ਨੌਜਵਾਨਾਂ ਰੋਜ਼ਗਾਰ ਹਾਸਲ ਕਰਨ ਅਤੇ ਕਿੱਤਿਆਂ ਦੀ ਜਾਣਕਾਰੀ ਲਈ ਰੋਜਗਾਰ ਮੇਲਿਆਂ ਵਿੱਚ ਭਾਗ ਲੈਣ :ਡਿਪਟੀ ਕਮਿਸ਼ਨਰ

ਫ਼ੈਕ੍ਟ ਸਮਾਚਾਰ ਸੇਵਾ ਮਾਨਸਾ, ਅਗਸਤ 27 ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦਿਵਾਉਣ ਅਤੇ ਉਨਾਂ ਨੂੰ ਵੱਖ-ਵੱਖ ਕਿੱਤਿਆਂ ਦੀ ਜਾਣਕਾਰੀ ਦੇਣ ਲਈ ਰੋਜ਼ਗਾਰ ਵਿਭਾਗ ਦੇ ਸਹਿਯੋਗ ਨਾਲ ਕੈਂਪ ਲਾਏ ਜਾਣਗੇ।…