View in English:
May 9, 2024 11:12 pm

ਮੁਖਤਾਰ ਅੰਸਾਰੀ ਦੀ ਮੌਤ ਦੀ ਹੋਵੇਗੀ ਨਿਆਂਇਕ ਜਾਂਚ

ਫੈਕਟ ਸਮਾਚਾਰ ਸੇਵਾ

ਕਾਨਪੁਰ , ਮਾਰਚ 29

ਮਾਫੀਆ ਮੁਖਤਾਰ ਅੰਸਾਰੀ ਦੀ ਮੌਤ ਦੀ ਨਿਆਂਇਕ ਜਾਂਚ ਦੇ ਹੁਕਮ ਦਿੱਤੇ ਗਏ ਹਨ। ਜਾਂਚ ਰਿਪੋਰਟ ਇੱਕ ਮਹੀਨੇ ਵਿੱਚ ਮੰਗੀ ਗਈ ਹੈ। ਮੁਖਤਾਰ ਦੇ ਪੁੱਤਰ ਉਮਰ ਅੰਸਾਰੀ ਨੇ ਵੀਰਵਾਰ ਰਾਤ ਨੂੰ ਇਸ ਮਾਮਲੇ ਦੀ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਉਠਾਈ ਸੀ।

Leave a Reply

Your email address will not be published. Required fields are marked *

View in English