ਵਿਦਿਆਰਥੀਆਂ ਦਾ ਉਡਾਨ ਪ੍ਰੋਜੈਕਟ ਅਤੇ ਵਰਡ ਆਫ਼ ਦਾ ਡੇਅ ਸਬੰਧੀ ਆਨਲਾਈਨ ਮੁਲਾਂਕਣ 10 ਅਤੇ 12 ਮਈ

ਫ਼ੈਕ੍ਟ ਸਮਾਚਾਰ ਸੇਵਾ ਫਾਜਿਲਕਾ  ਮਈ 8 ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਗੁਣਾਤਮਿਕ ਬਣਾਉਣ ਲਈ ਹਰ ਸਮੇਂ ਯਤਨਸ਼ੀਲ ਹੈ। ਇਸੇ ਲੜੀ ਤਹਿਤ ਵਿਭਾਗ ਵੱਲੋਂ ਪਿਛਲੇ ਸਮੇਂ ਦੌਰਾਨ ਵਿਦਿਆਰਥੀਆਂ ਲਈ…