ਖਾਣੇ ਦੀ ਸਮੱਸਿਆ ਨਾਲ ਜੂਝ ਰਹੇ ਕੋਵਿਡ ਮਰੀਜ਼ ਪਕਾਏ ਹੋਏ ਖਾਣੇ ਦੀ ਘਰ ਤੱਕ ਡਲਿਵਰੀ ਲਈ 181 ਜਾਂ 112 ਡਾਇਲ ਕਰ ਸਕਦੇ ਹਨ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ ਮਈ 15 ਪਰਿਵਾਰ ਦੇ ਨੌਂ ਮੈਂਬਰਾਂ ਦੇ ਕੋਵਿਡ-19 ਪਾਜ਼ੇਟਿਵ ਪਾਏ ਜਾਣ ਅਤੇ ਘਰੇਲੂ ਇਕਾਂਤਵਾਸ ਅਧੀਨ ਹੋਣ ਤੋਂ ਬਾਅਦ ਖਾਣਾ ਨਾ ਮਿਲਣ ਦਾ ਫ਼ਿਕਰ ਸਤਾਉਣ ’ਤੇ ਜਦੋਂ…