View in English:
October 6, 2024 10:30 am

ਅੰਮ੍ਰਿਤਪਾਲ ਸਿੰਘ ਨੇ MP ਵਜੋਂ ਚੁੱਕੀ ਸਹੁੰ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਜੁਲਾਈ 5

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਅੱਜ ਲੋਕ ਸਭਾ ਸਪੀਕਰ ਦੇ ਚੈਂਬਰ ਵਿਚ ਸੰਸਦ ਮੈਂਬਰ ਵਜੋਂ ਸੁਹੰ ਚੁੱਕੀ।

ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਅੱਜ ਸਹੁੰ ਚੁੱਕਣ ਲਈ ਉਨ੍ਹਾਂ ਨੂੰ ਡਿੱਬਰਗੜ੍ਹ ਜੇਲ੍ਹ ਤੋਂ ਵਿਸ਼ੇਸ਼ ਫਲਾਈਟ ਰਾਹੀਂ ਦਿੱਲੀ ਲਿਆਂਦਾ ਗਿਆ।

Leave a Reply

Your email address will not be published. Required fields are marked *

View in English