View in English:
June 26, 2025 10:44 pm

ਵਿਜੀਲੈਂਸ ਰਿਮਾਂਡ ’ਤੇ ਬਿਕਰਮ ਮਜੀਠੀਆ

ਫੈਕਟ ਸਮਾਚਾਰ ਸੇਵਾ

ਮੁਹਾਲੀ, ਜੂਨ 26

ਮੋਹਾਲੀ ਅਦਾਲਤ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਗਿ੍ਰਫ਼ਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ 7 ਦਿਨ ਦਾ ਰਿਮਾਂਡ ਵਿਜੀਲੈਂਸ ਨੂੰ ਦੇ ਦਿੱਤਾ ਹੈ। ਇਸ ਮਾਮਲੇ ਦੀ ਮੁੜ ਸੁਣਵਾਈ ਤੇ ਮਜੀਠੀਆ ਦੀ ਮੁੜ ਪੇਸ਼ੀ ਹੁਣ 2 ਜੁਲਾਈ ਨੂੰ ਹੋਵੇਗੀ।

Leave a Reply

Your email address will not be published. Required fields are marked *

View in English