View in English:
September 29, 2024 6:00 pm

ਡੇਰਾ ਮੁਖੀ ਰਾਮ ਰਹੀਮ ਨੇ ਫਿਰ ਮੰਗੀ ਪੈਰੋਲ

ਫੈਕਟ ਸਮਾਚਾਰ ਸੇਵਾ

ਰੋਹਤਕ, ਸਤੰਬਰ 29

ਰੋਹਤਕ ਦੀ ਸੁਨਾਰੀਆ ਜੇਲ੍ਹ ਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਵਾਰ ਫਿਰ 20 ਦਿਨ ਦੀ ਪੈਰੋਲ ਮੰਗੀ ਹੈ। ਸਰਕਾਰ ਨੇ ਪੈਰੋਲ ਲਈ ਡੇਰਾ ਮੁਖੀ ਦੀ ਅਰਜ਼ੀ ਚੋਣ ਅਧਿਕਾਰੀ ਨੂੰ ਭੇਜ ਦਿੱਤੀ ਹੈ।

Leave a Reply

Your email address will not be published. Required fields are marked *

View in English