View in English:
September 20, 2024 4:45 am

ਸਰਦੀਆਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਦਿੱਲੀ-ਐਨਸੀਆਰ ‘ਚ ਗਰੇਪ ਲਾਗੂ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਸਤੰਬਰ 19

ਸਰਦੀਆਂ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਦਿੱਲੀ-ਐਨਸੀਆਰ ਵਿੱਚ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (ਗ੍ਰੇਪ) ਲਾਗੂ ਕਰ ਦਿੱਤਾ ਗਿਆ ਹੈ। ਇਸ ਨੂੰ 1 ਅਕਤੂਬਰ ਤੋਂ ਪਹਿਲਾਂ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਐਮਰਜੈਂਸੀ ਉਪਾਵਾਂ ਵਜੋਂ ਲਾਗੂ ਕੀਤਾ ਗਿਆ ਸੀ।

Leave a Reply

Your email address will not be published. Required fields are marked *

View in English