ਪੰਜਾਬ ਸਣੇ ਹੋਰ ਸੂਬਿਆਂ ਵਿਚ ਬਰਸਾਤ ਦੇ ਆਸਾਰ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਦਸੰਬਰ 3 ਮੌਸਮ‌ ਵਿਭਾਗ ਨੇ ਦਿੱਲੀ, ਪੰਜਾਬ, ਹਰਿਆਣਾ ਸਮੇਤ ਉੱਤਰੀ ਭਾਰਤ ਦੇ ਕੁਝ ਇਲਾਕਿਆਂ ਵਿੱਚ ਅਗਲੇ ਦੋ ਦਿਨਾਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।…

ਪੰਜਾਬ ‘ਚ ਭਲਕੇ ਤੋਂ 4 ਦਿਨ ਛਾਏ ਰਹਿਣਗੇ ਬੱਦਲ , 5 ਦਸੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਨਵੰਬਰ 30 ਪੰਜਾਬ ‘ਚ ਮੌਸਮ ਦਾ ਮਿਜ਼ਾਜ 1 ਦਸੰਬਰ ਤੋਂ ਬਦਲ ਜਾਵੇਗਾ। ਕਈ ਜ਼ਿਲ੍ਹਿਆਂ ‘ਚ ਬੱਦਲ ਛਾਏ ਰਹਿਣਗੇ ਜਿਸ ਕਾਰਨ ਦਿਨ ਵੇਲੇ ਠੰਢ ਵਧੇਗੀ। 5…

ਤਾਮਿਲਨਾਡੂ ‘ਚ ਬਰਸਾਤ ਨੇ ਲਿਆਂਦੀ ਤਬਾਹੀ, ਬੱਚਿਆਂ ਸਮੇਤ 9 ਦੀ ਮੌਤ

ਫੈਕਟ ਸਮਾਚਾਰ ਸੇਵਾ ਤਾਮਿਲਨਾਡੂ, ਨਵੰਬਰ 19 ਇਥੇ ਅੱਜ ਸਵੇਰ ਤੋਂ ਅਤਿ ਦਾ ਮੀਂਹ ਪੈਣ ਕਾਰਨ ਲੋਕਾਂ ਦਾ ਜਿਉਣਾ ਔਖਾ ਹੋ ਗਿਆ ਹੈ। ਇਸ ਸਬੰਧੀ ਅਧਿਕਾਰੀਆਂ ਨੇ ਜਾਣਕਾਰੀ ਦਿਤੀ ਹੈ ਕਿ…

ਨਿਊਯਾਰਕ ਹੜ੍ਹ ‘ਚ 4 ਭਾਰਤੀ ਮੂਲ ਦੇ ਅਤੇ 3 ਨੇਪਾਲੀ ਲੋਕਾਂ ਦੀ ਮੌਤ

ਫ਼ੈਕ੍ਟ ਸਮਾਚਾਰ ਸੇਵਾ ਨਿਊਯਾਰਕ ਸਤੰਬਰ 05 ਅਮਰੀਕਾ ਵਿੱਚ ਤੂਫਾਨ ‘ਇਡਾ’ ਨੇ ਤਬਾਹੀ ਮਚਾਈ ਹੋਈ ਹੈ। ਤੂਫਾਨ ਕਾਰਨ ਆਏ ਭਿਆਨਕ ਹੜ੍ਹ ਵਿਚ ਨਿਊਯਾਰਕ ਵਿੱਚ ਭਾਰਤੀ ਮੂਲ ਦੇ ਚਾਰ ਲੋਕ ਅਤੇ ਤਿੰਨ…

ਦੋ ਘੰਟਿਆਂ ਲਈ ਫਿਰ ਖੋਲ੍ਹਿਆ ਸੁਖਨਾ ਝੀਲ ਦਾ ਫਲੱਡ ਗੇਟ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 15 ਚੰਡੀਗੜ੍ਹ ਤੇ ਨੇੜਲੇ ਇਲਾਕਿਆਂ ਵਿੱਚ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਇਕ ਵਾਰ ਫਿਰ ਤੋਂ ਖ਼ਤਰੇ…

ਚੰਡੀਗੜ੍ਹ ਵਿਚ ਅਗਲੇ ਤਿੰਨ ਦਿਨ ਮੀਂਹ ਪੈਣ ਦੇ ਆਸਾਰ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 06 ਸਿਟੀ ਬਿਊਟੀਫੁੱਲ ਵਿੱਚ ਅਗਸਤ ਮਹੀਨੇ ਦੀ ਸ਼ੁਰੂਆਤ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਇਕ ਪਾਸੇ ਜਿੱਥੇ ਮੌਸਮ ਖੁਸ਼ਗਵਾਰ ਕਰ ਦਿੱਤਾ ਹੈ ਉੱਥੇ ਹੀ…

ਚੰਡੀਗੜ੍ਹ ਵਿੱਚ ਡੇਢ ਘੰਟੇ ਦੇ ਮੀਂਹ ਨਾਲ ਹੋਇਆ ਜਲਥਲ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 3 ਚੰਡੀਗੜ੍ਹ ਵਿੱਚ ਪਏ ਮੋਹਲੇਧਾਰ ਮੀਂਹ ਨੇ ਸ਼ਹਿਰ ਦੀ ਤਸਵੀਰ ਵਿਗਾੜ ਕੇ ਰੱਖ ਦਿੱਤੀ ਅਤੇ ਨਾਲ ਹੀ ਨਗਰ ਨਿਗਮ ਵੱਲੋਂ ਕੀਤੇ ਜਾਂਦੇ ਨਿਕਾਸੀ ਪ੍ਰਬੰਧਾਂ ਸਬੰਧੀ…

ਚੀਨ ਵਿਚ 1000 ਸਾਲਾ ‘ਚ ਸਭ ਤੋਂ ਭਿਆਨਕ ਮੀਂਹ ਅਤੇ ਹੜ੍ਹ ਕਾਰਨ ਕਈ ਲੋਕਾਂ ਦੀ ਮੌਤ

ਫ਼ੈਕ੍ਟ ਸਮਾਚਾਰ ਸੇਵਾ ਪੇਈਚਿੰਗ ਜੁਲਾਈ 22 ਚੀਨ ਦੇ ਮੱਧ ਹੇਨਾਨ ਸੂਬੇ ’ਚ 1000 ਸਾਲਾਂ ’ਚ ਮੋਹਲੇਧਾਰ ਮੀਂਹ ਦੇ ਮੱਦੇਨਜ਼ਰ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ‘ਸਬਵੇ’, ਹੋਟਲਾਂ ਅਤੇ ਜਨਤਕ ਸਥਾਨਾਂ ’ਤੇ ਫਸੇ…

ਮੌਨਸੂਨ: ਪੰਜਾਬ, ਹਰਿਆਣਾ ਤੇ ਦਿੱਲੀ ’ਚ ਮੀਂਹ ਪੈਣ ਦੇ ਆਸਾਰ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਜੁਲਾਈ 10 ਭਾਰਤੀ ਮੌਸਮ ਵਿਭਾਗ ਨੇ ਦੱਸਿਆ ਕਿ ਪੂਰਬੀ ਹਵਾਵਾਂ ਦਾ ਤੇਜ਼ ਹੋਣਾ ਦੱਖਣੀ-ਪੱਛਮੀ ਮੌਨਸੂਨ ਲਈ ਚੰਗਾ ਸੰਕੇਤ ਹੈ ਜਿਸ ਕਾਰਨ ਉਤਰੀ ਭਾਰਤ ਦੇ ਦਿੱਲੀ,…

ਆਉਣ ਵਾਲੇ 24 ਘੰਟਿਆਂ ਵਿੱਚ ਮੀਂਹ ਪੈਣ ਦੇ ਆਸਾਰ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਜੁਲਾਈ 09 ਦੱਖਣ-ਪੱਛਮੀ ਮੌਨਸੂਨ ਦੇ ਅੱਗੇ ਵਧਣ ਦੇ ਆਸਾਰ ਪੈਦਾ ਹੋ ਗਏ ਹਨ ਤੇ ਅਗਲੇ 24 ਘੰਟਿਆਂ ਵਿੱਚ ਦਿੱਲੀ, ਉੱਤਰ ਪ੍ਰਦੇਸ਼ ਦੇ ਬਚੇ ਹੋਏ ਹਿੱਸੇ…

ਤੇਜ਼ੀ ਨਾਲ ਅੱਗੇ ਵਧ ਰਿਹਾ ਮਾਨਸੂਨ, ਮੁੰਬਈ ’ਚ ਭਾਰੀ ਬਾਰਿਸ਼ ਦੀ ਚਿਤਾਵਨੀ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਜੂਨ 8 ਮਾਨਸੂਨ ਜਿਸ ਰਫ਼ਤਾਰ ਨਾਲ ਅੱਗੇ ਵਧ ਰਿਹਾ ਹੈ, ਉਸ ਨਾਲ ਦਿੱਲੀ-ਐੱਨਸੀਆਰ ਸਮੇਤ ਉੱਤਰ ਭਾਰਤ ਨੂੰ ਜਲਦ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ…

ਜੂਨ ਦੇ ਅੰਤ ’ਚ ਪੰਜਾਬ ਪਹੁੰਚ ਸਕਦਾ ਹੈ ਮਾਨਸੂਨ

ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ, ਜੂਨ 2 ਪੰਜਾਬ ’ਚ ਮਾਨਸੂਨ ਜੂਨ ਦੇ ਆਖ਼ਰੀ ਹਫ਼ਤੇ ਤੱਕ ਪਹੁੰਚ ਸਕਦਾ ਹੈ। ਪੰਜਾਬ ਖੇਤੀਬਾੜੀ ਯੂਨੀਵਰਿਸਟੀ ਦੇ ਮੌਸਮ ਵਿਭਾਗ ਦੀ ਹੈੱਡ ਡਾ. ਪ੍ਰਭਜੋਤ ਕੌਰ ਸਿੱਧੂ ਦੇ…