View in English:
October 5, 2024 6:52 pm

ਜਸਪ੍ਰੀਤ ਬੁਮਰਾਹ ਬਣੇ ਨੰਬਰ ਇਕ ਟੈਸਟ ਗੇਂਦਬਾਜ਼

ਫੈਕਟ ਸਮਾਚਾਰ ਸੇਵਾ

ਮੁੰਬਈ, ਅਕਤੂਬਰ 2

ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੁਨੀਆ ਦੇ ਚੋਟੀ ਦੇ ਤੇਜ਼ ਗੇਂਦਬਾਜ਼ ਬਣ ਗਏ ਹਨ। ਉਨ੍ਹਾਂ ਨੇ ਰਵੀਚੰਦਰਨ ਅਸ਼ਵਿਨ ਨੂੰ ਪਿੱਛੇ ਛੱਡ ਦਿੱਤਾ। ਜਸਪ੍ਰੀਤ ਬੁਮਰਾਹ ਹਾਲ ਹੀ ’ਚ ਬੰਗਲਾਦੇਸ਼ ਦੇ ਖ਼ਿਲਾਫ਼ ਖੇਡੀ ਗਈ ਦੋ ਮੈਚਾਂ ਦੀ ਟੈਸਟ ਸੀਰੀਜ਼ ’ਚ ਆਪਣੇ ਸਨਸਨੀਖੇਜ਼ ਪ੍ਰਦਰਸ਼ਨ ਦੇ ਆਧਾਰ ’ਤੇ ਆਈ.ਸੀ.ਸੀ. ਦੀ ਤਾਜ਼ਾ ਟੈਸਟ ਰੈਂਕਿੰਗ ’ਚ ਸਿਖਰ ’ਤੇ ਪਹੁੰਚਿਆ ਹੈ।

Leave a Reply

Your email address will not be published. Required fields are marked *

View in English