ਮੁਹਾਲੀ ‘ਚ ਰਾਜਪਾਲ ਪੁਰੋਹਿਤ ਅਤੇ ਜਲੰਧਰ ‘ਚ ਸੀ ਐਮ ਚੰਨੀ ਨੇ ਲਹਿਰਾਇਆ ਤਿਰੰਗਾ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 26 ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁਹਾਲੀ ਵਿੱਚ 73ਵੇਂ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਇਆ। ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਗਣਤੰਤਰ ਦਿਵਸ…

ED ਦੀ ਛਾਪੇਮਾਰੀ ‘ਤੇ ਚੰਨੀ ਨੇ ਜਾਣੋ ਕਿ ਕਿਹਾ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 18 ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਪੰਜਾਬ ‘ਚ ਛਾਪੇਮਾਰੀ ਕਰ ਰਹੀ ਹੈ। ਟੀਮ ਨੇ ਰੇਤ ਮਾਫੀਆ ਭੁਪਿੰਦਰ ਸਿੰਘ…

ਭਾਜਪਾ ਦੀ ਨਾਕਾਮ ਰੈਲੀ ਦਰਸਾਉਂਦੀ ਹੈ ਕਿ ਪੰਜਾਬੀਆਂ ਨੇ ਭਾਜਪਾ ਅਤੇ ਇਸ ਦੇ ਫੁੱਟ ਪਾਊ ਏਜੰਡੇ ਨੂੰ ਨਕਾਰ ਦਿੱਤਾ : ਮੁੱਖ ਮੰਤਰੀ

ਪੰਜਾਬ ਨੂੰ ਬਰਬਾਦ ਕਰਨ ਲਈ ਅਕਾਲੀਆਂ ਦੀ ਕਰੜੀ ਨਿੰਦਾ ਫੈਕਟ ਸਮਾਚਾਰ ਸੇਵਾ ਦਸੂਹਾ , ਜਨਵਰੀ 7 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਬੁੱਧਵਾਰ ਦੀ ਰੈਲੀ ਦੀ…

ਪ੍ਰਧਾਨ ਮੰਤਰੀ ਦੇ ‘ਜਾਨ ਨੂੰ ਖ਼ਤਰੇ’ ਦੇ ਢਕਵੰਜ ਦਾ ਮਨੋਰਥ ਪੰਜਾਬ ਵਿਚ ਜਮਹੂਰੀ ਢੰਗ ਨਾਲ ਚੁਣੀ ਸਰਕਾਰ ਦਾ ਤਖ਼ਤਾ ਪਲਟਾਉਣਾ : ਮੁੱਖ ਮੰਤਰੀ

ਪੰਜਾਬ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਆੜੇ ਹੱਥੀਂ ਲਿਆ ਫੈਕਟ ਸਮਾਚਾਰ ਸੇਵਾ ਟਾਂਡਾ , ਜਨਵਰੀ 6 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ…

ਮੰਤਰੀ ਮੰਡਲ ਵੱਲੋਂ ਪ੍ਰਸਤਾਵਿਤ ‘ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦਾ ਵਿਕਾਸ ਤੇ ਭਲਾਈ’ ਉਪ-ਵੰਡ ਆਰਡੀਨੈਂਸ-2022 ਦੀ ਰੂਪ-ਰੇਖਾ ਨੂੰ ਪ੍ਰਵਾਨਗੀ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 6 ਅਨੁਸੂਚਿਤ ਜਾਤੀ ਸਬ ਪਲਾਨ ਪ੍ਰਭਾਵੀ ਢੰਗ ਨਾਲ ਤਿਆਰ ਕਰਕੇ ਲਾਗੂ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਪ੍ਰਸਤਾਵਿਤ ‘ਪੰਜਾਬ ਰਾਜ ਅਨੁਸੂਚਿਤ…

ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਦੇ 27 ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 5 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਔਖੇ ਸਮੇਂ ਵਿਚ ਕਿਸਾਨਾਂ ਦੀ ਮਦਦ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਅਤੇ…

ਮੁੱਖ ਮੰਤਰੀ ਵਲੋਂ ਨੌਜਵਾਨਾਂ ਲਈ ‘ਪੰਜਾਬ ਰੋਜ਼ਗਾਰ ਗਾਰੰਟੀ ਯੋਜਨਾ 2022 ਦੀ ਸ਼ੁਰੂਆਤ

ਇਕ ਸਾਲ ਅੰਦਰ ਇਕ ਲੱਖ ਨੌਕਰੀਆਂਂਦੇਣ ਦਾ ਐਲਾਨ ਫੈਕਟ ਸਮਾਚਾਰ ਸੇਵਾ ਫਗਵਾੜਾ , ਜਨਵਰੀ 5 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂਂ ਸੂਬੇ ਦੇ ਨੌਜਵਾਨਾਂ ਲਈ “ਪੰਜਾਬ ਰੋਜ਼ਗਾਰ ਗਾਰੰਟੀ…

ਮੁੱਖ ਮੰਤਰੀ ਚੰਨੀ ਨੇ ਸ੍ਰੀ ਗੁਰੂ ਰਵਿਦਾਸ ਮੰਦਰ ਦੀ ਉਸਾਰੀ ਲਈ ਜ਼ਮੀਨ ਦਾ ਸਾਰਾ ਖਰਚਾ ਚੁੱਕਣ ਦੀ ਕੀਤੀ ਪੇਸ਼ਕਸ਼

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 4 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨਵੀਂ ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਰ…

ਮੁੱਖ ਮੰਤਰੀ ਵੱਲੋਂ ਆਂਗਣਵਾੜੀ ਵਰਕਰਾਂ, ਮਿੰਨੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮਾਸਿਕ ਤਨਖਾਹਾਂ ਵਿੱਚ ਵਾਧੇ ਦਾ ਐਲਾਨ

67 ਸਫ਼ਾਈ ਸੇਵਕਾਂ ਨੂੰ ਨਿਯੁਕਤੀ ਪੱਤਰ ਵੰਡੇ ਫੈਕਟ ਸਮਾਚਾਰ ਸੇਵਾ ਮੋਰਿੰਡਾ, ਜਨਵਰੀ 4 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਂਗਣਵਾੜੀ ਵਰਕਰਾਂ ਦੀ ਭਲਾਈ ਲਈ ਸੂਬੇ ਭਰ ਦੀਆਂ…

ਭੂਮੀ ਅਤੇ ਜਲ ਸੰਭਾਲ ਵਿਭਾਗ ਵਿੱਚ ਡਿਜ਼ਾਈਨ, ਗੁਣਵੱਤਾ ਨਿਯੰਤਰਣ, ਨਿਗਰਾਨੀ ਤੇ ਮੁਲਾਂਕਣ ਵਿੰਗ ਸਥਾਪਤ ਕਰਨ ਨੂੰ ਦਿੱਤੀ ਮਨਜ਼ੂਰੀ

ਫੈਕਟ ਸਮਾਚਾਰ ਸੇਵਾ ਚੰਡੀਗੜ, ਜਨਵਰੀ 2 ਜਨਤਕ ਕੰਮਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਢੰਗ ਨਾਲ ਲਾਗੂ ਕਰਨ ਤੋਂ ਇਲਾਵਾ ਸਟੀਕ ਯੋਜਨਾਬੰਦੀ, ਡਿਜਾਈਨਿੰਗ, ਅਨੁਮਾਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੀ ਕੈਬਨਿਟ ਨੇ…

ਸ੍ਰੀ ਚਮਕੌਰ ਸਾਹਿਬ ਵਿਖੇ ਆਕਸੀਜਨ ਜਨਰੇਸ਼ਨ ਪਲਾਂਟ ਦਾ ਵੀ ਕੀਤਾ ਉਦਘਾਟਨ

ਫੈਕਟ ਸਮਾਚਾਰ ਸੇਵਾ ਚਮਕੌਰ ਸਾਹਿਬ , ਜਨਵਰੀ 2 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਨਵੇਂ ਸਾਲ ਮੌਕੇ ਗੁਰਦੁਆਰਾ ਸ੍ਰੀ ਕਤਲਗੜ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ…

ਮੁੱਖ ਮੰਤਰੀ ਵੱਲੋਂ ਸ਼ਹੀਦ ਲਾਂਸ ਨਾਇਕ ਜਸਬੀਰ ਸਿੰਘ ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਅਤੇ ਨੌਕਰੀ ਦੇਣ ਦਾ ਐਲਾਨ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਦਸੰਬਰ 31 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲਾਂਸ ਨਾਇਕ ਜਸਬੀਰ ਸਿੰਘ, ਜਿਨ੍ਹਾਂ ਨੇ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਅਨੰਤਨਾਗ ਇਲਾਕੇ ਵਿੱਚ…

ਮੁੱਖ ਮੰਤਰੀ ਚੰਨੀ ਵੱਲੋਂ ਪੱਤਰਕਾਰ ਅਮਰ ਸਿੰਘ ਦੀ ਪਤਨੀ ਅਮਰਜੀਤ ਕੌਰ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 31 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਮੋਗਾ ਦੇ ਰਹਿਣ ਵਾਲੇ ਉੱਘੇ ਪੱਤਰਕਾਰ ਅਮਰ ਸਿੰਘ ਦੀ ਧਰਮ ਪਤਨੀ ਸ੍ਰੀਮਤੀ ਅਮਰਜੀਤ ਕੌਰ (85)…

ਮੁੱਖ ਮੰਤਰੀ ਚੰਨੀ ਵੱਲੋਂ ਲੋਕਾਂ ਨੂੰ ਕਾਂਗਰਸ ਸਰਕਾਰ ਦੁਆਰਾ ਵੱਡੇ ਪੱਧਰ `ਤੇ ਕੀਤੇ ਵਿਕਾਸ ਕਾਰਜਾਂ ਵਿੱਚ ਭਰੋਸਾ ਕਰਨ ਦੀ ਅਪੀਲ

ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਲਈ 10 ਕਰੋੜ ਰੁਪਏ ਦੇਣ ਦਾ ਐਲਾਨ ਫੈਕਟ ਸਮਾਚਾਰ ਸੇਵਾ ਰਾਮਪੁਰਾ, ਦਸੰਬਰ 30 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲੋਕਾਂ ਨੂੰ ਕਾਂਗਰਸ…

ਮੁੱਖ ਮੰਤਰੀ ਚੰਨੀ ਵੱਲੋਂ ਆਸ਼ਾ ਅਤੇ ਮਿਡ ਡੇ ਮੀਲ ਵਰਕਰਾਂ ਲਈ ਨਵੇਂ ਸਾਲ `ਤੇ 125 ਕਰੋੜ ਰੁਪਏ ਦਾ ਤੋਹਫ਼ਾ

ਫੈਕਟ ਸਮਾਚਾਰ ਸੇਵਾ ਚਮਕੌਰ ਸਾਹਿਬ , ਦਸੰਬਰ 30 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਸ਼ਾ ਅਤੇ ਮਿਡ ਡੇ ਮੀਲ ਵਰਕਰਾਂ ਨੂੰ ਨਵੇਂ ਸਾਲ ਦੇ ਤੋਹਫੇ ਵਜੋਂ 124.25 ਕਰੋੜ…

ਚਰਨਜੀਤ ਸਿੰਘ ਚੰਨੀ ਨੇ ਘਨੌਰ ਹਲਕੇ ਲਈ 269 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਵਾਏ

ਫੈਕਟ ਸਮਾਚਾਰ ਸੇਵਾ ਘਨੌਰ, ਦਸੰਬਰ 30 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਘਨੌਰ ਵਿਕਾਸ ਰੈਲੀ ਦੌਰਾਨ ਘਨੌਰ ਨੂੰ ਸਬ-ਡਵੀਜ਼ਨ ਬਣਾਉਣ ਦਾ ਐਲਾਨ ਕੀਤਾਹੈ। ਉਨਾਂ ਇੱਥੇ ਹਲਕਾ ਵਿਧਾਇਕ ਮਦਨ…

ਮੁੱਖ ਮੰਤਰੀ ਨੇ ਸਮਾਣਾ ’ਚ ਐਮ.ਐਲ.ਏ. ਰਾਜਿੰਦਰ ਸਿੰਘ ਵੱਲੋਂ ਕਰਵਾਈ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ

ਫੈਕਟ ਸਮਾਚਾਰ ਸੇਵਾ ਸਮਾਣਾ, ਦਸੰਬਰ 30 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਇਕੱਲੇ ਐਲਾਨ ਹੀ ਨਹੀਂ ਕੀਤੇ ਬਲਕਿ ਲੋਕ ਹਿਤੂ ਫੈਸਲੇ ਲਾਗੂ…

ਜੇ ਜਲ੍ਹਿਆਂਵਾਲਾ ਬਾਗ ਹੱਤਿਆਕਾਂਡ ਲਈ ਜਨਰਲ ਡਾਇਰ ਜ਼ਿੰਮੇਵਾਰ ਸੀ ਤਾਂ ਬਰਗਾੜੀ ਮਾਮਲੇ ‘ਚ ਗੋਲੀ ਕਾਂਡ ਲਈ ਬਾਦਲ ਕਿਉਂ ਨਹੀਂ : ਚੰਨੀ

ਮੁੱਖ ਮੰਤਰੀ ਵੱਲੋਂ ਸੁਨਾਮ ਅਤੇ ਲੌਂਗੋਵਾਲ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਨੂੰ ਅਪਗ੍ਰੇਡ ਕਰਨ ਦਾ ਐਲਾਨ ਫੈਕਟ ਸਮਾਚਾਰ ਸੇਵਾ ਸੁਨਾਮ ਊਧਮ ਸਿੰਘ ਵਾਲਾ, ਦਸੰਬਰ 28 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ…

ਮੰਤਰੀ ਮੰਡਲ ਵੱਲੋਂ ਪੰਜਾਬ ਕੋਆਪੇਰਟਿਵ ਆਡਿਟ (ਗਰੁੱਪ-ਬੀ) ਸਰਵਿਸ ਰੂਲਜ਼, 2016 ਵਿੱਚ ਸੋਧ ਨੂੰ ਪ੍ਰਵਾਨਗੀ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 28 ਕਰਮਚਾਰੀਆਂ ਦੇ ਹਿੱਤਾਂ ਅਤੇ ਸਹਿਕਾਰਤਾ ਵਿਭਾਗ ਦੇ ਕੰਮਕਾਜ ਵਿੱਚ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਕੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ, ਪੰਜਾਬ ਮੰਤਰੀ ਮੰਡਲ ਨੇ…

ਮੁੱਖ ਮੰਤਰੀ ਚੰਨੀ ਵੱਲੋਂ ਕਿਸਾਨਾਂ ਨੂੰ 17000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 28 ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਵਿਚਾਰ ਵਟਾਂਦਰੇ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਉਨ੍ਹਾਂ ਬਾਸਮਤੀ ਉਤਪਾਦਕਾਂ ਨੂੰ ਵੀ 17000 ਰੁਪਏ…

ਕੇਜਰੀਵਾਲ ਲੋਕਾਂ ਨੂੰ ਗੁੰਮਰਾਹ ਕਰਨ ਲਈ ਡਰਾਮੇ ਕਰ ਰਿਹੈ : ਚੰਨੀ

ਫੈਕਟ ਸਮਾਚਾਰ ਸੇਵਾ ਸਰਦੂਲਗੜ੍ਹ, ਦਸੰਬਰ 28 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ `ਆਪ` ਸੁਪਰੀਮੋ ਅਰਵਿੰਦ ਕੇਜਰੀਵਾਲ `ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਕੇਜਰੀਵਾਲ ਪਹਿਲਾਂ ਇਹ ਦੱਸੇ ਕਿ ਕਿਹੜਾ ਆਮ…

ਪੰਜਾਬ ਦੇ ਲੋਕਾਂ ਨਾਲ ਚੰਦ-ਤਾਰੇ ਤੋੜ ਕੇ ਲਿਆਉਣ ਦੇ ਵਾਅਦੇ ਕਰਨ ਤੋਂ ਪਹਿਲਾਂ ਦਿੱਲੀ ‘ਚ ਆਪਣੀ ਕਾਰਗੁਜ਼ਾਰੀ ਦਿਖਾਓ : ਚੰਨੀ

ਫੈਕਟ ਸਮਾਚਾਰ ਸੇਵਾ ਪਠਾਨਕੋਟ, ਦਸੰਬਰ 24 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਚੰਦ-ਤਾਰੇ ਤੋੜ ਕੇ ਲਿਆਉਣ ਦੇ ਵਾਅਦੇ ਕਰਨ ਤੋਂ…

ਸੀ ਐਮ ਚੰਨੀ ਸਮੇਤ ਉਪ ਮੁੱਖ ਮੰਤਰੀ ਰੰਧਾਵਾ ਅਤੇ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਨੇ ਵੀ ਧਮਾਕੇ ਵਾਲੀ ਥਾਂ ਦਾ ਕੀਤਾ ਮੁਆਇਨਾ

ਜਖ਼ਮੀਆਂ ਨਾਲ ਕੀਤੀ ਮੁਲਾਕਾਤ ਫੈਕਟ ਸਮਾਚਾਰ ਸੇਵਾ ਲੁਧਿਆਣਾ, ਦਸੰਬਰ 24 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ…

ਮੁੱਖ ਮੰਤਰੀ ਚੰਨੀ ਵੱਲੋਂ ਲੁਧਿਆਣਾ ਬੰਬ ਧਮਾਕਾ ਸ਼ਰਮਨਾਕ ਅਤੇ ਘਿਨਾਉਣੀ ਕਾਰਵਾਈ ਕਰਾਰ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 24 ਲੁਧਿਆਣਾ ਬੰਬ ਧਮਾਕੇ ਦੀ ਘਟਨਾ ਨੂੰ ਅਤਿ ਸ਼ਰਮਨਾਕ ਅਤੇ ਘਿਨਾਉਣੀ ਕਾਰਵਾਈ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ…

ਮੁੱਖ ਮੰਤਰੀ ਚੰਨੀ ਵੱਲੋਂ ਬਾਕੀ ਰਹਿੰਦੇ 1.09 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ 1200 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ ਦਾ ਐਲਾਨ

ਫੈਕਟ ਸਮਾਚਾਰ ਸੇਵਾ ਚੰਡੀਗੜ, ਦਸੰਬਰ 23 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਵਿਚ 5 ਏਕੜ ਤੱਕ ਦੀ ਮਾਲਕੀ ਵਾਲੇ ਲਗਭਗ 1.09 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ…

ਮਜੀਠੀਆ ਖਿਲਾਫ ਕੋਈ ਬਦਲਾਖੋਰੀ ਨਹੀਂ, ਸਗੋਂ ਹਾਈਕੋਰਟ ਦੇ ਹੁਕਮਾਂ ਅਨੁਸਾਰ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ : ਚੰਨੀ

ਪੀਆਰਟੀਸੀ ਸਬ ਡਿਪੂ ਅਤੇ ਗਿੱਦੜਬਾਹਾ ਬੱਸ ਅੱਡੇ ਦਾ ਰੱਖਿਆ ਨੀਂਹ ਪੱਥਰ ਫੈਕਟ ਸਮਾਚਾਰ ਸੇਵਾ ਸ੍ਰੀ ਮੁਕਤਸਰ ਸਾਹਿਬ, ਦਸੰਬਰ 22 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਖਿਆ ਹੈ ਕਿ…

ਮੁੱਖ ਮੰਤਰੀ ਨੇ ਵਰਕਰ ਮੈਨੇਜਮੈਂਟ ਕਮੇਟੀਆਂ ਨੂੰ 2022-23 ਲਈ ਸਿੱਧੇ ਤੌਰ ‘ਤੇ ਲੇਬਰ ਕੰਮ ਕਰਨ ਦੀ ਦਿੱਤੀ ਇਜਾਜ਼ਤ

ਫੈਕਟ ਸਮਾਚਾਰ ਸੇਵਾ ਚੰਡੀਗੜ, ਦਸੰਬਰ 22 ਸੂਬੇ ਵਿੱਚ ਮਜ਼ਦੂਰਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ…

ਮੁੱਖ ਮੰਤਰੀ ਚੰਨੀ ਪੈਦਲ ਯਾਤਰਾ ਕਰਕੇ ਗੁਰੂਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਏ

ਫੈਕਟ ਸਮਾਚਾਰ ਸੇਵਾ ਚਮਕੌਰ ਸਾਹਿਬ, ਦਸੰਬਰ 21 ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਆਪਣੇ ਪਰਿਵਾਰ ਸਮੇਤ ਮੋਰਿੰਡਾ ਵਿਖੇ ਆਪਣੀ ਨਿਜੀ ਰਿਹਾਇਸ਼ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਪਿੰਡਾਂ ਵਿਚੋਂ ਹੁੰਦੇ ਹੋਏ…

`ਆਪ` ਲੀਡਰਸ਼ਿਪ ਦਾ ਹਰ ਸ਼ਬਦ ਝੂਠ ਦਾ ਪੁਲੰਦਾ : ਮੁੱਖ ਮੰਤਰੀ

ਫੈਕਟ ਸਮਾਚਾਰ ਸੇਵਾ ਸ੍ਰੀ ਚਮਕੌਰ ਸਾਹਿਬ, ਦਸੰਬਰ 20 `ਆਪ` ਲੀਡਰਸ਼ਿਪ ਵੱਲੋਂ ਫੈਲਾਏ ਜਾ ਰਹੇ ਝੂਠ ਦਾ ਪਰਦਾਫਾਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੇ ਨਾਨਕੇ ਪਿੰਡ…

ਅਸਲ ਸਾਜਸਿਕਾਰਾਂ ਦਾ ਪਰਦਾਫਾਸ ਕਰਨ ਲਈ ਬੇਅਦਬੀ ਦੀ ਕੋਸ਼ਿਸਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ : ਮੁੱਖ ਮੰਤਰੀ ਚੰਨੀ

ਫੈਕਟ ਸਮਾਚਾਰ ਸੇਵਾ ਅੰਮ੍ਰਿਤਸਰ, ਦਸੰਬਰ 19 ਬੀਤੀ ਸਾਮ ਸ੍ਰੀ ਦਰਬਾਰ ਸਾਹਿਬ ਦੇ ਪਾਵਨ ਅਸਥਾਨ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ ਦੀ ਮੰਦਭਾਗੀ ਘਟਨਾ ‘ਤੇ ਡੂੰਘੇ ਦੁੱਖ…

ਮੁੱਖ ਮੰਤਰੀ ਚੰਨੀ ਵੱਲੋਂ ਸ਼੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ ਨੂੰ ‘ਰਾਜ ਉਤਸਵ’ ਵਜੋਂ ਮਨਾਉਣ ਦਾ ਕੀਤਾ ਐਲਾਨ

ਲੁਧਿਆਣਾ ਦੇ ਇਸਕਾਨ ਮੰਦਿਰ ਲਈ 2.51 ਕਰੋੜ ਰੁਪਏ ਦੇਣ ਦੀ ਕੀਤੀ ਘੋਸ਼ਣਾ ਫੈਕਟ ਸਮਾਚਾਰ ਸੇਵਾ ਲੁਧਿਆਣਾ, ਦਸੰਬਰ 19 ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼੍ਰੀ ਕ੍ਰਿਸ਼ਨ ਬਲਰਾਮ ਰੱਥ…

ਮੁੱਖ ਮੰਤਰੀ ਵਲੋਂ ਆਮ ਆਦਮੀ ਪਾਰਟੀ ਈਸਟ ਇੰਡੀਆ ਕੰਪਨੀ ਦਾ ਅਜੋਕਾ ਰੂਪ ਕਰਾਰ

ਬਾਦਲਾਂ ਵਲੋਂ ਸੂਬੇ ਨੂੰ ਲੁੱਟਣ ਖਸੁੱਟ ਦੀ ਕੀਤੀ ਨਿੰਦਾ ਫੈਕਟ ਸਮਾਚਾਰ ਸੇਵਾ ਹੁਸਿਆਰਪੁਰ, ਦਸੰਬਰ 19 ਆਮ ਆਦਮੀ ਪਾਰਟੀ (ਆਪ) ਨੂੰ ਈਸਟ ਇੰਡੀਆ ਕੰਪਨੀ ਦਾ ਅਜੋਕਾ ਰੂਪ ਕਰਾਰ ਦਿੰਦਿਆਂ ਮੁੱਖ ਮੰਤਰੀ…

ਸੁਖਦਰਸ਼ਨ ਸਿੰਘ ਮਰਾੜ ਸੀ ਲੋਕਾਂ ਦਾ ਸੱਚਾ ਆਗੂ : ਚੰਨੀ

ਪੰਜਾਬ ਯੁਨੀਵਰਸਿਟੀ ਦੇ ਖੇਤਰੀ ਕੇਂਦਰ ਅਤੇ ਨਹਿਰਾਂ ਲਈ 12.5 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ ਫੈਕਟ ਸਮਾਚਾਰ ਸੇਵਾ ਸ੍ਰੀ ਮੁਕਤਸਰ ਸਾਹਿਬ, ਦਸੰਬਰ 18 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ…

ਮੁੱਖ ਮੰਤਰੀ ਚੰਨੀ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਤਪ ਅਸਥਾਨ ਵਿਖੇ ਨਤਮਸਤਕ ਹੋਏ

ਫੈਕਟ ਸਮਾਚਾਰ ਸੇਵਾ ਖੁਰਾਲਗੜ੍ਹ, ਦਸੰਬਰ 18 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਸ੍ਰੀ ਗੁਰੂ ਰਵਿਦਾਸ ਜੀ ਦੇ ਤਪ ਅਸਥਾਨ ਵਿਖੇ ਪਹੁੰਚ ਕੇ ਮੱਥਾ ਟੇਕਿਆ ਅਤੇ ਆਸ਼ੀਰਵਾਦ…

ਬਸਪਾ ਲੀਡਰਸ਼ਿਪ ਨੇ ਪਾਰਟੀ ਅਕਾਲੀ ਦਲ ਨੂੰ ਵੇਚੀ : ਚੰਨੀ

‘ਆਪ’ ਨੂੰ ਆਧੁਨਿਕ ਈਸਟ ਇੰਡੀਆ ਕੰਪਨੀ ਦਿੱਤਾ ਕਰਾਰ ਫੈਕਟ ਸਮਾਚਾਰ ਸੇਵਾ ਪ੍ਰਤਾਪੁਰਾ , ਦਸੰਬਰ 18 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਹੁਜਨ ਸਮਾਜ ਪਾਰਟੀ ਨੂੰ ਲੰਮੇ ਹੱਥੀਂ ਲੈਂਦਿਆਂ…

ਮੁੱਖ ਮੰਤਰੀ ਚੰਨੀ ਵੱਲੋਂ ਪਵਿੱਤਰ ਬਾਈਬਲ ਦੇ ਅਧਿਐਨ ਲਈ ਯੂਨੀਵਰਸਿਟੀ ਵਿੱਚ ਚੇਅਰ ਕਾਇਮ ਕਰਨ ਦਾ ਐਲਾਨ

ਫੈਕਟ ਸਮਾਚਾਰ ਸੇਵਾ ਗੁਰਦਾਸਪੁਰ, ਦਸੰਬਰ 17 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਈਸਾਈ ਭਾਈਚਾਰੇ ਦੇ ਹਿੱਤ ਵਿੱਚ ਕਈ ਇਤਿਹਾਸਕ ਐਲਾਨ ਕਰਦਿਆ ਕਿਹਾ ਕਿ ਪਵਿੱਤਰ ਬਾਈਬਲ ਦੇ ਅਧਿਐਨ ਲਈ…

ਪੰਜਾਬ ਸਰਕਾਰ ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਕਿਰਿਆ ਜਲਦ ਕਰੇਗੀ ਮੁਕੰਮਲ

ਫੈਕਟ ਸਮਾਚਾਰ ਸੇਵਾ ਲੁਧਿਆਣਾ, ਦਸੰਬਰ 16 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਰਾਜ ਵਿੱਚ ਸਫਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ…

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿਖੇ ਬਾਬਾ ਸਾਹਿਬ ਅੰਬੇਡਕਰ ਦੇ ਨਾਂ ‘ਤੇ ਅਤਿ ਆਧੁਨਿਕ ਟਰੌਮਾ ਸੈਂਟਰ ਬਣਾਉਣ ਦਾ ਐਲਾਨ

ਲੁਧਿਆਣਾ ਉੱਤਰੀ ਵਿਧਾਨ ਸਭਾ ਹਲਕੇ ਵਿੱਚ 35 ਕਰੋੜ ਰੁਪਏ ਤੋਂ ਵੱਧ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ ਫੈਕਟ ਸਮਾਚਾਰ ਸੇਵਾ ਲੁਧਿਆਣਾ, ਦਸੰਬਰ 16 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ…

ਮੁੱਖ ਮੰਤਰੀ ਵੱਲੋਂ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਉਸਾਰੀ ਲਈ ਦੁਰਗਾ ਮਾਤਾ ਮੰਦਰ ਦੀ ਪ੍ਰਬੰਧਕ ਕਮੇਟੀ ਨੂੰ 11 ਕਨਾਲ ਜ਼ਮੀਨ ਦੇਣ ਦਾ ਐਲਾਨ

ਦੁਰਗਾ ਮਾਤਾ ਮੰਦਰ ਵਿਖੇ ਮੱਥਾ ਟੇਕਿਆ ਫੈਕਟ ਸਮਾਚਾਰ ਸੇਵਾ ਲੁਧਿਆਣਾ, ਦਸੰਬਰ 16 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੁਰਗਾ ਮਾਤਾ ਮੰਦਰ ਦੀ ਪ੍ਰਬੰਧਕ ਕਮੇਟੀ ਨੂੰ ਅਤਿ ਆਧੁਨਿਕ…

ਮੁੱਖ ਮੰਤਰੀ ਚੰਨੀ ਨੇ ਸਾਰਿਆਂ ਲਈ ਸਸਤੇ ਮਕਾਨਾਂ ਦੇ ਸੁਫ਼ਨੇ ਨੂੰ ਸਾਕਾਰ ਕਰਨ ਲਈ “ਅਟੱਲ ਅਪਾਰਟਮੈਂਟਸ” ਦਾ ਰੱਖਿਆ ਨੀਂਹ ਪੱਥਰ

100 ਫ਼ੀਸਦੀ ਸੈਲਫ ਫਾਇਨਾਂਸਿੰਗ ਸਕੀਮ” ਤਹਿਤ ਐਲ.ਆਈ.ਟੀ. ਵੱਲੋਂ ਕੀਤਾ ਜਾਵੇਗਾ ਨਿਰਮਾਣ ਫੈਕਟ ਸਮਾਚਾਰ ਸੇਵਾ ਲੁਧਿਆਣਾ, ਦਸੰਬਰ 16 ਸਾਰਿਆਂ ਲਈ ਸਸਤੇ ਮਕਾਨਾਂ ਦੇ ਸੁਫ਼ਨੇ ਨੂੰ ਸਾਕਾਰ ਕਰਨ ਵੱਲ ਇਕ ਹੋਰ ਕਦਮ…

ਪੰਜਾਬ ਸਰਕਾਰ ਵੱਲੋਂ ਪੰਜਾਬੀ ਫਿਲਮ ਵਿਕਾਸ ਕੌਂਸਲ ਦਾ ਕੀਤਾ ਜਾਵੇਗਾ ਗਠਨ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 16 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੰਜਾਬੀ ਫਿਲਮ ਵਿਕਾਸ ਕੌਂਸਲ, ਪੰਜਾਬ ਦੇ ਗਠਨ ਦਾ ਐਲਾਨ…

ਮੁੱਖ ਮੰਤਰੀ ਵੱਲੋਂ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਤੇਜ਼ੀ ਨਾਲ ਨਿਪਟਾਰੇ ਦਾ ਭਰੋਸਾ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 15 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਿਵੇਸ਼ਕਾਂ ਅਤੇ ਉਦਯੋਗਪਤੀਆਂ ਲਈ ਸੁਖਾਵਾਂ ਮਾਹੌਲ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ…

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਤਿੰਨ ਰੋਜ਼ਾ ਸੰਗਰੂਰ ਵਿਰਾਸਤੀ ਮੇਲੇ ਦਾ ਉਦਘਾਟਨ

ਫੈਕਟ ਸਮਾਚਾਰ ਸੇਵਾ ਸੰਗਰੂਰ, ਦਸੰਬਰ 14 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੰਗਰੂਰ ਦੀ ਵਿਰਾਸਤ ਨੂੰ ਰੂਪਮਾਨ ਕਰਦੇ ਤਿੰਨ ਰੋਜ਼ਾ ‘ਸੰਗਰੂਰ ਵਿਰਾਸਤੀ ਮੇਲੇ’ ਦਾ ਬਨਾਸਰ ਬਾਗ਼ ਤੋਂ…

ਪੰਜਾਬ ਦੇ ਮੁੱਖ ਮੰਤਰੀ ਨੇ ਸੰਗਰੂਰ ਲਈ 1050 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਫੈਕਟ ਸਮਾਚਾਰ ਸੇਵਾ ਸੰਗਰੂਰ, ਦਸੰਬਰ 14 ਸੂਬੇ ਵਿੱਚ ਉਦਯੋਗਿਕ ਅਤੇ ਮੈਡੀਕਲ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ 1050…

‘ਆਪ’ ਦੀ ਅਗਵਾਈ ਵਾਲੇ ਬਾਹਰੀ ਲੋਕ ਖੁਦ ਨੂੰ ਜਨਤਾ ਦੀ ਆਵਾਜ਼ ਵਜੋਂ ਪੇਸ਼ ਕਰਨ ਲਈ ਕਾਹਲੇ : ਚੰਨੀ

ਫੈਕਟ ਸਮਾਚਾਰ ਸੇਵਾ ਸੰਗਰੂਰ, ਦਸੰਬਰ 14 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦੀ ਸਿਆਸਤ ਵਿੱਚ ਬਾਹਰੀ ਲੋਕਾਂ ਨੂੰ ਖੜ੍ਹਾ ਕਰਨ ਲਈ ਆਮ ਆਦਮੀ ਪਾਰਟੀ (ਆਪ) ਦੀ…

ਪੰਜਾਬ ਦੇ ਮੁੱਖ ਮੰਤਰੀ ਨੇ ਖਰੜ ਅਤੇ ਮੋਰਿੰਡਾ ਵਿੱਚ 100 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਫੈਕਟ ਸਮਾਚਾਰ ਸੇਵਾ ਖਰੜ, ਦਸੰਬਰ 13 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਖਰੜ ਅਤੇ ਮੋਰਿੰਡਾ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਕਰੋੜ ਰੁਪਏ ਦੇ ਵੱਖ-ਵੱਖ…

ਮੁੱਖ ਮੰਤਰੀ ਚੰਨੀ ਨੇ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭੌ ਵਿਕਾਸ ਵਿੱਤ ਨਿਗਮ ਦੇ 50,000 ਰੁਪਏ ਤੱਕ ਦੇ ਕਰਜ਼ਾ ਮਾਫੀ ਦੀ ਸ਼ੁਰੁਆਤ ਕੀਤੀ

ਫੈਕਟ ਸਮਾਚਾਰ ਸੇਵਾ ਮੋਰਿੰਡਾ, ਦਸੰਬਰ 12 ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਆਪਣੀ ਰਿਹਾਇਸ਼ ਵਿਖੇ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ੍ਰੇਣੀਆਂ ਭੌ ਵਿਕਾਸ ਵਿੱਤ ਨਿਗਮ ਦੇ 50,000 ਰੁਪਏ ਤੱਕ…

ਮੁੱਖ ਮੰਤਰੀ ਚੰਨੀ ਨੇ ਜਿਲਾ ਪ੍ਰੀਸ਼ਦ ਮੈਂਬਰ, ਪੰਚਾਇਤ ਸੰਮਤੀ ਮੈਂਬਰ ਤੇ ਸਰਪੰਚਾਂ ਨਾਲ ਕੀਤੀ ਮੀਟਿੰਗ

ਸੰਯੁਕਤ ਕਿਸਾਨ ਮੋਰਚੇ ਦੀ ਮੇਹਨਤ ਸਦਕਾ ਖੇਤੀ ਕਾਨੂੰਨ ਰੱਦ ਹੋਏ ਫੈਕਟ ਸਮਾਚਾਰ ਸੇਵਾ ਮੋਰਿੰਡਾ, ਦਸੰਬਰ 11 ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੀ ਰਿਹਾਇਸ਼ ਪਿੰਡ ਢੋਲਣ ਮਾਜਰਾ ਵਿਖੇ…

ਮੁੱਖ ਮੰਤਰੀ ਨੇ ਕਿਸਾਨਾਂ ਦੇ 11 ਪਰਿਵਾਰਕ ਮੈਂਬਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 11 ਲੋੜ ਵੇਲੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦੀ ਵਚਨਬੱਧਤਾ `ਤੇ ਖਰਾ ਉਤਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ…

ਪੰਜਾਬ ਸਰਕਾਰ ਦਿੱਲੀ ਦੀਆਂ ਸਰਹੱਦਾਂ ਤੋਂ ਜਿੱਤ ਕੇ ਵਾਪਸ ਮੁੜਨ `ਤੇ ਕਿਸਾਨਾਂ ਦਾ ਕਰੇਗੀ ਸੁਆਗਤ : ਮੁੱਖ ਮੰਤਰੀ ਚੰਨੀ

ਫੈਕਟ ਸਮਾਚਾਰ ਸੇਵਾ ਮਾਨਸਾ, ਦਸੰਬਰ 11 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਦਿੱਲੀ ਸਰਹੱਦਾਂ ਤੋਂ ਜਿੱਤ ਕੇ ਮੁੜਨ `ਤੇ ਕਿਸਾਨਾਂ ਦਾ ਸਵਾਗਤ ਕਰੇਗੀ। ਕਿਸਾਨਾਂ,…

ਮੁੱਖ ਮੰਤਰੀ ਨੇ ਰੈਲਮਾਜਰਾ ਵਿਖੇ ਲੈਮਰੀਨ ਟੈਕ ਸਕਿੱਲ ਯੂਨੀਵਰਸਿਟੀ ਦਾ ਰੱਖਿਆ ਨੀਂਹ ਪੱਥਰ

ਫੈਕਟ ਸਮਾਚਾਰ ਸੇਵਾ ਸ਼ਹੀਦ ਭਗਤ ਸਿੰਘ ਨਗਰ, ਦਸੰਬਰ 10 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਨੌਜਵਾਨਾਂ ਦੀ ਰੋਜ਼ਗਾਰ ਯੋਗਤਾ ਅਤੇ ਉਹਨਾਂ ਦੇ ਹੁਨਰ ਨੂੰ ਨਿਖਾਰਨ ਦੇ…

ਰੇਤ ਦੇ ਗੈਰ-ਕਾਨੂੰਨੀ ਖਣਨ ਦੀ ਜਾਣਕਾਰੀ ਦੇਣ ‘ਤੇ 25000 ਰੁਪਏ ਇਨਾਮ ਲਓ : ਚੰਨੀ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 10 ਇਹ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕਿ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਈ ਜਾ ਸਕੇ ਅਤੇ ਰੇਤ ਦੀਆਂ ਕੀਮਤਾਂ ਸਰਕਾਰ…

ਅਕਾਲੀ ਦਲ, ਭਾਜਪਾ ਅਤੇ ਅਮਰਿੰਦਰ ਸਿੰਘ ਦੀ ਪੱਕੀ ਸਾਂਝ : ਚੰਨੀ

ਫੈਕਟ ਸਮਾਚਾਰ ਸੇਵਾ ਪਾਇਲ , ਦਸੰਬਰ 9 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਾਰਜ…

ਮੁੱਖ ਮੰਤਰੀ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਦੇ ਬੁੱਤ ਦਾ ਉਦਘਾਟਨ

ਪਿੰਡ ਦੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ ਫੈਕਟ ਸਮਾਚਾਰ ਸੇਵਾ ਰੱਬੋਂ ਉੱਚੀ , ਦਸੰਬਰ 9 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿੱਧ ਸਿੱਖ ਕ੍ਰਾਂਤੀਕਾਰੀ ਬਾਬਾ ਮਹਾਰਾਜ…

ਮੁੱਖ ਮੰਤਰੀ ਚੰਨੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ

ਫੈਕਟ ਸਮਾਚਾਰ ਸੇਵਾ ਤਲਵੰਡੀ ਸਾਬੋ , ਦਸੰਬਰ 9 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ…

ਮੁੱਖ ਮੰਤਰੀ ਚੰਨੀ ਵਲੋਂ ਤਲਵੰਡੀ ਸਾਬੋ ਵਿਖੇ ਵਿਰਾਸਤੀ ਮਾਰਗ ਬਣਾਉਣ ਦਾ ਐਲਾਨ

ਰਾਮਾਮੰਡੀ ਵਿਖੇ ਬਣੇਗਾ 50 ਬਿਸਤਰਿਆਂ ਦਾ ਹਸਪਤਾਲ ਫੈਕਟ ਸਮਾਚਾਰ ਸੇਵਾ ਰਾਮਾਂ ਮੰਡੀ , ਦਸੰਬਰ 9 ਇਤਿਹਾਸਕ ਨਗਰ ਤਲਵੰਡੀ ਸਾਬੋ ਦੇ ਵਿਕਾਸ ਲਈ ਕੁਝ ਨਾ ਕਰਨ ਲਈ ਅਕਾਲੀ ਦਲ ਅਤੇ ਆਪ…

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ‘ਤੇ ਮੁੱਖ ਮੰਤਰੀ ਚੰਨੀ ਵੱਲੋਂ 20 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ

ਫੈਕਟ ਸਮਾਚਾਰ ਸੇਵਾ ਸ੍ਰੀ ਅਨੰਦਪੁਰ ਸਾਹਿਬ, ਦਸੰਬਰ 8 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 346ਵੇਂ ਸ਼ਹੀਦੀ ਦਿਹਾੜੇ ਨੂੰ…

ਬਾਦਲਾਂ ਨੇ ਪੰਜਾਬ ਵਿਚ ਮਾਫੀਆ ਰਾਜ ਪੈਦਾ ਕੀਤਾਅ ਤੇ ਕੈਪਟਨ ਨਾਲ ਮਿਲੀਭੁਗਤ ਨਾਲ ਜਾਰੀ ਰੱਖਿਆ : ਚਰਨਜੀਤ ਸਿੰਘ ਚੰਨੀ

ਫੈਕਟ ਸਮਾਚਾਰ ਸੇਵਾ ਫਾਜਿ਼ਲਕਾ, ਦਸੰਬਰ 7 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੂੰ ਕਰੜੇ ਹੱਥੀ ਲੈਂਦਿਆਂ ਆਖਿਆ ਹੈ ਕਿ ਬਾਦਲ ਪਰਿਵਾਰ ਨੇ ਰਾਜ…

ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਵਸ ਮੌਕੇ ਸੀ ਐਮ ਚੰਨੀ ਸ੍ਰੀ ਅਨੰਦਪੁਰ ਸਾਹਿਬ ਵਿਚ ਰੱਖਣਗੇ ਚਾਰ ਪ੍ਰੋਜੈਕਟਾਂ ਦੇ ਨੀਂਹ ਪੱਥਰ

ਫੈਕਟ ਸਮਾਚਾਰ ਸੇਵਾ ਰੂਪਨਗਰ, ਦਸੰਬਰ 7 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 8 ਦਸੰਬਰ ਨੂੰ ਵਿਰਾਸਤ-ਏ-ਖਾਲਸਾ ਵਿਚ ਚਾਰ ਪ੍ਰਮੁੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣਗੇ। ਪੰਜਾਬ ਵਿਧਾਨ ਸਭਾ ਸਪੀਕਰ ਰਾਣਾ…

ਰਾਜ ਰਾਣੀ ਮਿੱਤਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਨ ਲਈ ਮੁੱਖ ਮੰਤਰੀ ਚੰਨੀ ਮਿੱਤਲ ਪਰਿਵਾਰ ਨੂੰ ਮਿਲਣ ਪਹੁੰਚੇ

ਫੈਕਟ ਸਮਾਚਾਰ ਸੇਵਾ ਹੁਸ਼ਿਆਰਪੁਰ, ਦਸੰਬਰ 7 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸੋਨਾਲੀਕਾ ਗਰੁੱਪ ਦੇ ਚੇਅਰਮੈਨ ਐਲ.ਡੀ. ਮਿੱਤਲ ਦੀ ਪਤਨੀ ਸ਼੍ਰੀਮਤੀ ਰਾਜ ਰਾਣੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ…

ਮੁੱਖ ਮੰਤਰੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਢ ਦਾ ਅਚਨਚੇਤ ਦੌਰਾ

ਫੈਕਟ ਸਮਾਚਾਰ ਸੇਵਾ ਅੰਮ੍ਰਿਤਸਰ, ਦਸੰਬਰ 7 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਵੇਰੇ ਅਚਨਚੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਡ ਦਾ ਦੌਰਾ ਕੀਤਾ। ਸਾਰੇ ਸਕੂਲ ਦਾ ਜਾਇਜ਼ਾ…

ਪਾਕਿਸਤਾਨ ਨਾਲ ਪੰਜਾਬ ਸਰਹੱਦ ਤੋਂ ਵਪਾਰ ਖੋਲ੍ਹਣ ਲਈ ਭਾਰਤ ਸਰਕਾਰ ਕੋਲ ਪਹੁੰਚ ਕਰਾਂਗਾ : ਸੀ ਐਮ ਚੰਨੀ

ਫੈਕਟ ਸਮਾਚਾਰ ਸੇਵਾ ਅੰਮ੍ਰਿਤਸਰ, ਦਸੰਬਰ 7 ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਗੁਆਂਢੀ ਦੇਸ਼ ਪਾਕਿਸਤਾਨ ਨਾਲ ਵਪਾਰ ਖੋਲ੍ਹਣ…

ਧੀਆਂ-ਭੈਣਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਕੇਜਰੀਵਾਲ ਨੂੰ ਪੰਜਾਬੀ ਦੇਣਗੇ ਢੁੱਕਵਾਂ ਜਵਾਬ : ਮੁੱਖ ਮੰਤਰੀ ਚੰਨੀ

ਸ੍ਰੀ ਗੁਰੂ ਰਾਮਦਾਸ ਜੀ ਦੇ ਨਾਮ ‘ਤੇ ਰਣਜੀਤ ਐਵੇਨਿਊ ਵਿੱਚ ਬਣੇਗਾ ਸਪੋਰਟਸ ਕੰਪਲੈਕਸ ਫੈਕਟ ਸਮਾਚਾਰ ਸੇਵਾ ਅੰਮ੍ਰਿਤਸਰ , ਦਸੰਬਰ 7 ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ…

ਮੇਰੀ ਸਰਕਾਰ ਦਾ ‘ਪੰਜਾਬ ਮਾਡਲ’ ਸਾਰਿਆਂ ਨੂੰ ਸਿੱਖਿਆ ਅਤੇ ਰੁਜ਼ਗਾਰ ਮੁਹੱਈਆ ਕਰਵਾਉਣ ’ਤੇ ਅਧਾਰਿਤ : ਮੁੱਖ ਮੰਤਰੀ ਚੰਨੀ

ਫੈਕਟ ਸਮਾਚਾਰ ਸੇਵਾ ਅੰਮ੍ਰਿਤਸਰ, ਦਸੰਬਰ 6 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ‘ਪੰਜਾਬ ਮਾਡਲ’ ਸਾਰਿਆਂ ਲਈ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੇ…

ਮੁੱਖ ਮੰਤਰੀ ਚੰਨੀ ਨੇ ਕੈਪਟਨ-ਸੁਖਬੀਰ-ਭਾਜਪਾ ਤਿਕੜੀ ਨੂੰ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਹਿੱਤਾਂ ਨੂੰ ਢਾਹ ਲਾਉਣ ਲਈ ਜ਼ਿੰਮੇਵਾਰ ਠਹਿਰਾਇਆ

ਫੈਕਟ ਸਮਾਚਾਰ ਸੇਵਾ ਚੰਡੀਗੜ, ਦਸੰਬਰ 6 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਭਾਜਪਾ ਲੀਡਰਸ਼ਿਪ…

ਪੰਜਾਬ ਵਿੱਚ ਫੁੱਟ ਪਾਊ ਸਾਜ਼ਿਸ਼ਾਂ ਲਈ ਭਾਜਪਾ ਨੇ ਅਮਰਿੰਦਰ ਅਤੇ ਢੀਂਡਸਾ ਵਰਗੇ ਨਵੇਂ ਸਹਿਯੋਗੀ ਲੱਭੇ : ਚੰਨੀ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 5 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਪਣੇ ਵੰਡ-ਪਾਊ ਏਜੰਡੇ ਦੀ ਪੂਰਤੀ ਲਈ ਭਾਰਤੀ ਜਨਤਾ ਪਾਰਟੀ ਨੇ ਸ਼੍ਰੋਮਣੀ…

ਮੁੱਖ ਮੰਤਰੀ ਚੰਨੀ ਵੱਲੋਂ ਕਮਜ਼ੋਰ ਵਰਗਾਂ ਪ੍ਰਤੀ ਕੈਪਟਨ ਦੀ ਸੌੜੀ ਮਾਨਸਿਕਤਾ ਦੀ ਕਰੜੀ ਨਿਖੇਧੀ

ਫੈਕਟ ਸਮਾਚਾਰ ਸੇਵਾ ਭੋਆ , ਦਸੰਬਰ 3 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਰੀਬਾਂ ਅਤੇ ਆਮ ਲੋਕਾਂ ਪ੍ਰਤੀ ਸੌੜੀ ਮਾਨਸਿਕਤਾ ਲਈ…

ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ 72 ਦਿਨਾਂ ਦੀ ਕਾਰਗੁਜ਼ਾਰੀ ਦਾ ਰਿਪੋਰਟ ਕਾਰਡ ਪੇਸ਼ ਕੀਤਾ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 3 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਰੋਧੀਆਂ ਨੂੰ ਉਨ੍ਹਾਂ ਦੀ ਸਰਕਾਰ ਦਾ ਕੋਈ ਇਕ ਵੀ ਫੈਸਲਾ ਜਾਂ ਐਲਾਨ ਦੱਸਣ ਦੀ ਚੁਣੌਤੀ ਦਿੱਤੀ…

ਬੇਅਦਬੀ ਦੀਆਂ ਘਟਨਾਵਾਂ ਅਤੇ ਬਰਗਾੜੀ ਤੇ ਕੋਟਕਪੁਰਾ ਗੋਲੀਕਾਂਡ ਪਿੱਛੇ ਬਾਦਲਾਂ ਦਾ ਹੱਥ: ਚੰਨੀ

ਫੈਕਟ ਸਮਾਚਾਰ ਸੇਵਾ ਕੋਟਕਪੁਰਾ , ਨਵੰਬਰ 30 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬਰਗਾੜੀ ਵਿੱਚ ਬੇਅਦਬੀ ਦੀਆਂ ਘਟਨਾਵਾਂ ਅਤੇ ਇਸ ਦੇ ਨਤੀਜੇ ਵਜੋਂ ਬਹਿਬਲ ਕਲਾਂ ਅਤੇ ਕੋਟਕਪੂਰਾ…

ਕਿਸਾਨਾਂ ਅਤੇ ਖੇਤ ਕਾਮਿਆਂ ਦੇ ਕਰਜ਼ੇ ਦੀ ਮੁਕੰਮਲ ਮੁਆਫੀ ਲਈ ਸਾਂਝੇ ਤੌਰ ’ਤੇ ਰਾਹ ਤਲਾਸ਼ੇ ਜਾਣ : ਮੁੱਖ ਮੰਤਰੀ ਚੰਨੀ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ

ਕਿਸਾਨਾਂ ਦੇ ਕਰਜ਼ੇ ਹਮੇਸ਼ਾ ਲਈ ਖਤਮ ਕਰਨ ਲਈ ਕੇਂਦਰ ਤੇ ਸੂਬੇ ਦੀ ਸਾਂਝੀ ਯੋਜਨਾ ਘੜਨ ਦੀ ਲੋੜ ਉਤੇ ਜ਼ੋਰ ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਨਵੰਬਰ 30 ਪੰਜਾਬ ਦੇ ਮੁੱਖ ਮੰਤਰੀ…

ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਚੰਨੀ ਨੂੰ ਦਿੱਤੀ ਚੁਣੌਤੀ

  ਕਾਂਗਰਸ ਨੇ ਐਸ.ਸੀ ਵਰਗ ਨੂੰ ਹਮੇਸ਼ਾਂ ਵੋਟ ਬੈਂਕ ਵਜੋਂ ਹੀ ਵਰਤਿਆ: ਚੱਢਾ ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਨਵੰਬਰ 30 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਜਾਰਜ ਅਤੇ ਦਿੱਲੀ ਤੋਂ…

ਮੁੱਖ ਮੰਤਰੀ ਵੱਲੋਂ ਮਾਸਟਰ ਕਾਡਰ ਵਿੱਚ 10,000 ਤੋਂ ਵੱਧ ਭਰਤੀਆਂ ਕਰਨ ਦਾ ਐਲਾਨ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਨਵੰਬਰ 30 ਸੂਬੇ ਵਿੱਚ ਵਿੱਦਿਅਕ ਢਾਂਚੇ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਕਾਡਰਾਂ…

ਮੁੱਖ ਮੰਤਰੀ ਵਲੋਂ ਰਮਾਇਣ, ਮਹਾਂਭਾਰਤ ਅਤੇ ਸ਼੍ਰੀਮਦ ਭਗਵਦ ਗੀਤਾ ’ਤੇ ਖੋਜ ਕੇਂਦਰ ਸਥਾਪਿਤ ਕਰਨ ਦਾ ਐਲਾਨ

ਪੰਜਾਬੀ ਯੂਨੀਵਰਸਿਟੀ ਵਿਖੇ ਭਗਵਾਨ ਪਰਸ਼ੂਰਾਮ ਚੇਅਰ ਲਈ ਸਾਲਾਨਾ 2 ਕਰੋੜ ਰੁਪੈ ਦੇਣ ਦਾ ਐਲਾਨ ਫੈਕਟ ਸਮਾਚਾਰ ਸੇਵਾ ਫਗਵਾੜਾ, ਨਵੰਬਰ 28 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ…

ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ `ਚ ਆਪ ਅਤੇ ਅਕਾਲੀ ਦਲ ਦਾ ਸਫਾਇਆ ਕਰ ਦੇਣ ਦਾ ਸੱਦਾ

ਫੈਕਟ ਸਮਾਚਾਰ ਸੇਵਾ ਬਰਨਾਲਾ, ਨਵੰਬਰ 28 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਅਤੇ ਅਕਾਲੀ ਦਲ ਦਾ ਸਫਾਇਆ ਕਰ ਦੇਣ ਦਾ ਸੱਦਾ ਦਿੰਦਿਆਂ…

ਮੁੱਖ ਮੰਤਰੀ ਨੇ ਖਰੜ ਵਿਖੇ 127 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਖਾਲਸਾ ਸਕੂਲ ਨੂੰ ਐਸਟ੍ਰੋਟਰਫ ਵਿਛਾਉਣ ਲਈ ਜਾਰੀ ਕੀਤੇ ਜਾਣਗੇ 10 ਕਰੋੜ ਰੁਪਏ ਫੈਕਟ ਸਮਾਚਾਰ ਸੇਵਾ ਖਰੜ , ਨਵੰਬਰ 26 ਖਰੜ ਇਲਾਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ…

ਗੁਰੂਹਰਸਹਾਏ ਹਲਕੇ ਲਈ 10 ਕਰੋੜ ਮਿਲਣਗੇ, ਪੰਜੇ ਕੇ ਉਤਾੜ ਨੂੰ ਸਬ ਤਹਿਸੀਲ ਬਣਾਇਆ ਜਾਵੇਗਾ : ਚੰਨੀ

ਮੁੱਖ ਮੰਤਰੀ ਵੱਲੋਂ ਗੁਰੂਹਰਸਹਾਏ ਵਿਚ ਜਨਤਕ ਰੈਲੀ ਫੈਕਟ ਸਮਾਚਾਰ ਸੇਵਾ ਗੁਰੂਹਰਸਹਾਏ , ਨਵੰਬਰ 26 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਲੋਕਾਂ ਦੀ ਚਿਰਕੋਣੀ…

ਮੁੱਖ ਮੰਤਰੀ ਚੰਨੀ ਨੇ ਮੋਗਾ ਨੇੜੇ ਪਿੰਡ ਚੰਦ ਪੁਰਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਰਾਤ ਬਿਤਾਈ

ਫੈਕਟ ਸਮਾਚਾਰ ਸੇਵਾ ਚੰਦ ਪੁਰਾਣਾ , ਨਵੰਬਰ 26 ਆਪਣੇ ਪੁਰਾਣੇ ਦਿਨਾਂ ਨੂੰ ਚੇਤੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਸੇ ਗੁਰਦੁਆਰਾ ਸਾਹਿਬ ਵਿਖੇ ਰਾਤ ਬਿਤਾਈ ਜਿੱਥੇ…

ਸੂਬੇ ਦੇ ਸਰਬਪੱਖੀ ਵਿਕਾਸ ਲਈ ਚੰਨੀ ਮਾਡਲ ਤੋਂ ਵਧੀਆ ਹੋਰ ਕੋਈ ਮਾਡਲ ਨਹੀਂ ਹੋ ਸਕਦਾ : ਮੁੱਖ ਮੰਤਰੀ

ਫੈਕਟ ਸਮਾਚਾਰ ਸੇਵਾ ਮੋਗਾ, ਨਵੰਬਰ 25 ਦਿੱਲੀ ਮਾਡਲ ਨੂੰ ਸਿਰੇ ਤੋਂ ਨਕਾਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਵਿਚ ਚੰਨੀ ਮਾਡਲ ਇਸ ਦਾ ਪ੍ਰਤੱਖ ਪ੍ਰਮਾਣ ਹੈ ਜਿੱਥੇ…

ਬੰਗਾ ਨੂੰ ਮੁੱਖ ਮੰਤਰੀ ਚੰਨੀ ਵੱਲੋਂ 132 ਕਰੋੜ ਰੁਪਏ ਦਾ ਤੋਹਫ਼ਾ

ਸਰਹਾਲ ਰਾਣੂਆਂ ਵਿਖੇ ਨਵਾਂ ਡਿਗਰੀ ਕਾਲਜ ਅਤੇ ਖਟਕੜ ਕਲਾ ਵਿਖੇ ਬਣੇਗਾ ਇੰਟੈਗਰੇਟਿਡ ਖੇਡ ਸਟੇਡੀਅਮ ਫੈਕਟ ਸਮਾਚਾਰ ਸੇਵਾ ਬੰਗਾ, ਨਵੰਬਰ 23 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੰਗਾ ਵਿਧਾਨ…

ਕਿਸਾਨਾਂ ਦਾ ਸੰਘਰਸ਼ ਜਮਹੂਰੀਅਤ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਿਰਣਾਇਕ ਮੋੜ : ਮੁੱਖ ਮੰਤਰੀ ਚੰਨੀ

ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪੰਜ ਵਾਰਸਾਂ ਨੂੰ ਸੌਂਪੇ ਨਿਯੁਕਤੀ ਪੱਤਰ ਫੈਕਟ ਸਮਾਚਾਰ ਸੇਵਾ ਲੁਧਿਆਣਾ, ਨਵੰਬਰ 22 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਤਿੰਨ…

ਮੁੱਖ ਮੰਤਰੀ ਚੰਨੀ ਨੇ ਬਿਆਸ ਵਿਖੇ ਸਬ-ਤਹਿਸੀਲ ਦੀ ਇਮਾਰਤ ਲੋਕਾਂ ਨੂੰ ਸਮਰਪਿਤ ਕੀਤੀ

ਫੈਕਟ ਸਮਾਚਾਰ ਸੇਵਾ ਬਿਆਸ, ਨਵੰਬਰ 20 ਨਵੇਂ ਬਣੇ ਸਬ-ਤਹਿਸੀਲ ਬਿਆਸ ਦੇ ਕੰਪਲੈਕਸ ਦੀ ਅਤਿ-ਆਧੁਨਿਕ ਇਮਾਰਤ ਨੂੰ ਲੋਕ ਅਰਪਣ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ…

ਭੈਣੀ ਸਾਹਿਬ ਪੁੱਜੇ ਮੁੱਖ ਮੰਤਰੀ ਚੰਨੀ

ਫੈਕਟ ਸਮਾਚਾਰ ਸੇਵਾ ਲੁਧਿਆਣਾ , ਨਵੰਬਰ 20 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਲੁਧਿਆਣਾ ਦੇ ਨਾਲ ਲੱਗਦੇ ਭੈਣੀ ਸਾਹਿਬ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਹ ਨਾਮਧਾਰੀ…

ਮੁੱਖ ਮੰਤਰੀ ਨੇ ਖੇਤ ਮਜ਼ਦੂਰਾਂ ਦੀ 10 ਫੀਸਦੀ ਰਾਸ਼ੀ ਸਣੇ ਨਰਮੇ ਦਾ ਪ੍ਰਤੀ ਏਕੜ ਮੁਆਵਜ਼ਾ 13,200 ਤੋਂ ਵਧਾ ਕੇ 18,700 ਰੁਪਏ ਕੀਤਾ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਨਵੰਬਰ 20 ਬੀ.ਕੇ.ਯੂ. (ਉਗਰਾਹਾਂ) ਦੀ ਮੰਗ ਨੂੰ ਪ੍ਰਵਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਲਾਬੀ ਸੁੰਡੀ ਦੇ ਹਮਲੇ ਕਰਕੇ ਨੁਕਸਾਨੀ ਗਈ ਨਰਮੇ ਦੀ…

ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਕੀਤਾ ਬਾਹਰਾ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ

ਫੈਕਟ ਸਮਾਚਾਰ ਸੇਵਾ ਮੋਹਾਲੀ , ਨਵੰਬਰ 19 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਥੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ…

ਮੁੱਖ ਮੰਤਰੀ ਚੰਨੀ ਨੇ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਨ ‘ਤੇ ਦਿੱਤੀ ਪ੍ਰਤੀਕਿਰਿਆ

ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ੇ ਤੋਂ ਰਾਹਤ ਦੇਣ ਲਈ ਵਿੱਤੀ ਪੈਕੇਜ ਮੰਗਿਆ ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਨਵੰਬਰ 19 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਿੰਨ ਕਾਲੇ ਖੇਤੀ ਕਾਨੂੰਨ…

ਮੁੱਖ ਮੰਤਰੀ ਵੱਲੋਂ ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਉਤਪਾਦਕਾਂ ਲਈ ਮੁਆਵਜ਼ਾ ਰਾਸ਼ੀ 12,000 ਰੁਪਏ ਤੋਂ ਵਧਾ ਕੇ 17,000 ਰੁਪਏ ਪ੍ਰਤੀ ਏਕੜ ਕਰਨ ਦਾ ਐਲਾਨ

ਮਿਲਾਵਟੀ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤਾਂ ਦੇ ਧੰਦੇ ਵਿਚ ਸ਼ਾਮਲ ਗੈਰ-ਸਮਾਜੀ ਤੱਤਾਂ ਨੂੰ ਕਰੜੀ ਚਿਤਾਵਨੀ ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਨਵੰਬਰ 17 ਨਰਮੇ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ…

ਮੁੱਖ ਮੰਤਰੀ ਚੰਨੀ 20 ਨਵੰਬਰ ਨੂੰ ਬਟਾਲਾ ਸਹਿਕਾਰੀ ਖੰਡ ਮਿੱਲ ਨੂੰ ਅਪਗਰੇਡ ਕਰਨ ਦਾ ਨੀਂਹ ਪੱਥਰ ਰੱਖਣਗੇ

ਫੈਕਟ ਸਮਾਚਾਰ ਸੇਵਾ ਬਟਾਲਾ, ਨਵੰਬਰ 17 ਪੰਜਾਬ ਸਰਕਾਰ ਵੱਲੋਂ 20 ਨਵੰਬਰ 2021 ਨੂੰ ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ 68ਵਾਂ ਰਾਜ ਪੱਧਰੀ ਸਹਿਕਾਰਤਾ ਸਪਤਾਹ ਮਨਾਇਆ ਜਾ ਰਿਹਾ ਹੈ। ਇਸ ਰਾਜ ਪੱਧਰੀ…

ਮੰਤਰੀ ਮੰਡਲ ਵੱਲੋਂ ਸਰਕਾਰੀ ਸਕੂਲਾਂ ਵਿਚ ਵਾਂਝੇ ਰਹਿ ਗਏ ਸਾਰੇ ਲੜਕਿਆਂ ਨੂੰ ਵੀ ਮੁਫ਼ਤ ਵਰਦੀ ਦੇਣ ਲਈ ਹਰੀ ਝੰਡੀ

15.98 ਕਰੋੜ ਰੁਪਏ ਦੀ ਲਾਗਤ ਨਾਲ 2.66 ਲੱਖ ਵਿਦਿਆਰਥੀਆਂ ਨੂੰ ਮਿਲੇਗੀ ਵਰਦੀ ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਨਵੰਬਰ 17 ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣ, ਸਕੂਲ ਛੱਡ ਜਾਣ ਦੀ ਦਰ ਘਟਾਉਣ ਅਤੇ…

ਪੰਜਾਬ ਕੈਬਨਿਟ ਪਹਿਲੇ ਵਫ਼ਦ ਦੇ ਤੌਰ ‘ਤੇ 18 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਵੇਗੀ ਨਤਮਸਤਕ : ਮੁੱਖ ਮੰਤਰੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਲਾਂਘੇ ਨੂੰ ਮੁੜ ਖੋਲ੍ਹਣ ਦੇ ਭਾਰਤ ਸਰਕਾਰ ਦੇ ਫੈਸਲੇ ਦਾ ਸਵਾਗਤ ਫੈਕਟ ਸਮਾਚਾਰ ਸੇਵਾ ਧਾਰੋਵਾਲੀ , ਨਵੰਬਰ 16 ਪੰਜਾਬ ਦੇ…

ਮੁੱਖ ਮੰਤਰੀ ਚੰਨੀ ਵੱਲੋਂ ਪੰਜਾਬ ਬ੍ਰਾਹਮਣ ਭਲਾਈ ਬੋਰਡ ਦੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਕਰਨ ਦਾ ਭਰੋਸਾ

ਮੰਗਾਂ ਨੂੰ ਅੰਤਿਮ ਰੂਪ ਦੇਣ ਲਈ 28 ਨਵੰਬਰ ਨੂੰ ਬੋਰਡ ਦੇ ਮੈਂਬਰਾਂ ਨਾਲ ਕਰਨਗੇ ਮੀਟਿੰਗ ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਨਵੰਬਰ 16 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ…

ਮੁੱਖ ਮੰਤਰੀ ਚੰਨੀ ਵਲੋਂ ਸੜਕਾਂ ਸਮੇਤ ਬੁਨਿਆਦੀ ਢਾਂਚੇ ਦੇ ਵਿਕਾਸ ਲਈ 19 ਕਰੋੜ ਰੁਪਏ ਦੇਣ ਦਾ ਐਲਾਨ

ਅਕਾਲੀਆਂ ਵੱਲੋਂ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਬਸਪਾ ਨੂੰ ਮੋਹਰੇ ਵਜੋਂ ਵਰਤਣ ਦੀ ਕਰੜੀ ਆਲੋਚਨਾ ਫੈਕਟ ਸਮਾਚਾਰ ਸੇਵਾ ਆਦਮਪੁਰ , ਨਵੰਬਰ 15 ਦੋਆਬਾ ਨੂੰ ਪੰਜਾਬ ਦਾ ਦਿਲ ਦੱਸਦੇ ਹੋਏ ਪੰਜਾਬ…

ਮੁੱਖ ਮੰਤਰੀ ਚੰਨੀ ਵੱਲੋਂ ਆਦਮਪੁਰ ਵਿਖੇ 157.96 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

ਫੈਕਟ ਸਮਾਚਾਰ ਸੇਵਾ ਆਦਮਪੁਰ , ਨਵੰਬਰ 15 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਖੇਤਰ ਦੇ ਵਿਕਾਸ ਨੂੰ ਨਵੇਂ ਪੱਧਰ ‘ਤੇ ਲਿਜਾਣ ਲਈ ਸਥਾਨਕ ਹਵਾਈ ਅੱਡੇ ਤੱਕ ਜਾਂਦੀ…

ਮੁੱਖ ਮੰਤਰੀ ਚੰਨੀ ਨੇ ਵਿਧਾਨ ਸਭਾ ‘ਚ ਅਕਾਲੀਆਂ ਨੂੰ ਆੜੇ ਹੱਥੀਂ ਲਿਆ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਨਵੰਬਰ 11 ਅਕਾਲੀ ਦਲ ‘ਤੇ ਨਿਸ਼ਾਨਾ ਸੇਧਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੂਬਿਆਂ ਨੂੰ ਵਧੇਰੇ ਹੱਕ…

ਮੰਤਰੀ ਮੰਡਲ ਵੱਲੋਂ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਪ੍ਰਭਾਵਿਤ ਹੋਏ ਨਰਮਾ ਚੁਗਣ ਵਾਲੇ ਖੇਤ ਮਜ਼ਦੂਰਾਂ ਨੂੰ ਵਿੱਤੀ ਰਾਹਤ ਦੇਣ ਦੀ ਪ੍ਰਵਾਨਗੀ

ਮੁਆਵਜੇ ਦੀ ਕੁੱਲ ਰਾਸ਼ੀ ਦੀ 10 ਫੀਸਦੀ ਮਿਲੇਗੀ ਰਾਹਤ ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਨਵੰਬਰ 11 ਨਰਮਾ ਚੁਗਣ ਵਾਲੇ ਖੇਤ ਮਜ਼ਦੂਰਾਂ ਨੂੰ ਵਿੱਤੀ ਰਾਹਤ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ…

ਮੁੱਖ ਮੰਤਰੀ ਚੰਨੀ ਨੇ ਘੜੂੰਆਂ ਵਿਖੇ ਸਬ-ਜੂਨੀਅਰ ਅਤੇ ਕੈਡੇਟ ਜੂਡੋ ਨੈਸ਼ਨਲ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ

ਫੈਕਟ ਸਮਾਚਾਰ ਸੇਵਾ ਐਸ.ਏ.ਐਸ.ਨਗਰ , ਨਵੰਬਰ 9 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸਬ-ਜੂਨੀਅਰ ਅਤੇ ਕੈਡੇਟ ਜੂਡੋ ਨੈਸ਼ਨਲ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ। ਸੂਬੇ…

ਚੰਨੀ ਸਰਕਾਰ ਵਲੋਂ ਰਿਟਾਇਰਮੈਂਟ ਮਗਰੋਂ ਮੁੜ-ਨਿਯੁਕਤ ਹੋਏ ਸਰਕਾਰੀ ਬਾਬੂਆਂ ਨੂੰ ਤੁਰੰਤ ਹਟਾਉਣ ਦੇ ਹੁਕਮ ਜਾਰੀ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਨਵੰਬਰ 9 ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਰਿਟਾਇਰਮੈਂਟ ਮਗਰੋਂ ਮੁੜ ਨਿਯੁਕਤ ਕੀਤੇ ਗਏ ਮੁਲਾਜ਼ਮਾਂ ਅਤੇ ਅਫ਼ਸਰਾਂ ਭਾਵ ਸਰਕਾਰੀ…

ਮੁੱਖ ਮੰਤਰੀ ਚੰਨੀ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ’ਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਨਵੰਬਰ 8 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਵਿਧਾਨ ਸਭਾ ਦੇ ਮੈਂਬਰਾਂ ਨੇ ਅੱਜ ਪਿਛਲੇ ਇਜਲਾਸ ਤੋਂ ਲੈ ਕੇ ਹੁਣ ਤੱਕ ਵਿਛੜ…

ਮੁੱਖ ਮੰਤਰੀ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਪ੍ਰਤੀ ਲਿਟਰ 10 ਰੁਪਏ ਅਤੇ 5 ਰੁਪਏ ਦੀ ਕਟੌਤੀ ਕਰਨ ਦਾ ਐਲਾਨ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਨਵੰਬਰ 8 ਸੂਬਾ ਭਰ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਧੀ ਰਾਤ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ…

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਸ਼ਵਕਰਮਾ ਪੂਜਾ ਉਤਸਵ ਮੌਕੇ ਫਗਵਾੜਾ ਦੇ ਵਿਸ਼ਵਕਰਮਾ ਮੰਦਿਰ ਵਿਖੇ ਹੋਏ ਨਤਮਸਤਕ

ਫੈਕਟ ਸਮਾਚਾਰ ਸੇਵਾ ਫਗਵਾੜਾ, ਨਵੰਬਰ 5 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਹੈ ਕਿ ਪੰਜਾਬ ਨੂੰ “ਦੇਸ਼ ਦੀ…

ਮੁੱਖ ਮੰਤਰੀ ਵੱਲੋਂ ਸੰਪਾਦਕ ਦੀ ਮਾਤਾ ਦਲਜੀਤ ਕੌਰ ਦੇ ਦੇਹਾਂਤ`ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਨਵੰਬਰ 5 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ‘ਪੰਜਾਬੀ ਜਾਗਰਣ’ ਦੇ ਸੰਪਾਦਕ ਵਰਿੰਦਰ ਸਿੰਘ ਵਾਲੀਆ ਦੀ ਮਾਤਾ ਸਰਦਾਰਨੀ ਦਲਜੀਤ ਕੌਰ (95) ਦੇ ਦੇਹਾਂਤ `ਤੇ…