View in English:
June 3, 2025 1:27 pm

ਪੀ.ਯੂ. ਦਾ ਨਾਂਅ ਬਦਲਣ ਦੀ ਮੰਗ : ਪ੍ਰਧਾਨ ਅਨੁਰਾਗ ਦਲਾਲ ਨੇ ਵਾਪਸ ਲਿਆ ਪੱਤਰ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਮਈ 31

ਪੰਜਾਬ ਯੂਨੀਵਰਸਿਟੀ ਦੇ ਪ੍ਰਧਾਨ ਅਨੁਰਾਗ ਦਲਾਲ ਵਲੋਂ ਵਾਈਸ ਚਾਂਸਲਰ ਨੂੰ ਇਕ ਪੱਤਰ ਲਿਖਿਆ ਗਿਆ ਸੀ, ਜਿਸ ਵਿਚ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਦਾ ਨਾਮ ਬਦਲ ਕੇ ਪੰਜਾਬ ਅਤੇ ਹਰਿਆਣਾ ਯੂਨੀਵਰਸਿਟੀ ਰੱਖਣ ਦੀ ਮੰਗ ਕੀਤੀ ਸੀ ਪਰ ਹੁਣ ਵਿਰੋਧ ਤੋਂ ਬਾਅਦ ਉਹ ਆਪਣਾ ਫ਼ੈਸਲਾ ਬਦਲ ਰਹੇ ਹਨ, ਜਿਸ ਵਿਚ ਅਨੁਰਾਗ ਦਲਾਲ ਨੇ ਟੈਲੀਫੋਨ ’ਤੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਆਪਣਾ ਪੱਖ ਵਾਪਸ ਲੈ ਰਹੇ ਹਨ।

Leave a Reply

Your email address will not be published. Required fields are marked *

View in English