View in English:
October 16, 2024 5:48 pm

ਅੱਜ ਮੁੱਖ ਮੰਤਰੀ ਵਜੋਂ ਸੁਹੰ ਚੁਕਣਗੇ ਉਮਰ ਅਬਦੁੱਲਾ

ਫੈਕਟ ਸਮਾਚਾਰ ਸੇਵਾ

ਸ੍ਰੀਨਗਰ, ਅਕਤੂਬਰ 16

ਨੈਸ਼ਨਲ ਕਾਨਫ਼ਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਅੱਜ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁਕਣਗੇ। ਇਸ ਦੇ ਨਾਲ ਹੀ ਉਹ ਕੇਂਦਰ ਸ਼ਾਸਿਤ ਰਾਜ ਦੇ ਪਹਿਲੇ ਮੁੱਖ ਮੰਤਰੀ ਬਣ ਜਾਣਗੇ। ਇਹ ਸਾਰਾ ਪ੍ਰੋਗਰਾਮ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫ਼ਰੰਸ ਸੈਂਟਰ ਵਿਖੇ ਹੋਵੇਗਾ। ਉਨ੍ਹਾਂ ਦੇ ਨਾਲ 4 ਮੰਤਰੀਆਂ ਵਲੋਂ ਵੀ ਸਹੁੰ ਚੁੱਕੀ ਜਾ ਸਕਦੀ ਹੈ। ਸਹੁੰ ਚੁੱਕ ਸਮਾਗਮ ਤੋਂ ਬਾਅਦ ਉਮਰ ਅਬਦੁੱਲਾ ਦੁਪਹਿਰ 3 ਵਜੇ ਪ੍ਰਬੰਧਕੀ ਸਕੱਤਰ ਨਾਲ ਮੀਟਿੰਗ ਕਰਨਗੇ।

Leave a Reply

Your email address will not be published. Required fields are marked *

View in English