View in English:
October 16, 2024 5:50 pm

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕਬੂਲ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਕਤੂਬਰ 16

ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਕ ਟਵੀਟ ਕਰ ਕੇ ਦੱਸਿਆ ਕਿ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਅਹੁਦਿਆਂ ਤੋਂ ਦਿੱਤਾ ਅਸਤੀਫਾ ਪ੍ਰਵਾਨ ਕਰ ਲਿਆ ਹੈ।

Leave a Reply

Your email address will not be published. Required fields are marked *

View in English