View in English:
May 9, 2024 9:59 pm

ਅਸ਼ਵਨੀ ਸ਼ਰਮਾ ਨੇ ਦਿੱਤਾ ਅਸਤੀਫ਼ਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਜੁਲਾਈ 3

ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਵਲੋਂ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।

ਉੱਥੇ ਹੀ ਭਾਜਪਾ 2024 ਦੀਆਂ ਲੋਕ ਸਭਾ ਚੋਣਾਂ ਨੂੰ ਦੇਖਦਿਆਂ ਇਕ ਵੱਡਾ ਦਾਅ ਖੇਡਣ ਦੀ ਤਿਆਰੀ ’ਚ ਹੈ। ਸੁਨੀਲ ਜਾਖੜ ਨੂੰ ਭਾਜਪਾ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਪੰਜਾਬ ’ਚ ਸੁਨੀਲ ਜਾਖੜ ਹਿੰਦੂ ਤੇ ਜੱਟ ਭਾਈਚਾਰੇ ਦਾ ਇਕ ਸਾਂਝਾ ਚਿਹਰਾ ਹਨ।

Leave a Reply

Your email address will not be published. Required fields are marked *

View in English