ਚੋਣ ਮੈਦਾਨ ‘ਚ ਬਿਕਰਮ ਮਜੀਠੀਆ ਅਤੇ ਨਵਜੋਤ ਸਿੱਧੂ ਆਹਮੋ – ਸਾਹਮਣੇ

ਫੈਕਟ ਸਮਾਚਾਰ ਸੇਵਾ ਅੰਮ੍ਰਿਤਸਰ , ਜਨਵਰੀ 26 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਬਿਕਰਮ ਸਿੰਘ ਮਜੀਠੀਆ ਇਨਾਂ ਚੋਣਾਂ ‘ਚ ਨਵਜੋਤ ਸਿੰਘ ਸਿੱਧੂ…

ਅਸਤੀਫਾ ਦੇਣ ਸੀ ਐਮ ਚੰਨੀ : ਸੁਖਬੀਰ ਬਾਦਲ

ਫੈਕਟ ਸਮਾਚਾਰ ਸੇਵਾ ਅੰਮ੍ਰਿਤਸਰ, ਜਨਵਰੀ 19 ਕਾਂਗਰਸ ਦੇ ਤਿੰਨ ਕੌਂਸਲਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰਵਾਉਣ ਤੋਂ ਬਾਅਦ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਈਡੀ ਦੀ ਛਾਪੇਮਾਰੀ…

ਸਮਝੌਤੇ ਵਾਲਾ ਮੁੱਖ ਮੰਤਰੀ ਉਮੀਦਵਾਰ ਐਲਾਨ ਕੇ ਮੈਦਾਨ ਛੱਡ ਕੇ ਭੱਜੀ ‘ਆਪ’ : ਸੁਖਬੀਰ ਬਾਦਲ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 18 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਜਦੋਂ ਕੋਈ ਵੀ ਆਗੂ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਦੇ…

ਜਦ ਤੱਕ ਬੇਅਦਬੀ ਦੇ ਦਾਗ਼ ਹਨ, ਬਾਦਲ ਸੱਤਾ ਦੇ ਸੁਪਨੇ ਨਾ ਦੇਖਣ : ਚੀਮਾ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 6 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ…

ਬਾਦਲਾਂ ਕੋਲ ਤਾਂ ਪੰਜਾਬ ਲਈ ਦੂਰ- ਦੂਰ ਤੱਕ ਦ੍ਰਿਸ਼ਟੀ ਹੀ ਨਹੀਂ : ਭਗਵੰਤ ਮਾਨ

‘ਆਪ’ ਸੰਸਦ ਭਗਵੰਤ ਮਾਨ ਦਾ ਸੁਖਬੀਰ ਸਿੰਘ ਬਾਦਲ ‘ਤੇ ਪਲਟਵਾਰ ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 31 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ…

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਫੈਕਟ ਸਮਾਚਾਰ ਸੇਵਾ ਅੰਮ੍ਰਿਤਸਰ , ਦਸੰਬਰ 21 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਘਟਨਾ ਦੇ ਸਬੰਧ ਵਿਚ ਪਸ਼ਚਾਤਾਪ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ…

94 ਸਾਲ ਦੇ ਹੋਏ ਪ੍ਰਕਾਸ਼ ਸਿੰਘ ਬਾਦਲ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਦਸੰਬਰ 8 ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਜਨਮ ਦਿਨ ਹੈ। ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਮੋਢੀ ਹਨ…

ਕਾਂਗਰਸੀ ਵਿਧਾਇਕਾਂ ਨੇ ਸੁਖਬੀਰ ਬਾਦਲ ਵੱਲੋਂ ਪਰਗਟ ਸਿੰਘ ਤੇ ਮਨਘੜਤ ਤੇ ਤੱਥ ਰਹਿਤ ਦੋਸ਼ਾ ਲਾਉਣ ਦੀ ਕੀਤੀ ਕਰੜੀ ਨਿਖੇਧੀ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, 5 ਦਸੰਬਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਨੂੰ ਲੈ ਕੇ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਖਿਲਾਫ ਲਾਏ ਦੋਸ਼ਾਂ ਨੂੰ…

ਸ਼੍ਰੋਮਣੀ ਅਕਾਲੀ ਦਲ ਵਲੋਂ 4 ਹੋਰ ਉਮੀਦਵਾਰਾਂ ਦਾ ਐਲਾਨ

ਫੈਕਟ ਸਮਾਚਾਰ ਸੇਵਾ ਜਲੰਧਰ , ਨਵੰਬਰ 28 ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ 4 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ…

ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ 3 ਹੋਰ ਉਮੀਦਵਾਰਾਂ ਦਾ ਐਲਾਨ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਨਵੰਬਰ 13 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 3 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ।…

ਅਧੂਰਾ ਸੱਚ ਬੋਲ ਰਹੇ ਹਨ ਸੁਖਬੀਰ ਸਿੰਘ ਬਾਦਲ, ਖੁਦ ਹੀ ਹਨ ਨਾਪਾਕ ਗਠਜੋੜ ਦੇ ਸੂਤਰਧਾਰ : ਹਰਪਾਲ ਸਿੰਘ ਚੀਮਾ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਅਕਤੂਬਰ 25 ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਆਰਐਸਐਸ ਦੀ ਮਦਦ…

ਸੁਖਬੀਰ ਬਾਦਲ ਵੱਲੋਂ ਕੇਂਦਰ ਵੱਲੋਂ ਅਸਿੱਧੇ ਤੌਰ ’ਤੇ ਰਾਜ ਲਾਗੂ ਕਰਨ ਵਿਚ ਚੰਨੀ ਦੀ ਸ਼ਮੂਲੀਅਤ ਵੱਲ ਇਸ਼ਾਰਾ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਅਕਤੂਬਰ 14 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਵੱਲੋਂ ਅਸਿੱਧੇ ਤੌਰ ’ਤੇ ਕੇਂਦਰੀ ਰਾਜ ਲਾਗੂ ਕਰਨ ’ਤੇ ਦੋਹਾਂ…

ਲਖੀਮਪੁਰ ਖੀਰੀ ਵਿਖੇ ਮਾਸੂਮ ਕਿਸਾਨਾਂ ਦੇ ਕਾਤਲਾਂ ਖਿਲਾਫ ਕਾਰਵਾਈ ਲਈ ਦੇਰੀ ਦੀ ਆਗਿਆ ਨਾ ਦੇਵੇ ਕੇਂਦਰ ਸਰਕਾਰ : ਅਕਾਲੀ ਦਲ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਅਕਤੂਬਰ 5 ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੁੰ ਲਖੀਮਪੁਰ ਖੀਰੀ ਵਿਖੇ ਮਾਸੂਮ ਕਿਸਾਨਾਂ ਦੇ ਕਾਤਲਾਂ ਖਿਲਾਫ ਕਾਰਵਾਈ ਵਿਚ ਦੇਰੀ ਦੀ ਆਗਿਆ ਨਹੀਂ ਦੇਣੀ…

ਸੁਖਬੀਰ ਸਿੰਘ ਬਾਦਲ ਨੇ ਜਗਮੀਤ ਬਰਾੜ ਸਮੇਤ 6 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਸਤੰਬਰ 1 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 6 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।…

ਸੁਖਬੀਰ ਬਾਦਲ ਰੱਖੜੀ ਬਨਵਾਉਣ ਲਈ ਵਿਸ਼ੇਸ ਤੌਰ ‘ਤੇ ਜ਼ੀਰਕਪੁਰ ਪਹੁੰਚੇ

ਫ਼ੈਕ੍ਟ ਸਮਾਚਾਰ ਸੇਵਾ ਜ਼ੀਰਕਪੁਰ , ਅਗਸਤ 22 ਰੱਖੜੀਆਂ ਦੇ ਪਵਿੱਤਰ ਤਿਉਹਾਰ ਮੌਕੇ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ਜ਼ੀਰਕਪੁਰ ਪਹੁੰਚੇ। ਜਿੱਥੇ ਉਨ੍ਹਾਂ ਵਿਧਾਇਕ ਐੱਨਕੇ ਸ਼ਰਮਾ ਦੀਆਂ…

ਪੰਜਾਬ ‘ਚ 100 ਦਿਨਾਂ ਦੀ ਯਾਤਰਾ ਕਰਕੇ ਲੈਣਗੇ ਪੰਜਾਬੀਆਂ ਦੀ ਫੀਡਬੈਕ : ਸੁਖਬੀਰ ਬਾਦਲ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ , ਅਗਸਤ 17 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕਾਨਫਰੰਸ ਕਰਦਿਆਂ ਵੱਡਾ ਐਲਾਨ ਕੀਤਾ ਗਿਆ ਹੈ ਉਹ ਪੂਰੇ ਪੰਜਾਬ ‘ਚ 100 ਦਿਨਾਂ ਦੀ…

ਅਨਿਲ ਜੋਸ਼ੀ ਸਮੇਤ ਭਾਜਪਾ ਦੇ ਕਈ ਨੇਤਾ 20 ਅਗਸਤ ਨੂੰ ਅਕਾਲੀ ਦਲ ’ਚ ਹੋਣਗੇ ਸ਼ਾਮਲ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 17 ਸਾਬਕਾ ਮੰਤਰੀ ਤੇ ਭਾਜਪਾ ਦੇ ਸਾਬਕਾ ਆਗੂ ਅਨਿਲ ਜੋਸ਼ੀ ਭਾਜਪਾ ਦੇ ਕਈ ਹੋਰ ਵੱਡੇ ਆਗੂਆਂ ਸਮੇਤ 20 ਅਗਸਤ ਨੂੰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ…

ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ , ਅਗਸਤ 10 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੁਕਾ ਅਤੇ ਬਾਕੀ ਲੀਡਰਸ਼ਿਪ ਨਾਲ ਸਲਾਹ…

ਸੁਖਬੀਰ ਸਿੰਘ ਬਾਦਲ ਪਹੁੰਚੇ ਵਿੱਕੀ ਮਿੱਡੂ ਖੇੜਾ ਦੇ ਘਰ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ , ਅਗਸਤ 9 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਪਿੰਡ ਮਿੱਡੂ ਖੇੜਾ ‘ਚ ਵਿਕਰਮ ਸਿੰਘ ਵਿੱਕੀ ਮਿੱਡੂਖੇੜਾ ਦੇ ਘਰ ‘ਤੇ ਪਹੁੰਚੇ ਤੇ ਉਨ੍ਹਾਂ…

ਉਲੰਪਿਕ ਕਾਂਸੀ ਦਾ ਤਮਗਾ ਜੇਤੂ ਹਾਕੀ ਖਿਡਾਰੀਆਂ ਨੂੰ 3-3 ਕਰੋੜ ਰੁਪਏ ਅਤੇ ਡੀ ਐਸ ਪੀ ਦੀ ਨੌਕਰੀ ਦਵੇ ਸਰਕਾਰ : ਸੁਖਬੀਰ ਬਾਦਲ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 6 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਟੋਕੀਓ ਉਲੰਪਿਕ ਖੇਡਾਂ ਵਿਚ ਕਾਂਸੀ ਦਾ…

ਸੁਖਬੀਰ ਬਾਦਲ ਵੱਲੋਂ ਐਸ.ਓ.ਆਈ ਦੇ ਜ਼ੋਨ ਵਾਈਜ਼ ਪ੍ਰਧਾਨਾਂ ਦਾ ਐਲਾਨ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ , ਅਗਸਤ 5 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਐਸ.ਓ.ਆਈ ਦੇ ਸਰਪ੍ਰਸਤ…

ਪਾਵਰ ਲਾਕਡਾਊਨ’ ਕਾਰਨ ਉਦਯੋਗਿਕ ਖੇਤਰ ਨੂੰ ਪਏ ਘਾਟੇ ਲਈ ਦਿੱਤਾ ਜਾਵੇ ਰਾਹਤ ਪੈਕੇਜ : ਸੁਖਬੀਰ ਬਾਦਲ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ , ਜੁਲਾਈ 7 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਕਾਂਗਰਸ ਸਰਕਾਰ ਬਿਜਲੀ ਸਪਲਾਈ ਦੇ ਕੁਪ੍ਰਬੰਧਨ ਕਾਰਨ ਜਬਰੀ ਲਾਏ ਗਏ…

ਸੁਖਬੀਰ ਬਾਦਲ ਬੌਖਲਾਹਟ ਵਿਚ, ਖੁਦ ਦੀ ਸਰਕਾਰ ਸਮੇਂ ਕੀਤੀਆਂ ਧਾਂਦਲੀਆਂ ਦਿਖਾ ਰਿਹਾ : ਸਰਕਾਰੀਆ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ ,ਜੁਲਾਈ 4 ਪੰਜਾਬ ਦੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸੁਖਬੀਰ ਸਿੰਘ ਬਾਦਲ `ਤੇ ਤੰਜ ਕੱਸਦਿਆਂ ਕਿਹਾ ਹੈ ਕਿ ਸਿਆਸੀ ਸਾਖ ਗੁਆ ਚੁੱਕਣ ਤੋਂ ਬਾਅਦ ਹੁਣ…

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ 200 ਦੇ ਕਰੀਬ ਵਿਅਕਤੀਆਂ ਖਿਲਾਫ਼ ਐਫਆਈਆਰ ਦਰਜ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ.ਨਗਰ, ਜੂਨ 8 ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵਿਰੁੱਧ ਵਿਰੋਧ ਪ੍ਰਦਰਸ਼ਨ ਵਜੋਂ ਸੰਤ ਸੋਲਜ਼ਰ ਸਕੂਲ ਫੇਜ਼ 7 ਮੁਹਾਲੀ ਨੇੜੇ ਇੱਕ…