View in English:
May 21, 2024 11:34 am

ਹਰਿਆਣਾ ‘ਚ ਸਕੂਲੀ ਬੱਚਿਆਂ ਨਾਲ ਭਰਿਆ ਆਟੋ ਪਲਟਿਆ

ਫੈਕਟ ਸਮਾਚਾਰ ਸੇਵਾ

ਯਮੁਨਾਨਗਰ, ਅਪ੍ਰੈਲ 15

ਹਰਿਆਣਾ ਦੇ ਯਮੁਨਾਨਗਰ ਤੋਂ ਸਕੂਲੀ ਬੱਚਿਆਂ ਨਾਲ ਭਰੇ ਆਟੋ ਦੇ ਪਲਟਣ ਦੀ ਖ਼ਬਰ ਹੈ। ਹਾਦਸੇ ਵਿੱਚ ਛੇ ਵਿਦਿਆਰਥੀ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ 7 ਸਾਲਾਂ ਬੱਚੀ ਹਿਮਾਨੀ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਦੱਸੀ ਜਾਂਦੀ ਹੈ।

Leave a Reply

Your email address will not be published. Required fields are marked *

View in English