ ਦੇ ਸਬੰਧੀ ਬਰਗਾੜੀ ਵਿਖੇ ਲਗਾਏ ਮੋਰਚੇ ਚ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਨੇ ਮਹਿੰਗਾਈ ਖ਼ਿਲਾਫ਼ ਸੈਕਟਰ-17 ਵਿੱਚ ਧਰਨਾ ਦਿੱਤਾ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੁਲਾਈ 14 ਦੇਸ਼ ਵਿੱਚ ਨਿੱਤ ਵਧ ਰਹੀ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਨਾਲ ਹਰ ਚੀਜ਼ ਮਹਿੰਗੀ ਹੁੰਦੀ ਜਾ ਰਹੀ ਹੈ। ਚੰਡੀਗੜ੍ਹ ਮਹਿਲਾ ਕਾਂਗਰਸ…

ਕੈਪਟਨ ਦੀ ਕੋਠੀ ਘੇਰਨ ਜਾ ਰਹੇ ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ‘ਤੇ ਵਾਟਰ ਕੈਨਨ ਦੀ ਵਰਤੋਂ, ਮਹਿਲਾ ASI ਜ਼ਖ਼ਮੀ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ , ਜੁਲਾਈ 5 ਪੰਜਾਬ ‘ਚ ਨਸ਼ਿਆਂ ਦੀ ਵਿਕਰੀ ਦਾ ਦੋਸ਼ ਲਗਾਉਂਦੇ ਹੋਏ ਭਾਰਤੀ ਜਨਤਾ ਯੁਵਾ ਮੋਰਚਾ ਨੇ ਚੰਡੀਗੜ੍ਹ ‘ਚ ਪ੍ਰਦਰਸ਼ਨ ਕੀਤਾ। ਭਾਜਯੂਮੋ ਨੇ ਸੀਐੱਮ ਕੈਪਟਨ ਅਮਰਿੰਦਰ…

ਸਿਰਸਾ ਚ ‘ ਆਊਟਸੋਰਸਿੰਗ ਕਰਮਚਾਰੀਆਂ ਨੇ ਮੰਗਾਂ ਮਨਵਾਉਣ ਲਈ ਕੀਤੀ ਨਾਅਰੇਬਾਜ਼ੀ

ਫ਼ੈਕ੍ਟ ਸੰਚਾਰ ਸੇਵਾ ਸਿਰਸਾ, ਜੂਨ 25 ਸਰਵ ਕਰਮਚਾਰੀ ਸੰਘ ਨਾਲ ਸਬੰਧਤ ਸਿਹਤ ਵਿਭਾਗ ਦੇ ਆਊਟਸੋਰਸਿੰਗ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਲਈ ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ ਕਰਕੇ ਸੰਕੇਤਕ ਧਰਨਾ ਦਿੱਤਾ। ਇਸ…

ਕੋਆਰਡੀਨੇਸ਼ਨ ਕਮੇਟੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੂਨ 15 ਕੋਆਰਡੀਨੇਸ਼ਨ ਕਮੇਟੀ ਆਫ਼ ਗੌਰਮਿੰਟ ਐਂਡ ਐਮਸੀ ਐਂਪਲਾਈਜ਼ ਐਂਡ ਵਰਕਰਜ਼ ਯੂਟੀ ਚੰਡੀਗੜ੍ਹ ਨੇ ਕਿਸਾਨਾਂ ਦੇ ਹੱਕ ਵਿੱਚ ਕੋਵਿਡ-19 ਨਿਯਮਾਂ ਦੀ ਪਾਲਣਾ ਕਰਦਿਆਂ ਅੱਜ ਕਿਸਾਨ ਭਵਨ…

ਬਲੈਕ ਲਾਈਵਸ ਮੈਟਰ ਪ੍ਰਦਰਸ਼ਨ ’ਚ ਮੇਰੀਆਂ ਧੀਆਂ ਨੇ ਵੀ ਲਿਆ ਸੀ ਹਿੱਸਾ : ਬਰਾਕ ਓਬਾਮਾ

ਫ਼ੈਕ੍ਟ ਸਮਾਚਾਰ ਸੇਵਾ ਵਾਸ਼ਿੰਗਟਨ , ਜੂਨ 8 ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਧੀਆਂ ਨੇ ਪਿਛਲੇ ਸਾਲ ਅਫਰੀਕੀ-ਅਮਰੀਕੀ ਨਾਗਰਿਕ ਜੋਰਜ ਫਲਾਇਡ ਦੇ ਕਤਲ ਦੇ…

ਸਰਕਾਰ ਵਲੋਂ ਮੰਗਾਂ ਮੰਨਣ ਤੋਂ ਬਾਅਦ ਕਿਸਾਨਾਂ ਵਲੋਂ ਧਰਨਾ ਖਤਮ ਕਰਨ ਦਾ ਐਲਾਨ

ਫ਼ੈਕ੍ਟ ਸਮਾਚਾਰ ਸੇਵਾ ਟੋਹਾਨਾ , ਜੂਨ 8 ਵਿਧਾਇਕ ਦੇਵੇਂਦਰ ਬਬਲੀ ਅਤੇ ਕਿਸਾਨਾਂ ਵਿਚਾਲੇ ਪੈਦਾ ਹੋਇਆ ਵਿਵਾਦ ਵਿਧਾਇਕ ਵੱਲੋਂ ਦੁੱਖ ਪ੍ਰਗਟਾਏ ਜਾਣ ਤੋਂ ਬਾਅਦ ਵੀ ਲਗਾਤਾਰ ਜਾਰੀ ਰਿਹਾ ਪਰ ਹੁਣ ਸਰਕਾਰ…

ਬਾਦਲ ਪਿੰਡ ਵਿੱਚ ਫੜ੍ਹੀ ਨਕਲੀ ਸ਼ਰਾਬ ਫੈਕਟਰੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਆਪ ਵੱਲੋਂ ਲੰਬੀ ਥਾਣੇ ਦਾ ਘਿਰਾਓ

ਫ਼ੈਕ੍ਟ ਸਮਾਚਾਰ ਸੇਵਾ ਸ੍ਰੀ ਮੁੱਕਤਸਰ ਸਾਹਿਬ , ਜੂਨ 4 ਬਾਦਲ ਪਿੰਡ ਵਿੱਚੋਂ ਨਜਾਇਜ ਸ਼ਰਾਬ ਦੀ ਫੈਕਟਰੀ ਫੜ੍ਹੇ ਜਾਣ ਦੇ ਮਾਮਲੇ ‘ਚ ਕੈਪਟਨ ਸਰਕਾਰ ਵੱਲੋਂ ਦੋਸੀਆਂ ਖਿਲਾਫ ਕੋਈ ਕਾਰਵਾਈ ਨਾ ਕਰਨ…

ਡੀ.ਸੀ ਦਫ਼ਤਰ ਧਰਨੇ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ 18 ਮਈ ਨੂੰ ਲਾਮਬੰਦੀ ਕੀਤੀ

ਫ਼ੈਕ੍ਟ ਸਮਾਚਾਰ ਸੇਵਾ ਮੁਕਤਸਰ ਸਾਹਿਬ, ਮਈ 15 ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ’ਚ ਸ਼ਾਮਿਲ ਸੱਤ ਮਜ਼ਦੂਰ ਜਥੇਬੰਦੀਆਂ ਦੇ ਸੱਦੇ ’ਤੇ 18 ਮਈ ਨੂੰ ਸਥਾਨਕ ਡਿਪਟੀ ਕਮਿਸ਼ਨਰ ਦਫਤਰ ਅੱਗੇ ਮਜ਼ਦੂਰਾਂ…