ਵਾਲ਼-ਵਾਲ਼ ਬਚੀ ਸੋਨਾਲੀ ਸੂਦ
ਫੈਕਟ ਸਮਾਚਾਰ ਸੇਵਾ
ਹੈਦਰਾਬਾਦ , ਮਾਰਚ 25
ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਪਤਨੀ ਸੋਨਾਲੀ ਸੂਦ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਖਬਰਾਂ ਮੁਤਾਬਕ ਸੋਨਾਲੀ ਮੁੰਬਈ-ਨਾਗਪੁਰ ਹਾਈਵੇਅ ‘ਤੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਮਾਮਲੇ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰ ਖਬਰਾਂ ਅਨੁਸਾਰ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਹੈ।