View in English:
June 14, 2025 9:18 am

ਸਿੱਧੂ ਮੂਸੇਵਾਲਾ ਦੀ ਐਲਬਮ ‘ਮੂਸੇ ਪ੍ਰਿੰਟ’ ਰਿਲੀਜ਼

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਜੂਨ 11

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਬਰਥ ਐਨੀਵਰਸਰੀ ਹੈ। ਸਿੱਧੂ ਦੇ ਜਨਮਦਿਨ ਮੌਕੇ ਉਨ੍ਹਾਂ ਦੇ ਫੈਨਜ਼ ਨੂੰ ਖ਼ਾਸ ਤੋਹਫ਼ਾ ਮਿਲਿਆ ਹੈ। ਦਰਅਸਲ, ਮੂਸੇਵਾਲਾ ਦੇ ਤਿੰਨ ਗੀਤਾਂ ਦੀ EP ‘MOOSE PRINT’ ਰਿਲੀਜ਼ ਹੋ ਚੁੱਕੀ ਹੈ। EP ਦੇ ਇਨ੍ਹਾਂ 3 ਗੀਤਾਂ ਦੇ ਨਾਂ ‘ਨੀਲ’, ‘ਟ੍ਰਿਪਲ ਜ਼ੀਰੋ 8’ ਅਤੇ ‘ਟੇਕ ਨੋਟਸ’ ਹਨ।

ਦੱਸ ਦਈਏ ਕਿ ਸਿੱਧੂ ਦੇ ਇਹ ਗੀਤ ਉਨ੍ਹਾਂ ਦੇ ਯੂਟਿਊਬ ਚੈਨਲ ‘ਤੇ ਹੀ ਰਿਲੀਜ਼ ਕੀਤੇ ਗਏ ਹਨ। ਰਿਲੀਜ਼ ਹੁੰਦੇ ਹੀ ਇਹ ਗੀਤ ਟਰੈਂਡਿੰਗ ‘ਚ ਛਾ ਗਏ ਅਤੇ ਕੁਝ ਹੀ ਮਿੰਟਾਂ ‘ਚ ਇਨ੍ਹਾਂ ਦੇ ਵਿਊਜ਼ ਲੱਖਾਂ ‘ਚ ਪਹੁੰਚ ਗਏ।

Leave a Reply

Your email address will not be published. Required fields are marked *

View in English