View in English:
September 28, 2024 5:45 pm

ਹਰਿਆਣਾ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਿਲ 13 ਨੇਤਾਵਾਂ ਨੂੰ ਕੱਢਿਆ ਬਾਹਰ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਸਤੰਬਰ 27

ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਰਟੀ ਨੇ 13 ਨੇਤਾਵਾਂ ਨੂੰ 6 ਸਾਲ ਲਈ ਪਾਰਟੀ ’ਚੋਂ ਬਾਹਰ ਕੱਢ ਦਿੱਤਾ ਹੈ, ਕਿਉਂਕਿ ਉਹ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਉਮੀਦਵਾਰਾਂ ਦੇ ਖ਼ਿਲਾਫ਼ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਸਨ।

Leave a Reply

Your email address will not be published. Required fields are marked *

View in English