ਡੇਂਗੂ ਸੀਜ਼ਨ ਨੂੰ ਮੁੱਖ ਰੱਖਦਿਆਂ ਜਾਗਰੂਕਤਾਂ ਗਤੀਵਿਧੀਆਂ ਕਰਵਾਉਣ ਦੀ ਹਦਾਇਤ

ਫੈਕਟ ਸਮਾਚਾਰ ਸੇਵਾ ਤਰਨ ਤਾਰਨ, ਮਈ 26 ਡਿਪਟੀ ਕਮਿਸ਼ਨਰ ਤਰਨ ਤਾਰਨ ਮੁਨੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਨੈੱਸ਼ਨਲ ਵੈਕਟਰ ਬੋਰਨ ਡਸੀਜ਼ ਜਿਵੇਂ ਕਿ ਡੇਂਗੂ,ਮਲੇਰੀਆ,…

ਵਿਸ਼ਵ ਮਲੇਰੀਆਂ ਦਿਵਸ ਦੇ ਮੌਕੇ ‘ਤੇ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਵਿਸ਼ੇਸ ਪ੍ਰੋਗਰਾਮ ਆਯੋਜਿਤ

ਫੈਕਟ ਸਮਾਚਾਰ ਸੇਵਾ ਤਰਨ ਤਾਰਨ, ਅਪ੍ਰੈਲ 25 ਵਿਸ਼ਵ ਮਲੇਰੀਆਂ ਦਿਵਸ ਦੇ ਮੌਕੇ ‘ਤੇ ਸਿਹਤ ਵਿਭਾਗ ਤਰਨ ਤਾਰਨ ਵੱਲੋਂ ਅੱਜ ਸਥਾਨਕ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਵਿਸ਼ੇਸ ਪ੍ਰੋਗਰਾਮ ਆਯੋਜਿਤ ਕੀਤਾ ਗਿਆ,…

ਖਾਲਸਾ ਸਾਜਨਾ ਦਿਵਸ ‘ਤੇ ਸ੍ਰੀ ਦਰਬਾਰ ਸਾਹਿਬ ‘ਚ ਲੱਗੀਆਂ ਰੌਣਕਾਂ

ਫੈਕਟ ਸਮਾਚਾਰ ਸੇਵਾ ਤਰਨਤਾਰਨ , ਅਪ੍ਰੈਲ 15 ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ‘ਤੇ ਗੁਰੂ ਘਰ ਨਤਮਸਤਕ…

ਪਿਓ ਨੇ ਜ਼ਮੀਨ ’ਤੇ ਪਟਕ ਕੇ ਕੀਤਾ 5 ਮਹੀਨੇ ਦੀ ਧੀ ਦਾ ਕਤਲ, ਕੇਸ ਦਰਜ

ਫੈਕਟ ਸਮਾਚਾਰ ਸੇਵਾ ਤਰਨਤਾਰਨ , ਮਾਰਚ 3 ਤਰਨਤਾਰਨ ਦੇ ਮੁਹੱਲਾ ਮੁਰਾਦਪੁਰਾ ’ਚ ਇਕ ਕਲਯੁਗੀ ਪਿਓ ਨੇ ਪਤਨੀ ਨਾਲ ਚਲਦੇ ਝਗੜੇ ਕਰਕੇ ਆਪਣੀ 5 ਮਹੀਨੇ ਦੀ ਧੀ ਨੂੰ ਜਮੀਨ ’ਤੇ ਪਟਕ…

ਚੋਣਾਂ ਦੌਰਾਨ ਚੋਣ ਲੜ੍ਹਨ ਵਾਲੇ ਉਮੀਦਵਾਰਾਂ ਦੇ ਚੋਣ ਖਰਚਿਆਂ ਉੱਤੇ ਰੱਖੀ ਜਾਵੇਗੀ ਤਿੱਖੀ ਨਜ਼ਰ : ਜ਼ਿਲ੍ਹਾ ਚੋਣ ਅਫ਼ਸਰ

ਫੈਕਟ ਸਮਾਚਾਰ ਸੇਵਾ ਤਰਨ ਤਾਰਨ, ਜਨਵਰੀ 10 ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਅਦਰਸ਼ ਚੋਣ ਜਾਬਤੇ ਦੀ ਪਾਲਣਾ ਕਰਨ ਅਤੇ ਨਿਰਪੱਖ, ਪਾਰਦਰਸ਼ੀ ਤੇ ਸ਼ਾਤੀਪੂਰਵਕ ਚੋਣਾਂ ਯਕੀਨੀ ਬਣਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ…

ਗਲੋਬਲ ਆਇਓਡੀਨ ਡੈਫੀਸ਼ੈਸੀ ਡਿਸਆਰਡਰ ਪ੍ਰੀਵੈਨਸ਼ਨ ਦਿਵਸ ਮੌਕੇ ‘ਤੇ ਕੀਤਾ ਗਿਆ ਪੋਸਟਰ ਰਿਲੀਜ਼

ਫ਼ੈਕ੍ਟ ਸਮਾਚਾਰ ਸੇਵਾ ਤਰਨ ਤਾਰਨ, ਅਕਤੂਬਰ 25 “ਸ਼ਕਤੀ ਅਤੇ ਬੁੱਧੀ ਦਾ ਰੱਖਿਅਕ ਆਇੳਡੀਨ ਲੂਣ” ਇਸ ਥੀਮ ਨੂੰ ਸਮਰਪਿਤ ਅੱਜ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਦੀ ਪ੍ਰਧਾਨਗੀ ਹੇਠਾ ਗਲੋਬਲ…

ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 735 ਸੈਂਪਲ ਹੋਰ

ਫ਼ੈਕ੍ਟ ਸਮਾਚਾਰ ਸੇਵਾ ਤਰਨ ਤਾਰਨ,ਅਕਤੂਬਰ 16 ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,71,906 ਲਾਭਪਾਤਰੀਆਂ ਨੂੰ 7,33,803 ਡੋਜ਼ ਵੈਕਸੀਨ ਲਗਾਈ  ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ…

ਖ਼ੂਨਦਾਨ ਕੈਂਪ ਦੌਰਾਨ ਇਕੱਠੇ ਹੋਏ ਖ਼ੂਨ ਦੇ 23 ਯੂਨਿਟ :- ਡਿਪਟੀ ਕਮਿਸ਼ਨਰ

ਫ਼ੈਕ੍ਟ ਸਮਾਚਾਰ ਸੇਵਾ ਤਰਨ ਤਾਰਨ ਅਕਤੂਬਰ 01 ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਖੂਨ ਦਾਨ ਕੈਂਪ ਦਾ ਉਦਘਾਟਨ ਕੀਤਾ। ਉਦਘਾਟਨ  ਕਰਨ ਉਪਰੰਤ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ…

ਬਿਆਸ ਦਰਿਆ ਦੇ ਕੰਢੇ ਬਣੇਗਾ 500 ਫੁੱਟ ਉਚਾ ਰੈਸਟੋਰੈਂਟ-ਡਿੰਪਾ

ਫ਼ੈਕ੍ਟ ਸਮਾਚਾਰ ਸੇਵਾ ਤਰਨਤਾਰਨ, ਅਕਤੂਬਰ 01 ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ, ਜੋ ਕਿ ਸਤਲੁਜ-ਬਿਆਸ ਦੇ ਸੰਗਮ ਅਤੇ ਬਿਆਸ ਦੇ ਮੰਡ ਖੇਤਰ ਨੂੰ ਸੈਰ ਸਪਾਟਾ ਕੇਂਦਰ ਵਜੋਂ…

ਸਕੱਤਰ ਸ਼੍ਰੀ ਗੁਰਬੀਰ ਸਿੰਘ ਜੀ ਵੱਲੋਂ ਸਬ ਜੇਲ੍ਹ, ਪੱਟੀ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਸੁਣੀਆਂ

ਫ਼ੈਕ੍ਟ ਸਮਾਚਾਰ ਸੇਵਾ ਤਰਨਤਾਰਨ ਸਤੰਬਰ 23 ਪ੍ਰਿਆ ਸੂਦ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ- ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਿਲ੍ਹਾ ਕਚਿਹਰੀਆਂ, ਤਰਨ ਤਾਰਨ ਜੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੀ ਗੁਰਬੀਰ ਸਿੰਘ, ਸਿਵਲ ਜੱਜ…

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਤਰਨ ਤਾਰਨ ਦਾ ਨੀਂਹ ਪੱਥਰ ਰੱਖਿਆ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 27 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਤਰਨ ਤਾਰਨ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ…

ਪਲੇਸਮੈਂਟ ਕੈਂਪ ਦੌਰਾਨ 59 ਯੋਗ ਊਮੀਦਵਾਰਾਂ ਦੀ ਕੀਤੀ ਗਈ ਨੌਕਰੀ ਲਈ ਚੋਣ : ਜ਼ਿਲ੍ਹਾ ਰੋਜ਼ਗਾਰ ਅਫ਼ਸਰ

ਫ਼ੈਕ੍ਟ ਸਮਾਚਾਰ ਸੇਵਾ ਤਰਨ ਤਾਰਨ, ਅਗਸਤ 19 ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅੱਜ ਡਿਪਟੀ ਕਮਿਸ਼ਨਰ, ਤਰਨ ਤਾਰਨ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ,…

ਕੋਵਿਡ ਦੌਰਾਨ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਗਈਆਂ ਨਿਰਵਿਘਨ ਸੇਵਾਵਾਂ : ਡਿਪਟੀ ਕਮਿਸ਼ਨਰ

ਫ਼ੈਕ੍ਟ ਸਮਾਚਾਰ ਸੇਵਾ ਤਰਨ ਤਾਰਨ, ਅਗਸਤ 6 ਪੰਜਾਬ ਸਰਕਾਰ ਵਲੋਂ ਨਾਗਰਿਕਾਂ ਨੂੰ ਰੋਜ਼ਮੱਰਾ ਦੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਸੇਵਾ ਕੇਂਦਰਾਂ ਰਾਹੀਂ ਕੋਵਿਡ ਦੌਰਾਨ ਵੀ ਨਿਰਵਿਘਨ ਸੇਵਾ ਜਾਰੀ ਰੱਖੀ ਗਈ। ਡਿਪਟੀ…

ਜਾਤੀ ਵਿਤਕਰੇ ਖਿਲਾਫ ਬਣੀ ਨੀਤੀ

ਫ਼ੈਕ੍ਟ ਸਮਾਚਾਰ ਸੇਵਾ ਤਰਨ ਤਾਰਨ, ਜੂਨ 27 ਜ਼ਿਲ੍ਹਾ ਤਰਨ ਤਾਰਨ ਦੀਆਂ ਸਮੂਹ ਦਲਿਤ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਦੇ ਸੱਦੇ ਤੇ ਪੰਜਾਬ ਰਾਜ ਐਸਸੀ ਕਮਿਸ਼ਨ ਦੇ ਮੈਂਬਰ ਡਾ ਤਰਸੇਮ ਸਿੰਘ ਸਿਆਲਕਾ…

ਪੀ. ਏ. ਯੂ. ਫਰੂਟ ਫਲਾਈ ਟਰੈਪ ਵੰਡਣ ਦੇ ਕਾਰਜ ਦੀ ਕੀਤੀ ਸ਼ੁਰੂਆਤ

ਫ਼ੈਕ੍ਟ ਸਮਾਚਾਰ ਸੇਵਾ ਤਰਨ ਤਾਰਨ, ਜੂਨ 21 ਪੰਜਾਬ ਸਰਕਾਰ ਵੱਲੋਂ ਫਲਾਂ ਉੱਪਰ ਕੀਟਨਾਸ਼ਕਾਂ ਦੀਆਂ ਘੱਟ ਵਰਤੋਂ ਦੇ ਮੰਤਵ ਹੇਠ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ…

ਡਿਪਟੀ ਕਮਿਸ਼ਨਰ ਨੇ ਜ਼ਿਲੇ੍ਹ ਦੇ ਬਾਗਬਾਨਾਂ ਨੂੰ ਬਾਗਬਾਨੀ ਵਿਭਾਗ ਤਰਨ ਤਾਰਨ ਰਾਹੀਂ ਪੀ. ਏ. ਯੂ. ਫਰੂਟ ਫਲਾਈ ਟਰੈਪ ਵੰਡਣ ਦੇ ਕਾਰਜ ਦੀ ਕੀਤੀ ਸ਼ੁਰੂਆਤ

ਫ਼ੈਕ੍ਟ ਸਮਾਚਾਰ ਸੇਵਾ ਤਰਨ ਤਾਰਨ, ਜੂਨ 21 ਪੰਜਾਬ ਸਰਕਾਰ ਵੱਲੋਂ ਫਲਾਂ ਉੱਪਰ ਕੀਟਨਾਸ਼ਕਾਂ ਦੀਆਂ ਘੱਟ ਵਰਤੋਂ ਦੇ ਮੰਤਵ ਹੇਠ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ…

ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਲੱਗਣ ਵਾਲੇ ਆਕਸੀਜਨ ਪਲਾਂਟ ਦੀ ਉਸਾਰੀ ਦੇ ਕੰਮ ਦਾ ਲਿਆ ਜਾਇਜ਼ਾ

ਫ਼ੈਕ੍ਟ ਸਮਾਚਾਰ ਸੇਵਾ ਤਰਨ ਤਾਰਨ, ਜੂਨ 16 ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ ਅੱਜ ਵੱਲੋਂ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਲੱਗਣ ਵਾਲੇ ਆਕਸੀਜਨ ਪਲਾਂਟ ਦੀ ਉਸਾਰੀ ਦੇ ਕੰਮ ਦਾ ਜਾਇਜ਼ਾ…

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਗੁਰਬਚਨ ਸਿੰਘ ਨੇ ਅਹੁਦਾ ਸੰਭਾਲਿਆ

ਫ਼ੈਕ੍ਟ ਸਮਾਚਾਰ ਸੇਵਾ ਤਰਨਤਾਰਨ, ਮਈ 5 ਸਕੂਲ ਸਿੱਖਿਆ ਵਿਭਾਗ ਪੰਜਾਬ ਦੁਆਰਾ ਬੀਤੇ ਦਿਨੀਂ ਕੀਤੀਆਂ ਪਰੋਮੋਸ਼ਨਾ/ਬਦਲੀਆਂ ਤਹਿਤ  ਗੁਰਬਚਨ ਸਿੰਘ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤਰਨਤਾਰਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ…

ਕਣਕ ਦਾ ਨਾੜ ਅੱਗ ਲਗਾਉਣ ‘ਤੇ ਕੀਤਾ ਜਾਵੇਗਾ ਢੁਕਵਾਂ ਜੁਰਮਾਨਾ

ਫ਼ੈਕ੍ਟ ਸਮਾਚਾਰ ਸੇਵਾ ਤਰਨ ਤਾਰਨ, ਮਈ 4 ਜ਼ਿਲੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਇਸ ਨਾਲ ਹੋਣ ਵਾਲੇ ਨੁਕਸਾਨ ਤੋਂ ਜ਼ਿਲੇ ਦੇ ਕਿਸਾਨਾਂ ਨੂੰ ਜਾਗਰੂਕ ਕਰਨ…

ਲੋਕਾਂ ਨੂੰ ਆਪਣੇ ਨੇੜੇ ਦੇ ਸਿਹਤ ਕੇਂਦਰ ਤੋਂ ਕੋਵਿਡ-19 ਦਾ ਟੀਕਾਕਰਨ ਕਰਵਾਉਣ ਦੀ ਕੀਤੀ ਅਪੀਲ

ਫ਼ੈਕ੍ਟ ਸਮਾਚਾਰ ਸੇਵਾ ਤਰਨ ਤਾਰਨ, ਅਪ੍ਰੈਲ 28 ਡਿਪਟੀ ਕਮਿਸ਼ਨਰ  ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ 34 ਸਿਹਤ ਕੇਂਦਰਾਂ ਵਿੱਚ ਹਫ਼ਤੇ ਦੇ ਸੱਤੇ ਦਿਨ ਕੋਵਿਡ-19 ਮਹਾਂਮਾਰੀ…

ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਯੋਗ ਲਾਭਪਾਤਰੀਆਂ ਨੂੰ ਮੁਫਤ ਲਗਾਈ ਜਾ ਰਹੀ ਹੈ ਕੋਵਿਡ-19 ਸਬੰਧੀ ਵੈਕਸੀਨ

ਫ਼ੈਕ੍ਟ ਸਮਾਚਾਰ ਸੇਵਾ ਤਰਨ ਤਾਰਨ ਅਪ੍ਰੈਲ 27 ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 87571 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ…