ਕੰਮ ਵਾਲੀਆਂ ਥਾਵਾਂ ’ਤੇ ਔਰਤਾਂ ਦੇ ਜਿਨਸੀ ਸ਼ੋਸ਼ਣ ਦੀ ਰੋਕਥਾਮ ਬਾਰੇ ਵਰਕਸ਼ਾਪ ਦਾ ਆਯੋਜਨ

ਫੈਕ੍ਟ ਸਮਾਚਾਰ ਸੇਵਾ ਚੰਡੀਗੜ, 6 ਅਪ੍ਰੈਲ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ ਇੱਥੇ ਦਫ਼ਤਰਾਂ ਅਤੇ ਕੰਮ ਵਾਲੀਆਂ ਥਾਵਾਂ ’ਤੇ ਔਰਤਾਂ ਦੇ ਜਿਨਸੀ ਸ਼ੋਸ਼ਣ ਦੀ ਰੋਕਥਾਮ ਬਾਰੇ ਵਰਕਸ਼ਾਪ…