View in English:
May 11, 2024 4:42 pm

ਕਿਸਾਨ ਅੰਦੋਲਨ ਦੌਰਾਨ ਜ਼ਖ਼ਮੀ ਹੋਏ ਕਿਸਾਨ ਨੂੰ ਆਪਣੀ ਇਕ ਮਹੀਨੇ ਦੀ ਤਨਖ਼ਾਹ ਦੇਣਗੇ ਕੁਲਤਾਰ ਸੰਧਵਾਂ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਮਾਰਚ 13

ਕਿਸਾਨ ਅੰਦੋਲਨ ਦੌਰਾਨ ਗੋਲੀ ਲੱਗਣ ਨਾਲ ਜ਼ਖਮੀ ਹੋਏ ਜਸਕਰਨ ਸਿੰਘ ਦੇ ਇਲਾਜ ਲਈ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦੇਣ ਦਾ ਐਲਾਨ ਕੀਤਾ ਹੈ।

Leave a Reply

Your email address will not be published. Required fields are marked *

View in English