View in English:
May 18, 2024 10:10 pm

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦਿਹਾਂਤ

ਫੈਕਟ ਸਮਾਚਾਰ ਸੇਵਾ

ਜਲੰਧਰ, ਅਪ੍ਰੈਲ 25

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਮਾਡਲ ਟਾਊਨ ਵਿਖੇ ਜਲੰਧਰ ਸਥਿਤ ਸ਼ਮਸ਼ਾਨਘਾਟ ਵਿਚ ਬਾਅਦ ਦੁਪਹਿਰ 3:30 ਵਜੇ ਕੀਤਾ ਜਾਵੇਗਾ।

Leave a Reply

Your email address will not be published. Required fields are marked *

View in English