ਵਿਰਸੇ ਨਾਲ ਜੋੜ ਰਹੀ ਹੈ ਜ਼ਿਲ੍ਹਾ ਹੈਰੀਟੇਜ਼ ਸੁਸਾਇਟੀ ਦੀ ਮੁਫ਼ਤ ਬੱਸ ਯਾਤਰਾ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਅਗਸਤ 29 ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲਾ ਹੈਰੀਟੇਜ਼ ਸੁਸਾਇਟੀ ਵੱਲੋਂ ਕਰਵਾਈ ਜਾ ਰਹੀ ਮੁਫ਼ਤ ਬੱਸ ਯਾਤਰਾ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ…