ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਅਕਤੂਬਰ 26
ਕੇਂਦਰ ਸਰਕਾਰ ਨੇ ਚੰਡੀਗੜ੍ਹ ਦੇ ਨਵੇਂ ਡਿਪਟੀ ਕਮਿਸ਼ਨਰ ਦੇ ਨਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। 2013 ਬੈਚ ਦੇ ਹਰਿਆਣਾ ਕੇਡਰ ਦੇ ਆਈ ਏ ਐਸ ਅਧਿਕਾਰੀ ਨਿਸ਼ਾਂਤ ਕੁਮਾਰ ਯਾਦਵ ਚੰਡੀਗੜ੍ਹ ਦੇ ਨਵੇਂ ਡੀ ਸੀ ਹੋਣਗੇ। ਉਹ ਵਿਨੇ ਪ੍ਰਤਾਪ ਸਿੰਘ ਦੀ ਥਾਂ ਲੈਣਗੇ।
TheFactNews brings the latest Punjab News, Business, National Politics, Entertainment, Sports & Many More From India. Read Top News From Punjab Only On TheFactNews.
TheFactNews brings the latest Punjab News, Business, National Politics, Entertainment, Sports & Many More From India. Read Top News From Punjab Only On TheFactNews.
Contact Us: info@thefactnews.in