View in English:
October 9, 2024 3:47 pm

ਪੰਜਾਬ ‘ਚ 15 ਅਕਤੂਬਰ ਨੂੰ ਛੁੱਟੀ ਦਾ ਐਲਾਨ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਕਤੂਬਰ 9

ਪੰਜਾਬ ‘ਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਦੇ ਸਬੰਧ ਵਿਚ ਸਰਕਾਰ ਵੱਲੋਂ ਸੂਬੇ ਦੇ ਅੰਦਰ 15 ਅਕਤੂਬਰ ਦੀ ਛੁੱਟੀ ਐਲਾਨੀ ਹੈ। ਇਸ ਸਬੰਧੀ ਸਰਕਾਰ ਵਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

Leave a Reply

Your email address will not be published. Required fields are marked *

View in English