View in English:
May 22, 2024 4:28 am

‘ਆਪ’ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਪ੍ਰੈਲ 16

ਆਮ ਆਦਮੀ ਪਾਰਟੀ ਨੇ ਗੁਜਰਾਤ ਲੋਕ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਲਿਸਟ ‘ਚ ਸਭ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦਾ ਨਾਂ ਹੈ। ਅਜਿਹੀਆਂ ਹੀ ਚਰਚਾਵਾਂ ਸਨ, ਸੁਨੀਤਾ ਕੇਜਰੀਵਾਲ ਦਾ ਨਾਂ ਵੀ ਇਸ ਵਿੱਚ ਹੈ।

ਇਸ ਮੌਕੇ ਅਰਵਿੰਦ ਕੇਜਰੀਵਾਲ ਅਤੇ ਸੁਨੀਤਾ ਕੇਜਰੀਵਾਲ ਤੋਂ ਇਲਾਵਾ ਪੰਜਾਬ ਦੇ ਸੀਐਮ ਭਗਵੰਤ ਮਾਨ, ਮਨੀਸ਼ ਸਿਸੋਦੀਆ, ਸੰਦੀਪ ਪਾਠਕ, ਪੰਕਜ ਗੁਪਤਾ, ਸੰਜੇ ਸਿੰਘ, ਗੋਪਾਲ ਰਾਏ, ਰਾਘਵ ਚੱਢਾ, ਸਤੇਂਦਰ ਜੈਨ, ਆਤਿਸ਼ੀ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ, ਅਮਨਪਾਲ ਅਰੋੜਾ, ਇਸੂਦਨ ਗਾਧਵੀ ਇਸ ਸੂਚੀ ਵਿੱਚ ਸ਼ਾਮਲ ਹਨ।

Leave a Reply

Your email address will not be published. Required fields are marked *

View in English