ਦਿੱਲੀ ’ਚ ਇਕ ਸਤੰਬਰ ਤੋਂ ਮੁੜ ਖੁੱਲ੍ਹਣਗੇ ਸਕੂਲ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਅਗਸਤ 27 ਰਾਸ਼ਟਰੀ ਰਾਜਧਾਨੀ ’ਚ ਇਕ ਸਤੰਬਰ ਤੋਂ ਚਰਨਬੱਧ ਤਰੀਕੇ ਨਾਲ ਸਕੂਲ ਖੁੱਲ੍ਹਣਗੇ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀ.ਡੀ.ਐੱਮ.ਏ.) ਦੀ ਸ਼ੁੱਕਰਵਾਰ…