View in English:
May 3, 2024 3:41 pm

ਚੰਡੀਗੜ੍ਹ ਸਮੇਤ ਕਈ ਥਾਵਾਂ ਤੇ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਜਨਵਰੀ 24

ਪੰਜਾਬ ਸਮੇਤ ਕਈ ਥਾਵਾਂ ਤੇ ਭੂਚਾਲ ਦੇ ਜ਼ਬਰਦਸਤ ਝਟਕੇ ਲੱਗਣ ਦੀ ਖ਼ਬਰ ਪ੍ਰਾਪਤ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਟ੍ਰਾਈਸਿਟੀ ਤੋਂ ਇਲਾਵਾ ਹਰਿਆਣਾ ਅਤੇ ਦਿੱਲੀ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

Leave a Reply

Your email address will not be published. Required fields are marked *

View in English