View in English:
October 6, 2024 12:38 pm

ਹਥਿਆਰਬੰਦ ਹਮਲਾਵਰਾਂ ਨੇ ਕੀਤਾ ਸ਼ਿਵ ਸੈਨਾ ਆਗੂ ਸੰਦੀਪ ਕੁਮਾਰ ’ਤੇ ਹਮਲਾ

ਫੈਕਟ ਸਮਾਚਾਰ ਸੇਵਾ

ਲੁਧਿਆਣਾ, ਜੁਲਾਈ 5

ਸਥਾਨਕ ਸਿਵਲ ਹਸਪਤਾਲ ਦੇ ਬਾਹਰ ਅੱਜ ਬਾਅਦ ਦੁਪਹਿਰ 4 ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਸ਼ਿਵ ਸੈਨਾ ਦੇ ਆਗੂ ਸੰਦੀਪ ਕੁਮਾਰ ਉਰਫ਼ ਗੋਰਾ ਗੰਭੀਰ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਹਮਲਾਵਰ ਨਿਹੰਗ ਬਾਣੇ ਵਿਚ ਆਏ ਸਨ। ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

View in English