View in English:
May 19, 2024 7:16 am

UPSC ਨੇ ਸਿਵਲ ਸੇਵਾਵਾਂ ਪ੍ਰੀਖਿਆ ਦਾ ਨਤੀਜਾ ਐਲਾਨਿਆ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਅਪ੍ਰੈਲ 16

ਸਿਵਲ ਸੇਵਾਵਾਂ ਪ੍ਰੀਖਿਆ (ਸੀ.ਐਸ.ਈ.), 2023 ਦਾ ਅੰਤਿਮ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਇਸ ਵਿਚ ਆਦਿਤਯ ਸ਼੍ਰੀਵਾਸਤਵ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਅਨੀਮੇਸ਼ ਪ੍ਰਧਾਨ ਨੇ ਦੂਜਾ ਸਥਾਨ ਅਤੇ ਡੋਨੂਰੂ ਅਨੰਨਿਆ ਰੈੱਡੀ ਤੀਜੇ ਸਥਾਨ ’ਤੇ ਰਹੇ। ਕਮਿਸ਼ਨ ਵਲੋਂ 1016 ਉਮੀਦਵਾਰਾਂ (664 ਪੁਰਸ਼ ਅਤੇ 352 ਔਰਤਾਂ) ਦੀ ਵੱਖ-ਵੱਖ ਸੇਵਾਵਾਂ ਵਿਚ ਨਿਯੁਕਤੀ ਲਈ ਸਿਫ਼ਾਰਸ਼ ਕੀਤੀ ਗਈ ਹੈ।

Leave a Reply

Your email address will not be published. Required fields are marked *

View in English