ਗੁਰੂ ਤੇਗ ਬਹਾਦਰ ਬਾਰੇ ਰਚਿਤ ਨਾਟਕਾਂ ਸਬੰਧੀ ਸੈਮੀਨਾਰ ਹੋਇਆ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੂਨ 22 ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਾਰ ਸੌ ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਲੜੀਵਾਰ ਪ੍ਰੋਗਰਾਮਾਂ ਤਹਿਤ ਪੰਜਾਬ ਕਲਾ ਪਰਿਸ਼ਦ…