ਜ਼ਿਲ੍ਹੇ ਦੇ ਨੌਜਵਾਨਾਂ ਨੂੰ ਜਲਦ ਸਮਰਪਿਤ ਹੋਵੇਗਾ ਅਤਿਆਧੁਨਿਕ ਮਲਟੀਪਰਪਜ਼ ਇਨਡੋਰ ਹਾਲ : ਸੁੰਦਰ ਸ਼ਾਮ ਅਰੋੜਾ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜੂਨ 14 ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਲਗਭਗ ਮੁਕੰਮਲ ਹੋ ਚੁੱਕੇ ਲਾਜਵੰਤੀ ਸਪੋਰਟਸ ਕੰਪਲੈਕਸ ਵਿੱਚ ਬਣ ਰਹੇ ਮਲਟੀਪਰਪਜ਼ ਇਨਡੋਰ ਹਾਲ ਦਾ ਦੌਰਾ ਕਰਦਿਆਂ…