ਐੱਸ ਡੀ ਐੱਮ ਵੱਲੋਂ ਵੱਖ ਵੱਖ ਅਧਿਕਾਰੀਆਂ ਨੂੰ ਆਪਣੇ ਸਟਾਫ ਦੀ 100 ਫ਼ੀਸਦੀ ਵੈਕਸੀਨੇਸ਼ਨ ਕਰਵਾਉਣ ਦੀਆਂ ਹਦਾਇਤਾਂ

ਫ਼ੈਕ੍ਟ ਸਮਾਚਾਰ ਸੇਵਾ ਸੰਗਰੂਰ ਅਕਤੂਬਰ 23 ਉਪ ਮੰਡਲ ਮੈਜਿਸਟ੍ਰੇਟ ਸ਼੍ ਚਰਨਜੋਤ ਸਿੰਘ ਵਾਲੀਆ ਵੱਲੋਂ ਕੋਵਿਡ-19 ਦੀ ਸੈਂਪਲਿੰਗ ਅਤੇ ਵੈਕਸੀਨੇਸ਼ਨ ਸਬੰਧੀ  ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ।…