View in English:
May 18, 2024 11:58 pm

ਭਾਜਪਾ ‘ਚ ਸ਼ਾਮਲ ਹੋਏ ਅਸ਼ਵਨੀ ਸੇਖੜੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਜੁਲਾਈ 16

ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਸੀਨੀਅਰ ਕਾਂਗਰਸੀ ਲੀਡਰ ਅਤੇ ਚਾਰ ਵਾਰ ਵਿਧਾਇਕ ਰਹੇ ਅਸ਼ਵਨੀ ਸੇਖੜੀ ਭਾਜਪਾ ਵਿਚ ਸ਼ਾਮਲ ਹੋ ਗਏ। ਦੱਸ ਦੇਈਏ ਕਿ ਅੱਜ ਸਵੇਰ ਤੋਂ ਇਹ ਚਰਚਾ ਜ਼ੋਰ ਫੜ ਰਹੀ ਸੀ ਕਿ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅੱਜ ਭਾਜਪਾ ‘ਚ ਸ਼ਾਮਿਲ ਹੋ ਸਕਦੇ ਹਨ।

Leave a Reply

Your email address will not be published. Required fields are marked *

View in English