ਮੈਗਾ ਰੋਜ਼ਗਾਰ ਮੇਲੇ ’ਚ 619 ਨੌਜਵਾਨਾਂ ਨੇ ਲਿਆ ਹਿੱਸਾ, 226 ਨੂੰ ਮਿਲਿਆ ਰੋਜ਼ਗਾਰ : ਅਪਨੀਤ ਰਿਆਤ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਅਗਸਤ 25 ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਜ਼ਿਲ੍ਹੇ ਦੀ ਸਭ ਤੋਂ ਪ੍ਰਸਿੱਧ ਇੰਡਸਟਰੀ ਇੰਟਰਨੈਸ਼ਨਲ ਟਰੈਕਟਰਜ਼ ਲਿਮਟਡ ਦੇ…

ਪੰਜਾਬ ਸਰਕਾਰ ਵਲੋਂ ਖੇਤੀ ਮਜ਼ਦੂਰ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦੀ ਕਰਜ਼ਾ ਮੁਆਫੀ ਇਤਿਹਾਸਕ ਕਦਮ : ਸੁੰਦਰ ਸ਼ਾਮ ਅਰੋੜਾ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਅਗਸਤ 19 ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੰਜਾਬ ਸਰਕਾਰ ਵਲੋਂ ਖੇਤੀ ਮਜ਼ਦੂਰ ਅਤੇ ਬੇਜ਼ਮੀਨੇ ਖੇਤ ਕਾਮਿਆਂ ਲਈ ਕਰਜ਼ਾ ਰਾਹਤ ਸਕੀਮ ਤਹਿਤ ਪ੍ਰਾਇਮਰੀ ਖੇਤੀਬਾੜੀ…

ਘਰ-ਘਰ ਰੋਜ਼ਗਾਰ ਤਹਿਤ 2 ਮੌਡਿਊਲਾਂ ’ਚ ਕਰਵਾਏ ਜਾਣਗੇ 4 ਅਤੇ 12 ਹਫ਼ਤੇ ਦੇ ਉਕਤ ਕੋਰਸ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਅਗਸਤ 06 ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਆਰਟੀਫੀਸ਼ੀਅਲ ਇੰਟੈਲੀਜੈਂਸੀ ਅਤੇ ਡਾਟਾ ਵਿਗਿਆਨ ਅਪਸਕੇÇਲੰਗ ਦਾ ਮੁਫ਼ਤ ਕੋਰਸ ਕਰਵਾਇਆ ਜਾ ਰਿਹਾ…

ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਕਰਵਾਇਆ ਜਾੇਵਗਾ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਦਾ ਫਰੀ ਕੋਰਸ-ਡਿਪਟੀ ਕਮਿਸ਼ਨਰ

ਫ਼ੈਕ੍ਟ ਸਮਾਚਾਰ ਸੇਵਾ ਤਰਨ ਤਾਰਨ, ਜੁਲਾਈ 12 ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਆਈ. ਆਈ. ਟੀ. ਰੋਪੜ ਦੇ ਸਹਿਯੋਗ ਨਾਲ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਦਾ ਫਰੀ…