View in English:
September 19, 2024 4:24 pm

ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਸਤੰਬਰ 13

ਸ਼ਰਾਬ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਕੇਜਰੀਵਾਲ ਨੂੰ 10 ਲੱਖ ਦੇ ਮੁਚਲਕੇ ‘ਤੇ ਜ਼ਮਾਨਤ ਮਿਲੀ ਹੈ।

Leave a Reply

Your email address will not be published. Required fields are marked *

View in English