ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਅਕਤੂਬਰ 25
ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਹੁਕਮ ਜਾਰੀ ਕਰਕੇ ਕਿਹਾ ਕਿ ਪੈਨਸ਼ਨਰਾਂ ਨੂੰ 30 ਅਕਤੂਬਰ ਤੋਂ ਪਹਿਲਾਂ ਉਨ੍ਹਾਂ ਨੂੰ ਪੈਨਸ਼ਨ ਜਾਰੀ ਕਰ ਦਿੱਤੀ ਜਾਵੇਗੀ।
ਦੱਸ ਦੇਈਏ ਕਿ 31 ਅਕਤੂਬਰ ਨੂੰ ਦੀਵਾਲੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪਹਿਲਾ ਹੀ ਕਰਮਚਾਰੀਆਂ ਨੂੰ ਤਨਖ਼ਾਹ 30 ਅਕਤੂਬਰ ਨੂੰ ਦੇਣ ਦਾ ਫੈਸਲਾ ਕੀਤਾ ਹੈ।