ਸਿੱਖਿਆ ‘ਤੇ ਸੰਵਾਦ ਵਿਸ਼ੇ ਤੇ ਬੋਲਦਿਆਂ ਮੀਤ ਹੇਅਰ ਨੇ ਸਿੱਖਿਆ ਅਤੇ ਖੇਡ ਵਿਭਾਗ ਦਾ ਰੋਡਮੈਪ ਸਾਂਝਾ ਕੀਤਾ ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਮਈ 26 ਪੰਜਾਬ ਨੂੰ ਸਿੱਖਿਆ ਖੇਤਰ ਵਿੱਚ ਦੇਸ਼ ਦਾ…
Students
ਹੁਣ ਕਲੋਨੀ ਨੰਬਰ 4 ਦੇ ਸਕੂਲ ’ਚ ਜਾਣਗੇ ਹੱਲੋਮਾਜਰਾ ਦੇ ਬੱਚੇ
ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਮਈ 24 ਪ੍ਰਸ਼ਾਸਕ ਦੇ ਦੌਰੇ ਤੋਂ ਬਾਅਦ ਡਾਇਰੈਕਟਰ ਸਕੂਲ ਐਜੂਕੇਸ਼ਨ ਅਤੇ ਹੋਰ ਸਿੱਖਿਆ ਅਧਿਕਾਰੀਆਂ ਨੇ ਸਰਕਾਰੀ ਹਾਈ ਸਕੂਲ ਹੱਲੋਮਾਜਰਾ ਦਾ ਜਾਇਜ਼ਾ ਲਿਆ। ਅਧਿਕਾਰੀਆਂ ਨੇ ਦੱਸਿਆ…
15 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਲਈ 92.95 ਕਰੋੜ ਰੁਪਏ ਜਾਰੀ: ਮੀਤ ਹੇਅਰ
ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਮਈ 20 ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ 15 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਲਈ 92.95 ਕਰੋੜ ਰੁਪਏ ਜਾਰੀ ਕੀਤੇ ਗਏ…
ਵਿਦਿਆਰਥੀਆਂ ਲਈ ਵਿਸ਼ੇਸ਼ ਸੈਮੀਨਾਰ ਲਗਾਇਆ
ਫੈਕਟ ਸਮਾਚਾਰ ਸੇਵਾ ਹੁਸ਼ਿਆਰਪੁਰ, ਮਈ 18 ਦਸੂਹਾ ਦੇ ਜੀ.ਟੀ.ਬੀ. ਕਾਲਜ ਆਫ਼ ਐਜੂਕੇਸ਼ਨ ਵਿਚ ਬੀ.ਐਡ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ…
ਸੋਨੀਪਤ ‘ਚ 30 ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 12 ਵਿਦਿਆਰਥੀ ਜ਼ਖ਼ਮੀ
ਫੈਕਟ ਸਮਾਚਾਰ ਸੇਵਾ ਸੋਨੀਪਤ , ਮਈ 13 ਸੋਨੀਪਤ ‘ਚ NH-44 ‘ਤੇ ਸਕੂਲ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ। ਹਾਦਸੇ ਵਿੱਚ ਰੁਕਮਣੀ ਦੇਵੀ ਪਬਲਿਕ ਸਕੂਲ ਦੀ ਬੱਸ ਵਿੱਚ ਸਵਾਰ 30…
ਭਾਰਤੀ ਹਵਾਈ ਫੌਜ ’ਚ ਭਰਤੀ ਬਾਰੇ ਦਿੱਤੀ ਜਾਣਕਾਰੀ
ਫੈਕਟ ਸਮਾਚਾਰ ਸੇਵਾ ਬਰਨਾਲਾ, ਮਈ 13 ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ, ਬਡਬਰ (ਬਰਨਾਲਾ) ਵਿਖੇ ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਤਹਿਤ ਭਾਰਤੀ ਹਵਾਈ ਫੌਜ ਵਿੱਚ ਡਿਪਲੋਮਾ ਟੈਕਨੀਸ਼ੀਅਨ ਦੀ ਭਰਤੀ ਲਈ…
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜ਼ਖਮੀ ਵਿਦਿਆਰਥੀਆਂ ਦਾ ਹਾਲ ਪੁੱਛਿਆ
ਫੈਕਟ ਸਮਾਚਾਰ ਸੇਵਾ ਕੋਟਕਪੂਰਾ , ਮਈ 7 ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਬੀਤੇ ਕੱਲ ਵਾਹਨ ਪਲਟਣ ਕਾਰਨ ਜ਼ਖ਼ਮੀ ਹੋਏ ਪਿੰਡ ਹਰੀ ਨੌ…
ਚੰਡੀਗੜ੍ਹ ਦੇ ਸਕੂਲਾਂ ’ਚ ਪੜ੍ਹਾਉਣਗੀਆਂ ਐਨਟੀਟੀ ਵਿਦਿਆਰਥਣਾਂ
ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਮਈ 7 ਯੂਟੀ ਦੇ ਸਰਕਾਰੀ ਸਕੂਲਾਂ ਵਿਚ ਨਰਸਰੀ ਜਮਾਤ ਦੇ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਸਿੱਖਿਆ ਵਿਭਾਗ ਨੇ ਨਰਸਰੀ ਟੀਚਰ ਟਰੇਨਿੰਗ (ਐਨਟੀਟੀ) ਦੀ ਸਿਖਲਾਈ ਲੈ ਰਹੀਆਂ ਵਿਦਿਆਰਥਣਾਂ…
ਹਰਿਆਣਾ ਦੇ ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਟੈਬਲੇਟ ਵੰਡੇ
ਫੈਕਟ ਸਮਾਚਾਰ ਸੇਵਾ ਪੰਚਕੂਲਾ, ਮਈ 6 ਮੁੱਖ ਮੰਤਰੀ ਮਨੋਹਰ ਲਾਲ ਨੇ ਰੋਹਤਕ ਤੋਂ ਈ-ਅਧਿਗਮ ਯੋਜਨਾ ਦੀ ਸ਼ੁਰੂਆਤ ਕਰਦੇ ਹੋਏ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਟੈਬਲੇਟ ਵੰਡਣ ਦੀ ਸ਼ੁਰੂਆਤ ਕਰ ਦਿੱਤੀ…
ਸਿਲੇਬਸ ਜਾਰੀ ਨਾ ਕਰਨ ਕਾਰਨ ਵਿਦਿਆਰਥੀ ਅਤੇ ਅਧਿਆਪਕ ਭੰਬਲ ਭੂਸੇ ‘ਚ
ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਮਈ 5 ਯੂਟੀ ਦਾ ਸਿੱਖਿਆ ਵਿਭਾਗ ਇਸ ਵਾਰ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਾ ਸਿਲੇਬਸ ਜਾਰੀ ਕਰਨਾ ਹੀ ਭੁੱਲ ਗਿਆ ਹੈ। ਪਿਛਲੇ ਦੋ ਸਾਲਾਂ ਤੋਂ…
ਬਟਾਲਾ ਨੇੜੇ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗੀ ਅੱਗ, ਸੱਤ ਬੱਚੇ ਝੁਲਸੇ
ਫੈਕਟ ਸਮਾਚਾਰ ਸੇਵਾ ਬਟਾਲਾ , ਮਈ 4 ਬਟਾਲਾ ਨੇੜੇ ਇਕ ਨਿੱਜੀ ਸਕੂਲ ਦੀ ਬੱਸ ਕਿਸਾਨਾਂ ਵੱਲੋਂ ਨਾੜ ਨੂੰ ਲਗਾਈ ਅੱਗ ਦੀ ਲਪੇਟ ‘ਚ ਆਉਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ…
ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਟੀਕਾਕਰਨ ਸਬੰਧੀ ਹੁਕਮ ਵਾਪਿਸ ਲਿਆ
ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਮਈ 4 ਯੂਟੀ ਪ੍ਰਸ਼ਾਸਨ ਨੇ 12 ਤੋਂ 18 ਸਾਲ ਦੇ ਵਿਦਿਆਰਥੀਆਂ ਦੇ ਕੋਰੋਨਾ ਟੀਕਾਕਰਨ ਕਰਾਉਣ ਤੋਂ ਬਾਅਦ ਹੀ ਜਮਾਤਾਂ ਲਾਉਣ ਦੇ ਹੁਕਮ ਨੂੰ ਹੁਣ ਵਾਪਸ ਲੈ…
ਚੰਡੀਗੜ੍ਹ ‘ਚ ਨੌਵੀਂ ਅਤੇ ਦਸਵੀਂ ਦੇ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਵੋਕੇਸ਼ਨਲ ਸਿੱਖਿਆ
ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਮਈ 3 ਯੂਟੀ ਦੇ ਸਿੱਖਿਆ ਵਿਭਾਗ ਵੱਲੋਂ ਇਸ ਵਿਦਿਅਕ ਵਰ੍ਹੇ ਤੋਂ ਸਰਕਾਰੀ ਸਕੂਲਾਂ ਦੇ ਨੌਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੋਕੇਸ਼ਨਲ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ।…
ਅਮਰੀਕਾ ‘ਚ ਆਏ ਤੂਫਾਨ ਕਾਰਨ 3 ਵਿਦਿਆਰਥੀਆਂ ਦੀ ਮੌਤ
ਫੈਕਟ ਸਮਾਚਾਰ ਸੇਵਾ ਵਿਚੀਟਾ , ਮਈ 2 ਅਮਰੀਕਾ ਦੇ ਕੰਸਾਸ ਦੇ ਕੁਝ ਹਿੱਸਿਆਂ ਵਿੱਚ ਇੱਕ ਤੂਫਾਨ ਆਇਆ, ਜਿਸ ਵਿੱਚ ਓਕਲਾਹੋਮਾ ਯੂਨੀਵਰਸਿਟੀ ਦੇ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ। ਇਸ ਤੂਫਾਨ…
ਸਕੂਲ ਵੈਨ ਦੇ ਦਰੱਖ਼ਤ ਨਾਲ ਟਕਰਾਉਣ ਕਾਰਨ ਵਿਦਿਆਰਥੀਆਂ ਦੇ ਲੱਗੀਆਂ ਸੱਟਾਂ
ਫੈਕਟ ਸਮਾਚਾਰ ਸੇਵਾ ਸ੍ਰੀ ਮੁਕਤਸਰ ਸਾਹਿਬ , ਮਈ 2 ਸ੍ਰੀ ਮੁਕਤਸਰ ਸਾਹਿਬ ਦੇ ਗੁਰਹਰਸਹਾਏ ਰੋਡ ਤੇ ਸਕੂਲ ਜਾਂਦੇ ਸਮੇਂ ਐਲਡੀਆਰ ਸਕੂਲ ਦੀ ਵੈਨ ਦੇ ਸਟੇਅਰਿੰਗ ‘ਚ ਖਰਾਬੀ ਦੇ ਚੱਲਦਿਆਂ ਵੈਨ…
ਚੰਡੀਗੜ੍ਹ ‘ਚ ਖੁੱਲਣ ਜਾ ਰਹੇ ਹਨ ਸਵੀਮਿੰਗ ਪੂਲ, ਜਾਣੋ ਸਮਾਂ ਅਤੇ ਫੀਸ
ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਅਪ੍ਰੈਲ 29 ਯੂਟੀ ਦੇ ਖੇਡ ਵਿਭਾਗ ਨੇ ਤੈਰਾਕੀ ਦੇ ਸ਼ੌਕੀਨਾਂ ਅਤੇ ਪੇਸ਼ੇਵਰਾਂ ਲਈ ਆਪਣੇ ਕੁਝ ਸਵੀਮਿੰਗ ਪੂਲ ਖੋਲ੍ਹ ਦਿੱਤੇ ਹਨ। ਪਹਿਲੇ ਪੜਾਅ ਵਿੱਚ ਸਪੋਰਟਸ ਕੰਪਲੈਕਸ…
ਹਰਿਆਣਾ ਦੇ ਵਿਦਿਆਰਥੀਆਂ ਨੂੰ ਮਿਲਣਗੇ ਟੈਬਲੇਟ
ਫੈਕਟ ਸਮਾਚਾਰ ਸੇਵਾ ਪੰਚਕੂਲਾ , ਅਪ੍ਰੈਲ 27 ਹਰਿਆਣਾ ਸਿੱਖਿਆ ਵਿਭਾਗ ਨੇ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਟੈਬਲੇਟ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਗੱਲ ਦੀ ਪੁਸ਼ਟੀ ਸਿੱਖਿਆ ਵਿਭਾਗ (ਸੈਕੰਡਰੀ)…
ਸਿੱਖਿਆ ਮੰਤਰੀ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਲੱਲੀਆਂ ਦਾ ਦੌਰਾ
ਫੈਕਟ ਸਮਾਚਾਰ ਸੇਵਾ ਹੁਸ਼ਿਆਰਪੁਰ, ਅਪ੍ਰੈਲ 22 ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਿੱਖਿਆ ਖੇਤਰ ਨੂੰ ਸਹੀ ਲੀਹਾਂ ਉੱਤੇ ਲਿਆਉਣ ਲਈ ਫੀਲਡ ਵਿੱਚੋਂ ਹਾਸਲ ਕੀਤੀ ਜਾ ਰਹੀ ਫੀਡਬੈਕ ਤਹਿਤ ਵੱਖ-ਵੱਖ…
ਦਿੱਲੀ ਦੇ ਸਕੂਲਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ
ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਅਪ੍ਰੈਲ 22 ਦਿੱਲੀ ਸਰਕਾਰ ਨੇ ਅੱਜ ਸਕੂਲਾਂ ਲਈ ਕੋਰੋਨਾ ਸੰਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਅਤੇ ਕਰਮੀਆਂ ਨੂੰ ਬਿਨਾਂ ਥਰਮਲ ਸਕੈਨਿੰਗ ਦੇ…
ਡਿਗਰੀ ਵੰਡ ਸਮਾਗਮ ਦਾ ਆਯੋਜਨ ਕੀਤਾ
ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਅਪਰੈਲ 20 ਜੀਜੀਡੀ ਐੱਸਡੀ ਕਾਲਜ, ਸੈਕਟਰ-32 ਵਿੱਚ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ…
ਸੰਗਰੂਰ ‘ਚ ਬੱਸ ਦੀ ਲਪੇਟ ‘ਚ ਆਉਣ ਕਾਰਨ ਇਕ ਵਿਦਿਆਰਥਣ ਦੀ ਮੌਤ , ਤਿੰਨ ਜ਼ਖਮੀ
ਫੈਕਟ ਸਮਾਚਾਰ ਸੇਵਾ ਸੰਗਰੂਰ , ਅਪ੍ਰੈਲ 18 ਅੱਜ ਮਹਿਲਾਂ ਚੌਕ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਆਂ ਵਿਦਿਆਰਥਣਾਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ ਜਿਸ ਵਿੱਚ ਇੱਕ ਵਿਦਿਆਰਥਣ ਦੀ ਮੌਤ…
ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਿਤਾਬਾਂ ਤੋਂ ਸੱਖਣੇ
ਫੈਕਟ ਸਮਾਚਾਰ ਸੇਵਾ ਅਪ੍ਰੈਲ 15 ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਨੌਜਵਾਨ ਉਧਾਰ ਗਿਆਨ ਲੈ ਕੇ ਸਿੱਖਿਆ ਲੈ ਰਹੇ ਹਨ। ਸਕੂਲ ਖੁੱਲ੍ਹਣ ਦੇ 7 ਦਿਨ ਬੀਤ ਜਾਣ ਤੋਂ ਬਾਅਦ ਵੀ…
10ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਨੂੰ ਟੈਬਲੇਟ ਦੇਵੇਗੀ ਹਰਿਆਣਾ ਸਰਕਾਰ
ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਅਪ੍ਰੈਲ 15 ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਸੂਬੇ ਦੇ ਵੱਖ-ਵੱਖ ਵਿਭਾਗਾਂ ਨੂੰ 100 ਕਰੋੜ ਰੁਪਏ ਤੋਂ ਵੱਧ…
ਕੈਬਨਿਟ ਮੰਤਰੀ ਜਿੰਪਾ ਨੇ ਵਿਦਿਆਰਥੀਆਂ ਨੂੰ ਭੇਟ ਕੀਤੀਆਂ ਸਕੂਲ ਵਰਦੀਆਂ
ਫੈਕਟ ਸਮਾਚਾਰ ਸੇਵਾ ਹੁਸ਼ਿਆਰਪੁਰ, ਅਪ੍ਰੈਲ 14 ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਮਾਨਵਤਾ ਮੰਦਰ ਵਿਚ ਆਯੋਜਿਤ ਵਿਸਾਖੀ ਸਮਾਰੋਹ ਵਿਚ ਸ਼ਿਰਕਤ ਕਰਕੇ ਜਿਥੇ ਲੋਕਾਂ ਨੂੰ ਵਿਸਾਖੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ, ਉਥੇ…
ਹੁਣ ਇਕੱਠੇ ਦੋ ਡਿਗਰੀ ਕੋਰਸ ਕਰ ਸਕਣਗੇ ਵਿਦਿਆਰਥੀ : UGC ਚੇਅਰਮੈਨ
ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਅਪ੍ਰੈਲ 13 ਯੂਜੀਸੀ ਯਾਨੀ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਹੁਣ ਵਿਦਿਆਰਥੀਆਂ ਨੂੰ ਫਿਜ਼ੀਕਲ ਮੋਡ ‘ਚ ਇੱਕੋ ਸਮੇਂ ਦੋ ਫੁੱਲ-ਟਾਈਮ ਡਿਗਰੀ ਪ੍ਰੋਗਰਾਮਾਂ ਨੂੰ ਅੱਗੇ ਵਧਾਉਣ ਦੀ ਇਜਾਜ਼ਤ…
ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਮਈ ’ਚ ਮਿਲੇਗਾ ਗੋਲਡਨ ਚਾਂਸ
ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਅਪ੍ਰੈਲ 8 ਪੰਜਾਬ ਯੂਨੀਵਰਸਿਟੀ ਤੇ ਮਾਨਤਾ ਪ੍ਰਾਪਤ 195 ਕਾਲਜਾਂ ਦੇ ਵਿਦਿਆਰਥੀਆਂ ਲਈ ਚੰਗੀ ਖਬਰ ਹੈ। ਪੀਯੂ ਪ੍ਰਸ਼ਾਸਨ ਜਲਦ ਹੀ ਸਟੂਡੈਂਟਸ ਨੂੰ ਕਿਸੇ ਵਜ੍ਹਾ ਨਾਲ ਅਧੂਰੀ…
ਵਿਧਾਇਕ ਅਮਨਦੀਪ ਗੋਲਡੀ ਮੁਸਾਫਿਰ ਨੇ ਮਾਪੇ ਅਧਿਆਪਕ ਮਿਲਣੀ ਵਿੱਚ ਕੀਤੀ ਸ਼ਿਰਕਤ
ਫੈਕਟ ਸਮਾਚਾਰ ਸੇਵਾ ਫਾਜ਼ਿਲਕਾ , ਅਪ੍ਰੈਲ 5 ਸਿੱਖਿਆ ਮੰਤਰੀ ਸਰਦਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ, ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪ੍ਰਦੀਪ ਕੁਮਾਰ ਅਗਰਵਾਲ ਦੀ…
PM ਮੋਦੀ ਨੇ ਵਿਦਿਆਰਥੀਆਂ ਨਾਲ ਕੀਤੀ ‘ਪ੍ਰੀਖਿਆ ‘ਤੇ ਚਰਚਾ’
ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਅਪ੍ਰੈਲ 1 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਲਾਨਾ ‘ਪ੍ਰੀਖਿਆ ‘ਤੇ ਚਰਚਾ’ ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰੀਖਿਆ ਨੂੰ ਤਿਉਹਾਰਾਂ ਵਾਂਗ…
UP ‘ਚ ਅੱਜ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸ਼ੁਰੂ
ਫੈਕਟ ਸਮਾਚਾਰ ਸੇਵਾ ਲਖਨਊ , ਮਾਰਚ 24 ਉੱਤਰ ਪ੍ਰਦੇਸ਼ ਮਾਧਿਅਮ ਸਿੱਖਿਆ ਪ੍ਰੀਸ਼ਦ ਦੀ 10ਵੀਂ ਅਤੇ 12ਵੀਂ ਜਮਾਤ ਦੀ ਪ੍ਰੀਖਿਆ ਕੋਵਿਡ ਪ੍ਰੋਟੋਕਾਲ ਦਾ ਪਾਲਣ ਕਰਦੇ ਹੋਏ ਸਖਤ ਸੁਰੱਖਿਆ ਹੇਠ ਅੱਜ ਸ਼ੁਰੂ…
ਅਮਰੀਕਾ ਦੇ ਓਕਲਾਹੋਮਾ ‘ਚ ਸੜਕ ਹਾਦਸੇ ਦੌਰਾਨ 6 ਵਿਦਿਆਰਥੀਆਂ ਦੀ ਮੌਤ
ਫੈਕਟ ਸਮਾਚਾਰ ਸੇਵਾ ਟਿਸ਼ੋਮਿੰਗੋ , ਮਾਰਚ 23 ਅਮਰੀਕਾ ਦੇ ਦੱਖਣੀ ਓਕਲਾਹੋਮਾ ਵਿਚ 2 ਵਾਹਨਾਂ ਦੀ ਟੱਕਰ ਵਿਚ 6 ਵਿਦਿਆਰਥੀਆਂ ਦੀ ਮੌਤ ਹੋ ਗਈ। ਓਕਲਾਹੋਮਾ ਦੇ ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ…
ਹਿਮਾਚਲ ਦੇ ਸੀ ਐਮ ਜੈਰਾਮ ਠਾਕੁਰ ਨੇ ਯੂਕ੍ਰੇਨ ਤੋਂ ਪਰਤੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ
ਫੈਕਟ ਸਮਾਚਾਰ ਸੇਵਾ ਸ਼ਿਮਲਾ , ਮਾਰਚ 17 ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਯੂਕ੍ਰੇਨ ਤੋਂ ਪਰਤੇ ਸੂਬੇ ਦੇ ਵਿਦਿਆਰਥੀਆਂ ਨਾਲ ਸ਼ਿਮਲਾ ਤੋਂ ਵਰਚੁਅਲ ਗੱਲਬਾਤ ਕੀਤੀ। ਇਸ ਮੌਕੇ ਮੁੱਖ…
ਵਿਦਿਆਰਥੀਆਂ ਅੰਦਰ ਮੁੱਢਲੀਆਂ ਕੁਸ਼ਲਤਾਵਾਂ ਲਈ ਜ਼ਿਲ੍ਹਾ ਸਟੇਅਰਿੰਗ ਕਮੇਟੀ ਦੀ ਹੋਈ ਮੀਟਿੰਗ
ਫੈਕਟ ਸਮਾਚਾਰ ਸੇਵਾ ਫਾਜ਼ਿਲਕਾ, ਮਾਰਚ 15 ਡਿਪਟੀ ਕਮਿਸ਼ਨਰ ਬਬੀਤਾ ਕਲੇਰ ਦੇ ਦਿਸ਼ਾ-ਨਿਰਦੇਸ਼ਾਂ `ਤਹਿਤ ਜ਼ਿਲ੍ਹਾ ਸਿਖਿਆ ਅਫਸਰ (ਸੈ.ਸਿ) ਡਾ. ਸੁਖਵੀਰ ਸਿੰਘ ਬੱਲ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ…
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਵਲੋਂ ਯੂਕ੍ਰੇਨ ਤੋਂ ਪਰਤੇ ਵਿਦਿਆਰਥੀਆਂ ਨਾਲ ਮੁਲਾਕਾਤ
ਫੈਕਟ ਸਮਾਚਾਰ ਸੇਵਾ ਲਖਨਊ , ਮਾਰਚ 9 ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅੱਜ ਜੰਗ ਪ੍ਰਭਾਵਿਤ ਯੂਕ੍ਰੇਨ ਤੋਂ ਪਰਤੇ ਵਿਦਿਆਰਥੀਆਂ ਨਾਲ ਗੋਰਖਪੁਰ ’ਚ ਮੁਲਾਕਾਤ ਕੀਤੀ। ਉਨ੍ਹਾਂ ਦਾਅਵਾ ਕੀਤਾ…
5 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲਣਗੇ ਟੈਬਲੇਟ : ਸਿੱਖਿਆ ਮੰਤਰੀ
ਫੈਕਟ ਸਮਾਚਾਰ ਸੇਵਾ ਪੰਚਕੂਲਾ, ਮਾਰਚ 9 ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਨੇ ਕਿਹਾ ਕਿ ਅਗਲੇ ਵਿੱਦਿਅਕ ਸੈਸ਼ਨ ਦੌਰਾਨ ਸਰਕਾਰੀ ਸਕੂਲਾਂ ਵਿੱਚ ਸੈਕੰਡਰੀ ਕਲਾਸ ਵਿਚ ਪੜ੍ਹ ਰਹੇ ਪੰਜ ਲੱਖ ਤੋਂ ਵੱਧ…
ਗੁਰਦਾਸਪੁਰ ਦੇ ਅਧਿਕਾਰੀਆਂ ਵਲੋਂ ਯੂਕਰੇਨ ਤੋਂ ਪਰਤੇ ਵਿਦਿਆਰਥੀਆਂ ਅਤੇ ਉੱਥੇ ਫਸੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਮੁਲਾਕਾਤ
ਫੈਕਟ ਸਮਾਚਾਰ ਸੇਵਾ ਗੁਰਦਾਸਪੁਰ, ਮਾਰਚ 6 ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਯੂਕੇਰਨ ਵਿਚ ਫਸੇ ਵਿਦਿਆਰਥੀਆਂ ਤੇ ਉਨਾਂ ਦੇ ਮਾਪਿਆਂ ਨਾਲ ਲਗਾਤਾਰ ਬਣਾਏ ਗਏ ਸੰਪਰਕ ਅਤੇ ਯਤਨਾਂ ਸਦਕਾ ਭਾਰਤ…
ਹਰਿਆਣਾ ਦੇ ਮੁੱਖ ਮੰਤਰੀ ਨੇ ਯੂਕ੍ਰੇਨ ਤੋਂ ਪਰਤੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ
ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਮਾਰਚ 6 ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਹਾਲ ਹੀ ‘ਚ ਯੂਕ੍ਰੇਨ ਤੋਂ ਪਰਤੇ 6 ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ। ਵਿਦਿਆਰਥੀ ਸੂਬੇ ਦੇ ਨਾਰਾਇਣਗੜ੍ਹ…
ਯੂਕ੍ਰੇਨ ਤੋਂ ਹੁਣ ਤਕ ਹਿਮਾਚਲ ਦੇ 309 ਨੂੰ ਕੱਢਿਆ ਗਿਆ : ਜੈਰਾਮ ਠਾਕੁਰ
ਫੈਕਟ ਸਮਾਚਾਰ ਸੇਵਾ ਸ਼ਿਮਲਾ , ਮਾਰਚ 5 ਮੁੱਖ ਮੰਤਰੀ ਜੈਰਾਮ ਠਾਕੁਰ ਨੇ ਅੱਜ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ’ਚ ਕਿਹਾ ਕਿ ਹੁਣ ਤਕ ਜੰਗ ਪ੍ਰਭਾਵਿਤ ਯੂਕ੍ਰੇਨ ਤੋਂ ਸੂਬੇ ਦੇ 309 ਲੋਕਾਂ…
ਯੂਕ੍ਰੇਨ ਤੋਂ ਹਰਿਆਣਾ ਦੇ 1014 ਵਿਦਿਆਰਥੀਆਂ ਦੀ ਹੋਈ ਸੁਰੱਖਿਅਤ ਵਾਪਸੀ
ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਮਾਰਚ 5 ਰੂਸ ਅਤੇ ਯੂਕ੍ਰੇਨ ਵਿਚਾਲੇ ਚਲ ਰਹੀ ਜੰਗ ਕਾਰਨ ਭਾਰਤ ਸਰਕਾਰ ਆਪਣੇ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ’ਚ ਲੱਗੀ ਹੋਈ ਹੈ। ਯੂਕ੍ਰੇਨ ’ਚ ਫਸੇ ਆਪਣੇ…
ਯੂਕਰੇਨ ਤੋਂ 225 ਵਿਦਿਆਰਥੀਆਂ ਦੀ ਸੁਰੱਖਿਅਤ ਵਤਨ ਵਾਪਸੀ ਹੋਈ : ਮੁੱਖ ਸਕੱਤਰ
ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਮਾਰਚ 5 ਯੂਕਰੇਨ ਤੋਂ ਹੁਣ ਤੱਕ 225 ਵਿਦਿਆਰਥੀ ਸਹੀ ਸਲਾਮਤ ਪੰਜਾਬ ਪਰਤ ਚੁੱਕੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਦੀ ਪ੍ਰਧਾਨਗੀ ਵਿੱਚ ਉਨ੍ਹਾਂ…
ਲੰਬੇ ਸਮੇਂ ਬਾਅਦ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਕਾਲਜਾਂ ਸ਼ੁਰੂ ਹੋਈਆਂ ਆਫਲਾਈਨ ਕਲਾਸਾਂ
ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਮਾਰਚ 4 ਪੰਜਾਬ ਯੂਨੀਵਰਸਿਟੀ ਕੈਂਪਸ ਤੇ ਸ਼ਹਿਰ ਦੇ ਸਾਰੇ ਪੀਯੂ ਨਾਲ ਸਬੰਧਤ ਕਾਲਜਾਂ ਵਿੱਚ ਅੱਜ ਤੋਂ ਨਵਾਂ ਅਕਾਦਮਿਕ ਸੈਸ਼ਨ ਸ਼ੁਰੂ ਹੋ ਗਿਆ ਹੈ। ਕੋਰੋਨਾ ਮਹਾਮਾਰੀ…
ਭਗਵੰਤ ਮਾਨ ਯੂਕਰੇਨ ‘ਚ ਫਸੇ ਵਿਦਿਆਰਥੀਆਂ ਬਾਰੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ
ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਮਾਰਚ 4 ਆਮ ਆਦਮੀ ਪਾਰਟੀ (ਆਪ) ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਉਹ ਯੂਕਰੇਨ…
ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਦੇ ਯਤਨ ਕਰ ਰਹੀ ਹੈ ਸਰਕਾਰ : ਖੱਟਰ
ਫੈਕਟ ਸਮਾਚਾਰ ਸੇਵਾ ਪੰਚਕੂਲਾ, ਮਾਰਚ 3 ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਯੂਕਰੇਨ ਵਿਚ ਫਸੇ ਹਰਿਆਣਾ ਦੇ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇਗਾ। ਇਸ ਸਬੰਧੀ…
24 ਘੰਟਿਆਂ ’ਚ 6 ਉਡਾਣਾਂ ਭਾਰਤ ਲਈ ਰਵਾਨਾ ਹੋਈਆਂ : ਜੈਸ਼ੰਕਰ
ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਮਾਰਚ 2 ਰੂਸ ਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦੌਰਾਨ ਭਾਰਤ ਦੇ ਲਗਪਗ ਹਰ ਰਾਜ ਦੇ ਵਿਦਿਆਰਥੀ ਯੂਕਰੇਨ ਵਿੱਚ ਫਸੇ ਹੋਏ ਹਨ। ਇਨ੍ਹਾਂ ਵਿਦਿਆਰਥੀਆਂ ਦੇ…
ਯੂਕ੍ਰੇਨ ਪੜ੍ਹਨ ਵਾਲੇ ਹਰਿਆਣਾ ਦੇ ਵਿਦਿਆਰਥੀਆਂ ਦੀ ਸੂਚੀ ਜਾਰੀ
ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਮਾਰਚ 1 ਭਾਰਤ ਸਰਕਾਰ ਨੇ ਯੂਕ੍ਰੇਨ ’ਚ ਪੜ੍ਹ ਰਹੇ ਹਰਿਆਣਾ ਦੇ ਵਿਦਿਆਰਥੀਆਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਮੁਤਾਬਕ ਹਰਿਆਣਾ ਦੇ 1786 ਵਿਦਿਆਰਥੀ ਯੂਕ੍ਰੇਨ…
ਵਿਦਿਆਰਥੀਆਂ ਦੀ ਵਿਗਿਆਨਕ ਸੋਚ ਪ੍ਰਫੁਲਤ ਕਰਨ ਲਈ ਸਟੈਮ ਲੈਬਜ਼ ਦੀ ਸ਼ੁਰੂਆਤ
ਫੈਕਟ ਸਮਾਚਾਰ ਸੇਵਾ ਹੁਸ਼ਿਆਰਪੁਰ, ਫਰਵਰੀ 28 ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵਿਗਿਆਨ ਤੇ ਗਣਿਤ ਵਰਗੇ ਵਿਸ਼ਿਆਂ ਨੂੰ ਆਸਾਨ, ਦਿਲਚਸਪ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੀ ਵਿਗਿਆਨਕ ਸੋਚ ਨੂੰ ਪ੍ਰਫੁਲਤ…
ਚੰਡੀਗੜ੍ਹ ‘ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਦੇਣਗੇ ਮਰੀਜਾਂ ਨੂੰ ਸਿਹਤ ਸੇਵਾਵਾਂ ਦੀ ਜਾਣਕਾਰੀ
ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਫਰਵਰੀ 28 ਯੂਟੀ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਮਰੀਜ਼ਾਂ ਨੂੰ ਮੁੱਢਲੀ ਸਹਾਇਤਾ ਦੇਣਗੇ। ਇਸ ਲਈ ਯੂਟੀ ਦੇ ਸਿਹਤ ਵਿਭਾਗ ਵੱਲੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿਹਤ ਸੇਵਾਵਾਂ…
ਅਮਰੀਕਾ ਵਲੋਂ ਭਾਰਤੀ ਵੀਜ਼ਾ ਬਿਨੈਕਾਰਾਂ ਨੂੰ 31 ਦਸੰਬਰ ਤੱਕ ਇੰਟਰਵਿਊ ਦੇਣ ਦੀ ਸ਼ਰਤ ਕੀਤੀ ਖਤਮ
ਫੈਕਟ ਸਮਾਚਾਰ ਸੇਵਾ ਵਾਸ਼ਿੰਗਟਨ , ਫਰਵਰੀ 27 ਅਮਰੀਕਾ ਨੇ ਇਸ ਸਾਲ 31 ਦਸੰਬਰ ਤੱਕ ਭਾਰਤ ਵਿਚ ਆਪਣੇ ਦੂਤਘਰਾਂ ਵਿਚ ਵਿਦਿਆਰਥੀਆਂ ਅਤੇ ਕਰਮਚਾਰੀਆਂ ਸਮੇਤ ਕਈ ਵੀਜ਼ਾ ਬਿਨੈਕਾਰਾਂ ਲਈ ਵਿਅਕਤੀਗਤ ਤੌਰ ‘ਤੇ…
ਕਿਸ਼ੋਰ ਲੜਕੀਆਂ ਲਈ ਜਾਗਰੂਕਤਾ ਕੈਂਪ ਲਗਾਇਆ
ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਫਰਵਰੀ 25 ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ 35-ਬੀ ’ਚ ਵਿਦਿਆਰਥਣਾਂ ਨੂੰ ਕਿਸ਼ੋਰ ਅਵਸਥਾ ਦੌਰਾਨ ਹੋਣ ਵਾਲੀਆਂ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਤਬਦੀਲੀਆਂ ਬਾਰੇ ਜਾਣੂ ਕਰਵਾਉਣ ਲਈ…
ਚੰਡੀਗੜ੍ਹ ਦੇ ਸਕੂਲਾਂ ’ਚ ਤੀਜੀ ਤੋਂ ਗਿਆਰ੍ਹਵੀਂ ਦੀਆਂ ਪ੍ਰੀਖਿਆਵਾਂ 15 ਮਾਰਚ ਤੋਂ ਹੋਣਗੀਆਂ ਸ਼ੁਰੂ
ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਫਰਵਰੀ 25 ਯੂਟੀ ਵਿੱਚ ਤੀਜੀ ਤੋਂ ਗਿਆਰ੍ਹਵੀਂ ਦੀਆਂ ਪ੍ਰੀਖਿਆਵਾਂ 15 ਮਾਰਚ ਤੋਂ ਸ਼ੁਰੂ ਹੋਣਗੀਆਂ। ਇਨ੍ਹਾਂ ਪ੍ਰੀਖਿਆਵਾਂ ਲਈ ਪ੍ਰੀਖਿਆ ਪੱਤਰ ਤਿਆਰ ਕਰ ਲਏ ਹਨ। ਤੀਜੀ ਤੋਂ ਅੱਠਵੀਂ,…
ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਸੁਰੱਖਿਅਤ ਘਰ ਵਾਪਸ ਲਿਆਵੇ ਸਰਕਾਰ : ਭਗਵੰਤ ਮਾਨ
ਸਿੱਧੀ ਲੁੱਟ ਹੈ ਪ੍ਰਾਈਵੇਟ ਕੰਪਨੀਆਂ ਵੱਲੋਂ ਏਅਰ ਟਿਕਟਾਂ ਦੀਆਂ ਕੀਮਤਾਂ ਵਿੱਚ ਕੀਤਾ ਤਿੰਨ- ਤਿੰਨ ਗੁਣਾ ਵਾਧਾ : ਆਪ ਫੈਕਟ ਸਮਾਚਾਰ ਸੇਵਾ ਚੰਡੀਗੜ, ਫਰਵਰੀ 23 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ…
ਸਕੂਲ ਬੱਸਾਂ ਨਾ ਚੱਲਣ ਕਾਰਨ ਮਾਪੇ ਹੋਏ ਖੱਜਲ ਖੁਆਰ
ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਫਰਵਰੀ 16 ਯੂਟੀ ਦੇ ਸਕੂਲ ਸਾਰੀਆਂ ਜਮਾਤਾਂ ਲਈ ਖੁੱਲ੍ਹ ਗਏ ਹਨ ਪਰ ਸਕੂਲਾਂ ਨੇ ਹਾਲੇ ਵਿਦਿਆਰਥੀਆਂ ਨੂੰ ਸਕੂਲ ਲਿਆਉਣ ਅਤੇ ਘਰ ਛੱਡਣ ਲਈ ਬੱਸਾਂ ਨਹੀਂ ਚਲਾਈਆਂ…
ਚੰਡੀਗੜ੍ਹ ਦੇ ਸਕੂਲ ਮੁੜ ਖੁੱਲ੍ਹੇ
ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਫਰਵਰੀ 15 ਚੰਡੀਗੜ੍ਹ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਲੰਮੇ ਵਕਫੇ ਮਗਰੋਂ ਸਾਰੀਆਂ ਜਮਾਤਾਂ ਲਈ ਖੁੱਲ੍ਹ ਗਏ ਹਨ। ਇਹ ਸਕੂਲ ਕਰੋਨਾ ਦੇ ਕੇਸ ਲਗਾਤਾਰ ਵਧਣ ਕਾਰਨ ਬੰਦ…
ਉੱਚਿਤ ਸਮੇਂ ‘ਤੇ ਕਰਾਂਗੇ ਸੁਣਵਾਈ : ਸੁਪਰੀਮ ਕੋਰਟ
ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਫਰਵਰੀ 11 ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਹਰੇਕ ਨਾਗਰਿਕ ਦੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਕਰੇਗਾ ਅਤੇ ਕਰਨਾਟਕ ਹਾਈ ਕੋਰਟ ਦੇ ਉਸ ਨਿਰਦੇਸ਼…
ਯੂਟੀ ਦੇ ਸਕੂਲਾਂ ‘ਚ ਕਰਵਾਈ ਜਾਵੇਗੀ ਟਰੈਫਿਕ ਨਿਯਮਾਂ ਦੀ ਪੜ੍ਹਾਈ
ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਫਰਵਰੀ 10 ਯੂਟੀ ਦੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮ ਪੜ੍ਹਾਏ ਜਾਣਗੇ। ਵਿਭਾਗ ਨੇ ਆਵਾਜਾਈ ਨਿਯਮਾਂ ਨੂੰ ਪਾਠਕ੍ਰਮ ਦਾ ਹਿੱਸਾ ਬਣਾ ਦਿੱਤਾ…
ਪੰਜਾਬ ‘ਚ ਭਲਕੇ ਤੋਂ ਖੁੱਲ੍ਹਣਗੇ ਸਕੂਲ-ਕਾਲਜ
ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਫਰਵਰੀ 6 ਪੰਜਾਬ ‘ਚ ਭਲਕੇ 7 ਫਰਵਰੀ ਤੋਂ ਵਿੱਦਿਅਕ ਅਦਾਰੇ ਖੋਲ੍ਹੇ ਜਾ ਰਹੇ ਹਨ। ਹਾਲਾਂਕਿ ਇਸ ਦੌਰਾਨ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਦਿਸ਼ਾ-ਨਿਰਦੇਸ਼ਾਂ ਅਨੁਸਾਰ…
ਚੰਡੀਗੜ੍ਹ ਦੇ ਸਕੂਲ ਮੁੜ ਖੁੱਲ੍ਹੇ
ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਫਰਵਰੀ 2 ਯੂਟੀ ਵਿੱਚ ਕਰੋਨਾ ਦੇ ਕੇਸ ਘਟਣ ਤੋਂ ਬਾਅਦ ਦਸਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਮੁੜ ਖੁੱਲ੍ਹ ਗਏ ਹਨ। ਲਗਪਗ ਸਾਰੇ ਹੀ ਸਰਕਾਰੀ…
ਪ੍ਰਦਰਸ਼ਨਕਾਰੀ ਵਿਦਿਆਰਥੀਆਂ ਵਲੋਂ ਭਲਕੇ ਬਿਹਾਰ ਬੰਦ ਦਾ ਐਲਾਨ
ਫੈਕਟ ਸਮਾਚਾਰ ਸੇਵਾ ਪਟਨਾ , ਜਨਵਰੀ 28 ਰੇਲਵੇ ਭਰਤੀ ਬੋਰਡ (ਆਰ.ਆਰ.ਬੀ.) ਦੀ ਨਾਨ ਟੈਕਨੀਕਲ ਪਾਪੁਲਰ ਕੈਟੇਗਰੀ (ਐੱਨ.ਟੀ.ਪੀ.ਸੀ.) ਪ੍ਰੀਖਿਆ ਦੇ ਨਤੀਜਿਆਂ ਤੋਂ ਬਾਅਦ ਮਚੇ ਹੰਗਾਮੇ ਤੋਂ ਬਾਅਦ ਹੁਣ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੀ…
ਬਿਹਾਰ ‘ਚ ਰੇਲਵੇ ਦੇ ਪ੍ਰੀਖਿਆਰਥੀਆਂ ਨੇ ਖੜੀ ਟਰੇਨ ‘ਚ ਲਗਾਈ ਅੱਗ
ਫੈਕਟ ਸਮਾਚਾਰ ਸੇਵਾ ਪਟਨਾ , ਜਨਵਰੀ 26 ਬਿਹਾਰ ਵਿੱਚ RRB-NTPC ਦੇ ਨਤੀਜਿਆਂ ਵਿੱਚ ਧਾਂਦਲੀ ਦੀਆਂ ਸ਼ਿਕਾਇਤਾਂ ਨੂੰ ਲੈ ਕੇ ਅੱਜ ਵੀ ਵਿਦਿਆਰਥੀਆਂ ਦਾ ਪ੍ਰਦਰਸ਼ਨ ਜਾਰੀ ਰਿਹਾ। ਜਹਾਨਾਬਾਦ, ਸਮਸਤੀਪੁਰ ਸਮੇਤ ਕਈ…
ਚੰਡੀਗੜ੍ਹ ‘ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸ਼ਾਮ ਨੂੰ ਵੀ ਲਗਾਉਣਗੇ ਆਨਲਾਈਨ ਕਲਾਸਾਂ
ਫ਼ੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 24 ਯੂਟੀ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ 80 ਫੀਸਦੀ ਤੋਂ ਵੱਧ ਵਿਦਿਆਰਥੀਆਂ ਕੋਲ ਆਪਣੇ ਮੋਬਾਈਲ ਫੋਨ ਨਹੀਂ ਹਨ ਅਤੇ ਸਿਰਫ 50 ਫੀਸਦੀ ਵਿਦਿਆਰਥੀ ਹੀ ਆਪਣੇ…
ਪੀਯੂ ਵਿੱਚ ਲਾਇਬ੍ਰੇਰੀ ਬੰਦ ਕਰਨ ’ਤੇ ਵਿਦਿਆਰਥੀਆਂ ‘ਚ ਰੋਸ
ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 18 ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਅਤੇ ਰਿਸਰਚ ਸਕਾਲਰਾਂ ਵਿੱਚ ਉਸ ਸਮੇਂ ਅਥਾਰਟੀ ਵਿਰੁੱਧ ਮੁੜ ਰੋਹ ਪੈਦਾ ਹੋ ਗਿਆ ਜਦੋਂ ਅਚਾਨਕ ਏ.ਸੀ. ਜੋਸ਼ੀ ਲਾਇਬਰੇਰੀ ਦੇ ਬਾਹਰ…
ਪੰਜਾਬ ਯੂਨੀਵਰਸਿਟੀ ਨੇ ਸਮੈਸਟਰ ਪ੍ਰੀਖਿਆਵਾਂ ਕੀਤੀਆਂ ਮੁਲਤਵੀ
ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਦਸੰਬਰ 17 ਪੰਜਾਬ ਯੂਨੀਵਰਸਿਟੀ ਵੱਲੋਂ ਅੰਡਰ ਗਰੈਜੂਏਟ (ਯੂ.ਜੀ.) ਅਤੇ ਪੋਸਟ ਗਰੈਜੂਏਟ (ਪੀ.ਜੀ.) ਦੀਆਂ ਔਡ ਸਮੈਸਟਰ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਯੂਨੀਵਰਸਿਟੀ ਅਥਾਰਟੀ ਤੋਂ ਮਿਲੀ…
ਕੈਬਨਿਟ ਵੱਲੋਂ 229 ਸਕੂਲਾਂ ਨੂੰ ਵੱਖੋ-ਵੱਖਰੇ ਪੱਧਰ ’ਤੇ ਅਪਗ੍ਰੇਡ ਕਰਨ ਨੂੰ ਮਨਜ਼ੂਰੀ
ਫੈਕਟ ਸਮਾਚਾਰ ਸੇਵਾ ਚੰਡੀਗੜ, ਦਸੰਬਰ 15 ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ 229 ਸਕੂਲਾਂ ਨੂੰ ਵੱਖੋ-ਵੱਖਰੇ ਪੱਧਰ ’ਤੇ ਅਪਗ੍ਰੇਡ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ। ਇਨਾਂ…
ਗੀਤਾ ਦੇ ਸਾਰ ਨੂੰ ਆਪਣੇ ਜੀਵਨ ਵਿਚ ਗ੍ਰਹਿਣ ਨੌਜਵਾਨ : ਖੱਟੜ
ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਦਸੰਬਰ 12 ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਅਗਲੇ ਅਕਾਦਮਿਕ ਸੈਸ਼ਨ ਤੋਂ ਸੂਬੇ ਭਰ ਦੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਭਗਵਦ ਗੀਤਾ…
ਸਕੂਲ ‘ਚ ਕੋਰੋਨਾ ਧਮਾਕਾ, 25 ਵਿਦਿਆਰਥਣਾਂ ਪਾਜ਼ੀਟਿਵ
ਫੈਕਟ ਸਮਾਚਾਰ ਸੇਵਾ ਉੜੀਸਾ, ਨਵੰਬਰ 28 ਉੜੀਸਾ ਦੇ ਮਯੂਰਭੰਜ ਜ਼ਿਲ੍ਹੇ ਦੇ ਸਰਕਾਰੀ ਗਰਲਜ਼ ਹਾਈ ਸਕੂਲ ਦੀਆਂ 25 ਵਿਦਿਆਰਥਣਾਂ ਕੋਰੋਨਾ ਪਾਜ਼ੀਟਿਵ ਪਾਈਆਂ ਗਈਆਂ ਹਨ। ਮੁੱਖ ਜ਼ਿਲ੍ਹਾ ਮੈਡੀਕਲ ਅਫ਼ਸਰ ਡਾ: ਰੂਪਵਾਨੂ ਮਿਸ਼ਰਾ…
ਜ਼ਿਲ੍ਹਾ ਪੱਧਰੀ ਪੰਜਾਬੀ ਤੇ ਹਿੰਦੀ ਕਵਿਤਾ ਗਾਇਨ ਮੁਕਾਬਲੇ ਕਰਵਾਏ
ਫ਼ੈਕ੍ਟ ਸਮਾਚਾਰ ਸੇਵਾ ਪਟਿਆਲਾ, ਅਕਤੂਬਰ 23 ਭਾਸ਼ਾ ਦਫ਼ਤਰ ਪਟਿਆਲਾ ਵਿਖੇ ਜ਼ਿਲ੍ਹੇ ਨਾਲ ਸਬੰਧਤ ਸਕੂਲਾਂ ਦੇ ਦਸਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਪੰਜਾਬੀ ਅਤੇ ਹਿੰਦੀ ਕਵਿਤਾ ਗਾਇਨ ਮੁਕਾਬਲੇ ਜ਼ਿਲ੍ਹਾ…
ਚੰਡੀਗੜ੍ਹ ‘ਚ ਪਹਿਲੀ ਤੋਂ ਚੌਥੀ ਜਮਾਤ ਲਈ ਸਕੂਲ ਖੁੱਲ੍ਹੇ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਕਤੂਬਰ 19 ਯੂਟੀ ਵਿੱਚ ਅੱਜ ਪਹਿਲੀ ਤੋਂ ਚੌਥੀ ਜਮਾਤ ਲਈ ਸਰਕਾਰੀ ਤੇ ਪ੍ਰਾਈਵੇਟ ਸਕੂਲ ਖੁੱਲ੍ਹ ਗਏ, ਪਰ ਪਹਿਲੇ ਦਿਨ ਵਿਦਿਆਰਥੀਆਂ ਦੀ ਗਿਣਤੀ ਘੱਟ ਰਹੀ। ਸਿੱਖਿਆ ਵਿਭਾਗ…
ਆਈ.ਸੀ.ਏ.ਆਰ-ਸੀਫੇਟ ਇੰਡਸਟਰੀ ਇੰਟਰਫੇਸ ਮੇਲੇ ਦਾ ਆਯੋਜਨ, ਐਗਰੋ ਪ੍ਰੋਸੈਸਿੰਗ-2021 (ਸੀਫੇਟ-ਆਈਫਾ 2021) ‘ਤੇ 3-4 ਅਕਤੂਬਰ ਨੂੰ ਕਰੇਗਾ
ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ, ਅਕਤੂਬਰ 02 ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਅਤੇ 3 ਅਕਤੂਬਰ ਨੂੰ ਆਪਣਾ 33ਵਾਂ ਸਥਾਪਨਾ ਦਿਵਸ ਮਨਾਉਣ ਲਈ, ਆਈ.ਸੀ.ਏ.ਆਰ-ਸੈਂਟਰਲ ਇੰਸਟੀਚਿਟ ਆਫ ਪੋਸਟ-ਹਾਰਵੈਸਟ ਇੰਜੀਨੀਅਰਿੰਗ ਐਂਡ ਟੈਕਨਾਲੌਜੀ (ਸੀਫੇਟ)…
ਸਿਡਨੀ ਵਿਚ ਤਾਲਾਬੰਦੀ ਤੋਂ ਬਾਅਦ 25 ਅਕਤੂਬਰ ਤੋਂ ਖੁੱਲ੍ਹਣਗੇ ਸਕੂਲ
ਫ਼ੈਕ੍ਟ ਸਮਾਚਾਰ ਸੇਵਾ ਸਿਡਨੀ ਸਤੰਬਰ 09 ਸਿਡਨੀ ਵਿੱਚ ਤਾਲਾਬੰਦੀ ਤੋਂ ਬਾਅਦ ਹੁਣ ਸਕੂਲ ਖੁੱਲ੍ਹਣ ਜਾ ਰਹੇ ਹਨ। ਨਿਊ ਸਾਊਥ ਵੇਲਜ ਦੇ ਰੋਡਮੈਪ ਦੇ ਹਿੱਸੇ ਵਜੋਂ ਸਿਡਨੀ ਦੇ ਸਕੂਲ ਛੇ ਹਫ਼ਤਿਆਂ…
ਸਕੂਲਾਂ ਨੂੰ ਖਾਲੀ ਸੀਟਾਂ ’ਤੇ ਦਾਖ਼ਲੇ ਕਰਨ ਦੇ ਆਦੇਸ਼
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 27 ਯੂਟੀ ਦੇ ਸਿੱਖਿਆ ਵਿਭਾਗ ਨੇ ਪ੍ਰਾਈਵੇਟ ਸਕੂਲਾਂ ਨੂੰ ਰਾਈਟ ਟੂ ਐਜੂਕੇਸ਼ਨ (ਆਰਟੀਈ) ਤਹਿਤ ਆਰਥਿਕ ਪੱਖੋਂ ਕਮਜ਼ੋਰ (ਈਡਬਲਿਊਐਸ) ਵਿਦਿਆਰਥੀਆਂ ਨੂੰ ਖਾਲੀ ਸੀਟਾਂ ’ਤੇ ਦਾਖਲੇ ਕਰਨ…
ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਹਾਜ਼ਰੀ ਵਧੀ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 26 ਯੂਟੀ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਹਾਜ਼ਰ ਦਿਨੋਂ ਦਿਨ ਵਧ ਰਹੀ ਹੈ। ਇਨ੍ਹਾਂ ਸਕੂਲਾਂ ਵਿਚ ਸੱਤਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ…
ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਧਰਨੇ ’ਚ ਪਹੁੰਚੇ ਮਲੂਕਾ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 25 ਪੰਜਾਬ ਯੂਨੀਵਰਸਿਟੀ ਵਿਖੇ ਵਾਈਸ ਚਾਂਸਲਰ ਦਫ਼ਤਰ ਅੱਗੇ ਵਿਦਿਆਰਥੀ ਜਥੇਬੰਦੀਆਂ ਅਤੇ ਰਵਿੰਦਰ ਧਾਲੀਵਾਲ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਸਾਬਕਾ ਕੈਬਨਿਟ ਮੰਤਰੀ ਅਤੇ ਅਕਾਲੀ ਆਗੂ…
ਅਮਰੀਕਾ ‘ਚ ਸਕੂਲ ਦੇ 10,000 ਤੋਂ ਵੱਧ ਵਿਦਿਆਰਥੀ ਇਕਾਂਤਵਾਸ
ਫ਼ੈਕ੍ਟ ਸਮਾਚਾਰ ਸੇਵਾ ਫਰਿਜ਼ਨੋ , ਅਗਸਤ 20 ਅਮਰੀਕਾ ਦੇ ਸੂਬੇ ਫਲੋਰਿਡਾ ਵਿੱਚ ਇੱਕ ਸਕੂਲੀ ਡਿਸਟ੍ਰਿਕਟ ਦੇ 10,000 ਤੋ ਜਿਆਦਾ ਬੱਚੇ ਕੋਰੋਨਾ ਵਾਇਰਸ ਕਾਰਨ ਇਕਾਂਤਵਾਸ ਹੋਏ ਹਨ। ਸਕੂਲੀ ਬੱਚਿਆਂ ‘ਤੇ ਕੋਰੋਨਾ…
ਵਿਦਿਆਰਥੀ ਰਾਜ ਦੇ ਸਰਕਾਰੀ ਕਾਲਜਾਂ ਵਿਚ ਦਾਖਲੇ ਲਈ ਘਰ ਤੋਂ ਹੀ ਕਰ ਸਕਣਗੇ ਅਪਲਾਈ
ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਅਗਸਤ 19 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਆਨਲਾਈਨ ਸਮਾਗਮ ਦੌਰਾਨ ‘1100 ਹੈਲਪਲਾਈਨ’ ਅਤੇ ਸਰਕਾਰੀ ਕਾਲਜਾਂ ਵਿਚ ਦਾਖਲੇ ਲਈ ਆਨਲਾਈਨ ਪੋਰਟਲ ਲਾਂਚ…
ਅਮਰੀਕਾ ਵਿਚ ਸਕੂਲ ਖੁੱਲ੍ਹਣ ਤੋਂ ਬਾਅਦ 20,000 ਤੋਂ ਵੱਧ ਵਿਦਿਆਰਥੀ ਹੋਏ ਕੁਆਰੰਟੀਨ
ਫ਼ੈਕ੍ਟ ਸਮਾਚਾਰ ਸੇਵਾ ਨਿਊਯਾਰਕ ਅਗਸਤ 19 ਅਮਰੀਕਾ ਦੇ ਮਿਸੀਸਿਪੀ ਰਾਜ ਦੇ ਅੰਕੜਿਆਂ ਦੇ ਅਨੁਸਾਰ, ਮਿਸੀਸਿਪੀ ਸੂਬੇ ਵਿੱਚ ਹੁਣ ਤੱਕ 20,000 ਤੋਂ ਵੱਧ ਵਿਦਿਆਰਥੀ ਕੋਰੋਨਾ ਵਾਇਰਸ ਦੇ ਸੰਪਰਕ ਵਿੱਚ ਆਉਣ ਕਾਰਨ…
ਕਾਲਜਾਂ ਦੇ ਦਾਖ਼ਲਾ ਫਾਰਮ ਜਮ੍ਹਾਂ ਨਾ ਹੋਣ ਕਾਰਨ ਵਿਦਿਆਰਥੀ ਪ੍ਰੇਸ਼ਾਨ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 19 ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਵਿਚ ਆਨਲਾਈਨ ਦਾਖ਼ਲਿਆਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਇਨ੍ਹਾਂ ਕਾਲਜਾਂ ਵਿਚ ਦਾਖਲੇ ਲਈ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ…
ਪੀਯੂ ਨੂੰ ਵਿਦਿਆਰਥੀਆਂ ਲਈ ਖੋਲ੍ਹਣ ਅਤੇ ਸੈਨੇਟ ਚੋਣਾਂ ਕਰਵਾਉਣ ਲਈ ਵੀਸੀ ਦਫ਼ਤਰ ਅੱਗੇ ਧਰਨਾ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 17 ਪੰਜਾਬ ਯੂਨੀਵਰਸਿਟੀ ਵਿਚ ਆਫ਼-ਲਾਈਨ ਪੜ੍ਹਾਈ ਸ਼ੁਰੂ ਕਰਵਾਉਣ, ਹੋਸਟਲ ਤੇ ਲਾਇਬ੍ਰੇਰੀਆਂ ਖੁੱਲ੍ਹਵਾਉਣ ਤੋਂ ਇਲਾਵਾ ’ਵਰਸਿਟੀ ਵਿਚ ਸੈਨੇਟ ਚੋਣਾਂ ਕਰਵਾਉਣ ਦੀ ਮੰਗ ਨੇ ਕਾਫ਼ੀ ਜ਼ੋਰ ਫੜ…
ਇੰਗਲੈਂਡ ਦੇ ਲੱਖਾਂ ਬੱਚੇ ਪ੍ਰਦੂਸ਼ਿਤ ਹਵਾ ਵਾਲੇ ਖੇਤਰਾਂ ‘ਚ ਸਕੂਲ ਜਾਣ ਲਈ ਮਜਬੂਰ
ਫ਼ੈਕ੍ਟ ਸਮਾਚਾਰ ਸੇਵਾ ਲੰਡਨ ਅਗਸਤ 16 ਇੰਗਲੈਂਡ ਵਿੱਚ ਇੱਕ ਸੰਸਥਾ ‘ਸਿਟੀ ਹਾਲ’ ਦੁਆਰਾ ਕੀਤੇ ਇੱਕ ਨਵੇਂ ਵਿਸ਼ਲੇਸ਼ਣ ਦੇ ਅਨੁਸਾਰ, ਇੰਗਲੈਂਡ ਵਿੱਚ 3.1 ਮਿਲੀਅਨ ਤੋਂ ਵੱਧ ਵਿਦਿਆਰਥੀ ਉਨ੍ਹਾਂ ਖੇਤਰਾਂ ਵਿੱਚ ਸਕੂਲ…
ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਪੰਜਾਬ ਦੇ ਪਹਿਲੇ ਏਅਰ ਕੰਡੀਸ਼ਨਡ ਸਰਕਾਰੀ ਹਾਈ ਸਮਾਰਟ ਸਕੂਲ ਦਾ ਉਦਘਾਟਨ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ , ਅਗਸਤ 15 ਆਜ਼ਾਦੀ ਦਿਹਾੜੇ ਦੇ ਸ਼ੁੱਭ ਮੌਕੇ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਬੁਢਲਾਡਾ ਦੇ ਪਿੰਡ ਬੋੜਾਵਾਲ ਵਿਖੇ ਪੰਜਾਬ ਦੇ ਪਹਿਲੇ ਪੂਰੀ…
ਭਾਰਤ ਤੋਂ ਸਿੱਧੀਆਂ ਉਡਾਣਾਂ ਬੰਦ, 2 ਲੱਖ ਰੁਪਏ ਖ਼ਰਚ ਕੇ ਕੈਨੇਡਾ ਜਾ ਰਹੇ ਨੇ ਵਿਦਿਆਰਥੀ
ਫ਼ੈਕ੍ਟ ਸਮਾਚਾਰ ਸੇਵਾ ਟੋਰਾਂਟੋ ਅਗਸਤ 14 ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਕੈਨੇਡਾ ਸਰਕਾਰ ਵੱਲੋਂ ਭਾਰਤ ਤੋਂ ਸਿੱਧੀਆਂ ਉਡਾਣਾਂ ’ਤੇ ਲੱਗੀ ਪਾਬੰਦੀ 21 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਉਥੇ…
ਚੰਡੀਗੜ੍ਹ ਵਿੱਚ ਮਨਜ਼ੂਰੀ ਤੋਂ ਬਾਅਦ ਵੀ ਖੁੱਲ੍ਹੇ ਗਿਣਤੀ ਦੇ ਕਾਲਜ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 13 ਕਰੋਨਾਵਾਇਰਸ ਕਾਰਨ ਲੰਬਾ ਸਮਾਂ ਬੰਦ ਰਹਿਣ ਤੋਂ ਬਾਅਦ ਹੁਣ ਭਾਵੇਂ ਕਿ ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਕਾਲਜਾਂ ਨੂੰ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਗਈ…
ਪੰਜਾਬ ਅਚੀਵਮੈਂਟ ਸਰਵੇ ਅਧੀਨ ਵਿਗਿਆਨ ਵਿਸ਼ੇ ਦੇ ਲੈਕਚਰਾਰਾਂ ਦਾ ਸੈਮੀਨਾਰ
ਫ਼ੈਕ੍ਟ ਸਮਾਚਾਰ ਸੇਵਾ ਬਰਨਾਲਾ, ਅਗਸਤ 10 ਗਿਆਰਵੀਂ ਅਤੇ ਬਾਰਵੀਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਵਿਗਿਆਨ ਵਿਸ਼ੇ ਦੀ ਪੜਾਈ ਵੱਲ ਆਕਰਸ਼ਿਤ ਕਰਨ ਅਤੇ ਪੜ ਰਹੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਿਹਤਰ ਬਣਾਉਣ ਦੇ ਮਨੋਰਥ…
ਚੰਡੀਗੜ੍ਹ ਵਿਚ ਸੱਤਵੀਂ ਤੇ ਅੱਠਵੀਂ ਜਮਾਤ ਲਈ ਸਕੂਲ ਖੁੱਲ੍ਹੇ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 10 ਯੂਟੀ ਚੰਡੀਗੜ੍ਹ ਦੇ ਸਰਕਾਰੀ ਸਕੂਲ ਅੱਜ ਤੋਂ ਸੱਤਵੀਂ ਤੇ ਅੱਠਵੀਂ ਜਮਾਤ ਲਈ ਖੁੱਲ੍ਹ ਗਏ ਹਨ ਪਰ ਅੱਜ ਦੋਹਾਂ ਜਮਾਤਾਂ ਵਿੱਚ ਕਾਫੀ ਘੱਟ ਗਿਣਤੀ ਵਿੱਚ…
ਜ਼ਿਲੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਆਨਲਾਈਨ ਇਮਤਿਹਾਨ ਸ਼ੁਰੂ
ਫ਼ੈਕ੍ਟ ਸਮਾਚਾਰ ਸੇਵਾ ਬਰਨਾਲਾ, ਅਗਸਤ 8 ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕਰਵਾਏ ਜਾ ਚੁੱਕੇ ਪਾਠਕ੍ਰਮ ਦੇ ਮੁਲਾਂਕਣ ਲਈ 7 ਅਗਸਤ ਤੋਂ 13 ਅਗਸਤ…
ਹਿਮਾਚਲ ‘ਚ 52 ਵਿਦਿਆਰਥੀਆਂ ਦੇ ਕੋਰੋਨਾ ਪਾਜ਼ੇਟਿਵ ਆਉਣ ਤੇ ਮੁੜ ਬੰਦ ਹੋਏ 11 ਸਕੂਲ
ਫ਼ੈਕ੍ਟ ਸਮਾਚਾਰ ਸੇਵਾ ਸ਼ਿਮਲਾ, ਅਗਸਤ 8 ਹਿਮਾਚਲ ਪ੍ਰਦੇਸ਼ ’ਚ ਕੋਰੋਨਾ ਲਾਗ ਦੇ ਮਾਮਲਿਆਂ ’ਚ ਫਿਰ ਉਛਾਲ ਆਇਆ ਹੈ। ਸੂਬੇ ’ਚ 52 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ, ਜਿਨ੍ਹਾਂ ’ਚੋਂ ਬਿਲਾਸਪੁਰ…
ਯੂਕੇ ਵਿਚ ਕੋਰੋਨਾ ਵੈਕਸੀਨ ਪ੍ਰਾਪਤ ਵਿਦਿਆਰਥੀਆਂ ਲਈ ਕੀਤੀ ਜਾ ਰਹੀ ਹੈ ਨਕਦ ਇਨਾਮਾ ਦੀ ਪੇਸ਼ਕਸ਼
ਫ਼ੈਕ੍ਟ ਸਮਾਚਾਰ ਸੇਵਾ ਲੰਡਨ ਅਗਸਤ 07 ਯੂਕੇ ਵਿਚ ਕੋਰੋਨਾ ਵੈਕਸੀਨ ਲਗਵਾਉਣ ਲਈ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਵਿਦਿਅਕ ਸੰਸਥਾਵਾਂ ਵੀ ਅੱਗੇ ਆ ਰਹੀਆਂ ਹਨ। ਇਸ ਸਬੰਧੀ ਇਕ ਬਰਤਾਨਵੀ ਯੂਨੀਵਰਸਿਟੀ ਕੋਰੋਨਾ…
ਸਰਕਾਰੀ ਆਈ.ਟੀ.ਆਈ ਫਾਜ਼ਿਲਕਾ ਵਿੱਚ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਵਿਸ਼ਵ ਹੁਨਰ ਮੁਕਾਬਲੇ ਕਰਵਾਏ
ਫ਼ੈਕ੍ਟ ਸਮਾਚਾਰ ਸੇਵਾ ਫਾਜ਼ਿਲਕਾ ,ਅਗਸਤ 4 ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਾਗਰ ਸੇਤੀਆ ਆਈ.ਏ.ਐੱਸ ਦੇ ਦਿਸ਼ਾ ਨਿਰਦੇਸ਼ਾਂ ਦੀ ਪੂਰੀ ਪਾਲਣਾ ਕਰਦੇ ਹੋਏ ਸੰਸਥਾ ਮੁੱਖੀ ਹਰਦੀਪ ਟੋਹੜਾ ਦੀ ਰਹਿਨੁਮਾਈ ਹੇਠ ਸਰਕਾਰੀ ਆਈ.ਟੀ.ਆਈ…
ਵਿਦਿਆਰਥੀਆਂ ਨੂੰ ਟੀਚਿਆਂ ਦੀ ਪ੍ਰਾਪਤੀ ਲਈ ਸਖਤ ਮਿਹਨਤ ਕਰਨ ਦਾ ਦਿੱਤਾ ਸੱਦਾ
ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ, ਅਗਸਤ 03 ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੁੰਡੀਆਂ ਕਲਾਂ ਦੇ ਵਿਦਿਆਰਥੀਆਂ ਨੂੰ ਨਵਾਂ ਬਣਿਆ ਸਾਇੰਸ…
ਸੀਬੀਐੱਸਈ ਵਲੋਂ 10ਵੀਂ ਦੇ ਨਤੀਜਿਆਂ ਦਾ ਐਲਾਨ
ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਅਗਸਤ 3 ਸੀਬੀਐੱਸਈ ਵਲੋਂ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਵਿਦਿਆਰਥੀ ਰਿਜ਼ਲਟ ਪੋਰਟਲ ਤੇ ਚੈੱਕ ਕਰ ਸਕਦੇ ਹਨ। ਸੀਬੀਐੱਸਈ ਨੇ ਰਿਜ਼ਲਟ ਉਡੀਕ ਰਹੇ…
11 ਸਾਲ ਦੀ ਭਾਰਤੀ ਅਮਰੀਕੀ ਲੜਕੀ ਨੂੰ ਦੁਨੀਆ ਦੀਆਂ ਸਭ ਤੋਂ ਹੋਣਹਾਰ ਵਿਦਿਆਰਥੀ ਘੋਸ਼ਿਤ
ਫ਼ੈਕ੍ਟ ਸਮਾਚਾਰ ਸੇਵਾ ਵਾਸ਼ਿੰਗਟਨ ਅਗਸਤ 03 ਭਾਰਤੀ ਮੂਲ ਦੀ ਅਮਰੀਕੀ ਵਿਦਿਆਰਥਣ ਨਤਾਸ਼ਾ ਪੇਰੀ (11) ਨੂੰ ਐਸ.ਏ.ਟੀ. ਅਤੇ ਏ.ਸੀ.ਟੀ. ਮਿਆਰੀ ਪ੍ਰੀਖਿਆਵਾਂ ਵਿਚ ਅਸਾਧਾਰਨ ਪ੍ਰਦਰਸ਼ਨ ਲਈ ਅਮਰੀਕਾ ਦੀ ਇਕ ਪ੍ਰਸਿੱਧ ਯੂਨੀਵਰਸਿਟੀ ਵੱਲੋਂ…
ਸੀ. ਬੀ. ਐੱਸ. ਈ. ਵਲੋਂ ਦੁਪਹਿਰ 12 ਵਜੇ ਐਲਾਨੇ ਜਾਣਗੇ 10ਵੀਂ ਜਮਾਤ ਦੇ ਨਤੀਜੇ
ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ , ਅਗਸਤ 3 ਸੀ. ਬੀ. ਐੱਸ. ਈ. ਵਲੋਂ 10ਵੀਂ ਦੇ ਜਮਾਤ ਦੇ ਨਤੀਜੇ ਅੱਜ ਜਾਰੀ ਕੀਤੇ ਜਾਣਗੇ। ਇਸ ਦੇ ਨਾਲ ਹੀ 10ਵੀਂ ਦੇ ਵਿਦਿਆਰਥੀਆਂ ਨੂੰ…
ਜਿਲ੍ਹਾ ਰੂਪਨਗਰ ਵਿੱਚ ਸਕੂਲ ਖੁੱਲਣ ਦੇ ਪਹਿਲੇ ਦਿਨ ਸਕੂਲਾਂ ‘ਚ ਉਤਸ਼ਾਹ ਨਾਲ ਪਹੁੰਚੇ ਵਿਦਿਆਰਥੀ
ਫ਼ੈਕ੍ਟ ਸਮਾਚਾਰ ਸੇਵਾ ਰੂਪਨਗਰ , ਅਗਸਤ 2 ਸੂਬਾ ਸਰਕਾਰ ਵੱਲੋਂ ਕੋਰੋਨਾ ਸਥਿਤੀ ‘ਚ ਸੁਧਾਰ ਦੇ ਮੱਦੇਨਜ਼ਰ ਸਕੂਲੀ ਵਿਦਿਆਰਥੀਆਂ ਬਾਰੇ ਜਾਰੀ ਹਦਾਇਤਾਂ ਅਨੁਸਾਰ ਅੱਜ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਸਕੂਲਾਂ ‘ਚ ਆਏ।ਇਸ…
ਬਿਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ
ਫ਼ੈਕ੍ਟ ਸਮਾਚਾਰ ਸੇਵਾ ਅਗਸਤ 2 ਸੀ ਬੀ ਐਸ ਈ ਬੋਰਡ ਨੇ ਬਾਰਵੀਂ ਜਮਾਤ ਦਾ ਬਿਨਾਂ ਪਰੀਖਿਆ ਦੇ ਤਿਆਰ ਨਤੀਜਾ ਘੋਸ਼ਿਤ ਕਰ ਦਿੱਤਾ ਹੈ। 99.37 ਫ਼ੀਸਦੀ ਵਿਦਿਆਰਥੀ ਪਾਸ ਹੋਏ ਹਨ‚ ਜਦੋਂ…
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਸਾਹਿਤਕ ਰੁਚੀਆਂ ਪ੍ਰਫੁਲਿਤ ਕਰਨ ਸੰਬੰਧੀ ਲਾਇਬ੍ਰੇਰੀਅਨਾਂ ਨਾਲ ਨੁਕਤੇ ਸਾਂਝੇ ਕੀਤੇ
ਫ਼ੈਕ੍ਟ ਸਮਾਚਾਰ ਸੇਵਾ ਬਰਨਾਲਾ, ਜੁਲਾਈ 30 ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲਾਇਬਰੇਰੀ ਨਾਲ ਜੋੜ ਕੇ ਪੁਸਤਕਾਂ ਪੜ੍ਹਨ ਲਈ ਪ੍ਰੇਰਿਤ ਕਰਨ ਦੇ ਮਨੋਰਥ ਨਾਲ ਜਿੱਥੇ “ਲਾਇਬਰੇਰੀ ਲੰਗਰ”ਦੀ…
ਸਿਹਤ ਵਿਭਾਗ ਵੱਲੋਂ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਲਗਾਇਆ ਗਿਆ ਵਿਸ਼ੇਸ਼ ਕੋਰੋਨਾ ਵੈਕਸੀਨੇਸ਼ਨ ਕੈਂਪ
ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੁਲਾਈ 30 ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਪ੍ਰਿੰਸੀਪਲ ਅਜੇ ਕੁਮਾਰ ਅਰੋੜਾ ਦੀ ਯੋਗ ਅਗਵਾਈ ਅਤੇ ਲੈਕਚਰਾਰ ਜਸਬੀਰ…
ਅੱਜ ਐਲਾਨਿਆ ਜਾਵੇਗਾ ਪੰਜਾਬ ਬੋਰਡ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ
ਫ਼ੈਕ੍ਟ ਸਮਾਚਾਰ ਸੇਵਾ ਮੋਹਾਲੀ ਜੁਲਾਈ 30 ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਮਾਰਚ-2021 ਦਾ ਨਤੀਜਾ 30 ਜੁਲਾਈ ਮਤਲਬ ਕਿ ਅੱਜ ਐਲਾਨਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ…
ਡਾ. ਤਿ੍ਲੋਚਨ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦੀ ਚੈਕਿੰਗ
ਫ਼ੈਕ੍ਟ ਸਮਾਚਾਰ ਸੇਵਾ ਫਾਜ਼ਿਲਕਾ , ਜੁਲਾਈ 27 ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਯੋਗ ਅਗਵਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁੁੁੁਮਾਰ ਆਈ.ਏ.ਐਸ. ਦੇ ਯਤਨਾਂ ਸਦਕਾ…
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ‘ਅਧਿਆਪਕ ਫੈਸਟ’ ਕਰਵਾਉਣ ਦਾ ਫੈਸਲਾ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ, ਜੁਲਾਈ 19 ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਨੂੰ ਰੋਚਿਕ ਅਤੇ ਸੌਖੇ ਤਰੀਕੇ ਨਾਲ ਪੜਾਈ ਕਰਵਾਉਣ ਲਈ ਵਰਤੀ ਜਾਣ ਵਾਲੀ ਸਹਾਇਕ ਸਮੱਗਰੀ ਅਤੇ ਨਵੀਨਤਮ ਵਿਧੀਆਂ ਦੇ…
ਮੈਜਿਸਟਰੇਟ ਨੇ ਫਾਰਮ ਤਸਦੀਕ ਕਰਵਾਉਣ ਲਈ ਲਾਈਆਂ ਵਾਧੂ ਡਿਊਟੀਆਂ
ਫ਼ੈਕ੍ਟ ਸਮਾਚਾਰ ਸੇਵਾ ਸੰਗਰੂਰ, ਜੁਲਾਈ 19 ਜ਼ਿਲ੍ਹਾ ਮੈਜਿਸਟਰੇਟ ਰਾਮਵੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮੇਂ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿਚ ਕਾਫੀ ਸਾਰੀਆਂ ਆਸਾਮੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ…
ਜੰਗਲ ਦੀ ਜ਼ਮੀਨ ਖਾਲੀ ਕਰਵਾਉਣ ਵਿਰੁੱਧ ਹਰਿਆਣਾ ਸਰਕਾਰ ਖ਼ਿਲਾਫ਼ ਮੁਜ਼ਾਹਰਾ
ਫ਼ੈਕ੍ਟ ਸਮਾਚਾਰ ਸੇਵਾ ਫਰੀਦਾਬਾਦ ਜੁਲਾਈ 15 ਆਈਸਾ ਵੱਲੋਂ ਫਰੀਦਾਬਾਦ ਦੇ ਲੱਕੜਪੁਰ ਦੇ ਖੋਰੀ ਇਲਾਕੇ ਦੀ ਜੰਗਲ ਦੀ ਜ਼ਮੀਨ ਖਾਲੀ ਕਰਵਾਉਣ ਦੀ ਕਾਰਵਾਈ ਵਿਰੁੱਧ ਹਰਿਆਣਾ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ। ਆਈਸਾ…
ਸੰਯੁਕਤ ਅਰਬ ਅਮੀਰਾਤ ਵਲੋਂ 95 ਫ਼ੀਸਦੀ ਨੰਬਰ ਲਿਆਉਣ ਵਾਲੇ ਵਿਦਿਆਰਥੀਆਂ ਨੂੰ ਗੋਲਡਨ ਰੈਜ਼ੀਡੈਂਸੀ ਵੀਜ਼ਾ ਦੇਣ ਦਾ ਐਲਾਨ
ਫ਼ੈਕ੍ਟ ਸਮਾਚਾਰ ਸੇਵਾ ਦੁਬਈ , ਜੁਲਾਈ 6 ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਨੇ ਹਾਈ ਸਕੂਲ ਸਰਟੀਫਿਕੇਟ ਵਿਚ ਕਿਸੇ ਵੀ ਸਕੂਲ ਤੋਂ 95 ਫ਼ੀਸਦੀ ਨੰਬਰ ਲਿਆਉਣ ਵਾਲੇ ਵਿਦਿਆਰਥੀਆਂ ਨੂੰ 10 ਸਾਲ ਦਾ…