ਵਿਦਿਆਰਥੀਆਂ ਦੇ ਸਵਾਲਾਂ ਦਾ ਭਲਕੇ ਸੋਸ਼ਲ ਮੀਡੀਆ ’ਤੇ ਸਿੱਖਿਆ ਮੰਤਰੀ ਦੇਣਗੇ ਜਵਾਬ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਜੂਨ 24 ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਸ਼ੁੱਕਰਵਾਰ ਯਾਨੀ ਕਿ 25 ਜੂਨ ਨੂੰ ਸੋਸ਼ਲ ਮੀਡੀਆ ਜ਼ਰੀਏ ਵਿਦਿਆਰਥੀਆਂ ਨਾਲ ਰੂ-ਬ-ਰੂ ਹੋਣਗੇ। ਸਿੱਖਿਆ ਮੰਤਰੀ 10ਵੀਂ ਅਤੇ…